Headlines

ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ 2026-27 ਤਹਿਤ ਟਰਾਇਲ 4 ਤੋਂ 6 ਅਪ੍ਰੈਲ ਨੂੰ

ਮਾਲੇਰਕੋਟਲਾ, 30 ਮਾਰਚ Bol Punjab De,Buero: ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2026-27 ਦੌਰਾਨ ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਖਿਡਾਰੀਆਂ ਦੀ ਚੋਣ ਲਈ 04 ਅਪ੍ਰੈਲ ਤੋਂ 06 ਅਪ੍ਰੈਲ ਤੱਕ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਟਰਾਇਲ ਕਰਵਾਏ ਜਾ ਰਹੇ ਹਨ।                 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ…

Read More

ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਮਾਲੇਰਕੋਟਲਾ, 30 ਮਾਰਚ Bol Punjab De,Buero: ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਕਮਿਊਨਿਟੀ ਬੇਸਡ ਇਵੈਂਟਸ (CBE), ਗੋਦ ਭਰਾਈ ਅਤੇ ਅੰਨਪੂਰਣਾ ਦਿਵਸ ਮਨਾਇਆ ਗਿਆ।  ਇਸੇ ਤਹਿਤ ਪਿੰਡ ਕੇਲੋਂ, ਮੁਬਾਰਿਕਪੁਰ, ਬਾਠਾਂ, ਢਢੋਗਲ, ਝੱਲ, ਸੰਗਾਲਾ, ਰੁਸਤਮਗੜ੍ਹ, ਭੂਦਨ, ਅਬਦੁਲਾਪੁਰ, ਸ਼ੇਰਗੜ੍ਹ, ਸੁਲਤਾਨਪੁਰ ਅਤੇ ਹਕੀਮਪੁਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ…

Read More

ਐੱਸ.ਯੂ.ਐੱਸ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

Shaheed Udham Singh Group of Institutions,Mehlan Chowk Admission Cell 92170-22501 Bol Punjab De,Buero: ਚੇਅਰਮੈਨ ਸ੍ਰ. ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਸ੍ਰ. ਕੌਰ ਸਿੰਘ ਡੁੱਲਟ ਜੀ ਦੀ ਅਗਵਾਈਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ਮਹਿਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਮਿਤੀ 30-3-2026 ਨੂੰ 12ਵਾਂ ਖੂਨਦਾਨ ਕੈਂਪ ਲਗਾਇਆl ਕੈਂਪ ਲਗਾਉਣ ਲਈ ਸਿਵਲ…

Read More

ਏ ਪੀ ਸਿੰਘ ਬਾਬਾ ਆਲ ਇੰਡੀਆ ਪੋਸਟਲ ਯੂਨੀਅਨ ਦੇ ਜੁਆਇੰਟ ਸੈਕਟਰੀ ਚੁਣੇ ਗਏ 

ਸੰਗਰੂਰ 30 ਮਾਰਚ (ਪਰਮਜੀਤ ਸਿੰਘ ਲੱਡਾ) Bol Punjab De,Buero: ਪਿਛਲੇ ਦਿਨੀਂ ਗੁਹਾਟੀ ਵਿਖੇ ਹੋਈ ਆਲ ਇੰਡੀਆ ਕਾਨਫਰੰਸ ਵਿੱਚ ਏ ਪੀ ਸਿੰਘ ਬਾਬਾ ਜੀ ਨੂੰ ਸਰਬ ਸੰਮਤੀ ਨਾਲ ਇੰਡੀਆ ਪੋਸਟਲ ਰਿਟਾਇਰਡ ਯੂਨੀਅਨ ਇੰਡੀਆ ਦੇ ਜੁਆਇੰਟ ਸੈਕਟਰੀ ਬਣ ਗਏ। ਜ਼ਿਕਰਯੋਗ ਹੈ ਕਿ ਏ ਪੀ ਸਿੰਘ ਬਾਬਾ ਪਿਛਲੇ ਲੰਮੇ ਸਮੇਂ ਤੋਂ ਪੋਸਟਲ ਯੂਨੀਅਨ ਨਾਲ਼ ਜੁੜੇ ਹੋਏ ਹਨ ਉਹ…

Read More

‘ਇੱਕ ਹੋਰ ਰੇਪ ਕੇਸ’ ਉੱਪਰ ਗੋਸ਼ਟੀ ਸਮਾਗਮ 5 ਅਪ੍ਰੈਲ ਨੂੰ

Bol Punjab De,Buero: ਸੰਗਰੂਰ, 30 ਮਾਰਚ । ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 5 ਅਪ੍ਰੈਲ ਦਿਨ ਐਤਵਾਰ ਨੂੰ ਸਵੇਰ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ। ਇਸ ਸਮਾਗਮ ਵਿੱਚ ਨਾਮਵਰ ਲੇਖਿਕਾ ਹਰਦੀਪ ਬਾਵਾ ਦੇ ਚਰਚਿਤ ਨਾਵਲ ‘ਇੱਕ ਹੋਰ ਰੇਪ ਕੇਸ’ ਉੱਪਰ ਗੋਸ਼ਟੀ ਕਰਵਾਈ ਜਾਵੇਗੀ, ਜਿਸ ਦੀ ਪ੍ਰਧਾਨਗੀ ਸਿਰਮੌਰ ਪੰਜਾਬੀ ਸਾਹਿਤਕਾਰ ਪਵਨ…

Read More

ਵਿਦਿਆਰਥੀਆਂ ਲਈ ਪ੍ਰਕਿਰਤੀ ਸੈਰ ਗਤੀਵਿਧੀ ਕਰਵਾਈ 

Bol Punjab De,Buero: ਸੰਗਰੂਰ, 29, ਮਾਰਚ। ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਪ੍ਰੇਪ-1 ਅਤੇ ਪ੍ਰੇਪ-2 ਜਮਾਤ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਮਨਦੀਪ ਕੌਰ ਛੰਨਾ ਦੀ ਰਹਿਨੁਮਾਈ ਹੇਠ ਇੱਕ ਰੁਚਿਕਰ ਪ੍ਰਕਿਰਤੀ ਸੈਰ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ ਨਾਲ ਜੋੜਨਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਪ੍ਰੇਪ-1 ਦੀਆਂ ਅਧਿਆਪਕਾਵਾਂ ਗੁਰਵਿੰਦਰ ਮੈਮ…

Read More

ਮਾਲੇਰਕੋਟਲਾ ਜ਼ਿਲ੍ਹੇ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਨਿਰਵਿਘਨ- ਡਿਪਟੀ ਕਮਿਸ਼ਨਰ

ਅਫਵਾਹਾਂ ਤੋਂ ਬਚਣ ਅਤੇ ਬੇਲੋੜਾ ਸਟਾਕ ਨਾ ਕਰਨ ਦੀ ਅਪੀਲ, ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ  ਕਾਰਵਾਈ Bol Punjab de,Buero ਮਾਲੇਰਕੋਟਲਾ 29 ਮਾਰਚ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਨਿਰਵਿਘਨ ਸਪਲਾਈ  ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਐਲ.ਪੀ.ਜੀ ਗੈਸ ਦਾ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜ਼ਰੂਰਤ ਅਨੁਸਾਰ ਹੀ ਗੈਸ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵੀ ਪੂਰੀ ਤਰ੍ਹਾਂ ਨਿਰਵਿਘਨ ਚੱਲ ਰਹੀ ਹੈ। ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ’ਤੇ ਉਚਿਤ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਪੈਟਰੋਲ, ਡੀਜ਼ਲ ਜਾਂ ਐਲ.ਪੀ.ਜੀ ਗੈਸ ਦਾ ਸਟਾਕ ਇਕੱਠਾ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਪੈਟਰੋਲ,ਡੀਜ਼ਲ ਜਾਂ ਐਲ.ਪੀ.ਜੀ ਗੈਸ ਦੀ ਬਲੈਕ ਮਾਰਕੀਟਿੰਗ ਜਾਂ ਜਮ੍ਹਾਂਖੋਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Read More
ਕਿਸਾਨ ਧਰਮਗੜ੍ਹ ਥਾਣੇ ਮੂਹਰੇ ਧਰਨਾ ਦਿੰਦੇ ਹੋਏ।

ਧਰਮਗੜ੍ਹ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

ਕੌਣ ਬਣੇਗਾ ਕਰੋੜਪਤੀ ਤਹਿਤ ਵੱਜੀ ਸੀ ਠੱਗੀ ਦਰਸ਼ਨ ਸਿੰਘ ਚੌਹਾਨ,BOL PUNJAB DE, SUNAMਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਮਨਜੀਤ ਕੌਰ ਤੋਲਾਵਾਲ ਨੇ ਆਖਿਆ ਕਿ ਸਾਲ…

Read More
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਖੁਸ਼ਪ੍ਰੀਤ ਸਿੰਘ ਚਹਿਲ, BOL PUNJAB DE , ਮਾਨਸਾ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ…

Read More

ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਬੇ-ਵਜ੍ਹਾ ਲਟਕਾਉਣ ਦਾ ਦੋਸ਼

ਲੈਫਟ ਆਊਟ ਕੇਸਾਂ ਵਾਲੇ ਅਧਿਆਪਕਾਂ ਨੂੰ ਤੁਰੰਤ ਸਟੇਸ਼ਨ ਚੋਣ ਕਰਵਾਈ ਜਾਵੇ-ਡੀ. ਟੀ. ਐਫ਼. BOL PUNJAB DE, BUERO, ਸੰਗਰੂਰ ਪਿਛਲੇ ਸੱਤ ਸਾਲਾਂ ਤੋਂ ਆਪਣੀਆਂ ਤਰੱਕੀਆਂ ਦੀ ਉਡੀਕ ਕਰ ਰਹੇ ਪ੍ਰਾਇਮਰੀ ਅਧਿਆਪਕ ਸਿੱਖਿਆ ਵਿਭਾਗ ਦੀ ਕੱਛੂ-ਚਾਲ ਤੋਂ ਅੱਕ ਚੁੱਕੇ ਹਨ|ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ…

Read More