Headlines

*ਸੰਗਰੂਰ ਵਿਖੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ*

*ਅਲੀਟ ਵਰਗ ਵਿੱਚ ਸਬਰੀਨ ਕੌਰ ਨੇ ਪਹਿਲਾ, ਮਹਿਕਦੀਪ ਕੌਰ ਨੇ ਦੂਜਾ ਅਤੇ ਯੋਗੀਮਾ ਨੇ ਹਾਸਲ ਕੀਤਾ ਤੀਜਾ ਸਥਾਨ  *ਜੂਨੀਅਰ ਗਰਲਜ਼ ਵਿੱਚ ਬਲਪ੍ਰੀਤ ਕੌਰ ਨੇ ਪਹਿਲਾ, ਸਮਿਕਸ਼ਾ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ  *ਸਬ ਜੂਨੀਅਰ ਵਰਗ ਵਿੱਚ ਸੁਖਮਨੀ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਖੁਸ਼ਮੀਨ ਕੌਰ ਨੇ ਤੀਜਾ ਸਥਾਨ ਹਾਸਲ…

Read More

ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

— ਕਿਹਾ ” ਆਪ ” ਸਰਕਾਰ ਲੋਕਤੰਤਰ ਦਾ ਕਰ ਰਹੀ ਹੈ ਘਾਣ  — ਸੂਬੇ ਦੀ ਜਨਤਾ ਵਿਧਾਨ ਸਭਾ ਚੋਣਾਂ ਚ, ਮੰਗੇਗੀ ਹਿਸਾਬ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਟਕਸਾਲੀ ਕਾਂਗਰਸੀ ਆਗੂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਪਟਿਆਲਾ ਅਤੇ ਸੁਨਾਮ ਵਿਖੇ ਹੱਕ ਮੰਗਦੇ ਨੌਜਵਾਨਾਂ…

Read More

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ, ਸੀਰੀਜ਼ ‘ਤੇ ਮਜ਼ਬੂਤ ਪਕੜ

Bol Punjab De, Buero  ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਤਾਕਤ ਦਾ ਲੋਹਾ ਮਨਵਾਇਆ ਹੈ। ਟੀਮ ਨੇ ਹਰ ਵਿਭਾਗ ਵਿੱਚ ਬਿਹਤਰੀਨ ਖੇਡ ਦਿਖਾਉਂਦਿਆਂ ਮਹੱਤਵਪੂਰਨ ਜਿੱਤ ਦਰਜ ਕੀਤੀ ਅਤੇ ਸੀਰੀਜ਼ ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰ ਲਈ ਹੈ। ਭਾਰਤੀ ਬੱਲੇਬਾਜ਼ਾਂ ਨੇ ਸੰਭਲ ਕੇ ਅਤੇ ਆਕਰਮਕ ਅੰਦਾਜ਼…

Read More

ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਗਰਮੀ ਤੋਂ ਮਿਲ ਸਕਦੀ ਹੈ ਰਾਹਤ, ਕਿਸਾਨਾਂ ਨੂੰ ਵੀ ਹੋਵੇਗਾ ਫਾਇਦਾ Bol Punjab De, Buero  ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ…

Read More

El Niño ਨੂੰ ਲੈ ਕੇ ਵਿਸ਼ਵ ਚਿੰਤਾ, ਖੇਤੀਬਾੜੀ ਅਤੇ ਮੌਸਮ ‘ਤੇ ਪੈ ਸਕਦਾ ਹੈ ਵੱਡਾ ਅਸਰ

ਮੌਸਮ ਮਾਹਿਰਾਂ ਨੇ ਕਈ ਦੇਸ਼ਾਂ ਲਈ ਜਾਰੀ ਕੀਤੀ ਚੇਤਾਵਨੀ Bol Punjab De, Buero  ਦੁਨੀਆ ਭਰ ਦੇ ਮੌਸਮ ਮਾਹਿਰਾਂ ਨੇ El Niño ਦੀ ਸੰਭਾਵਨਾ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਮਹੀਨਿਆਂ ਦੌਰਾਨ El Niño ਦੇ ਪ੍ਰਭਾਵ ਕਾਰਨ ਕਈ ਦੇਸ਼ਾਂ ਵਿੱਚ ਵਰਖਾ ਦੇ ਪੈਟਰਨ ਬਦਲ ਸਕਦੇ ਹਨ, ਜਿਸ ਨਾਲ…

Read More

ਘਰੇਲੂ LPG ਸਿਲੰਡਰ ਹੋਇਆ ਮਹਿੰਗਾ, ਕੇਂਦਰ ਸਰਕਾਰ ਵੱਲੋਂ ₹29 ਦਾ ਵਾਧਾ

ਪੱਛਮੀ ਏਸ਼ੀਆ ਵਿੱਚ ਤਣਾਅ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕੀਮਤਾਂ ਵਧਣ ਦਾ ਅਸਰ Bol Punjab De, Buero : ਆਮ ਲੋਕਾਂ ਨੂੰ ਇੱਕ ਹੋਰ ਮਹਿੰਗਾਈ ਦਾ ਝਟਕਾ ਦਿੰਦਿਆਂ ਕੇਂਦਰ ਸਰਕਾਰ ਨੇ ਘਰੇਲੂ LPG (ਰਸੋਈ ਗੈਸ) ਸਿਲੰਡਰ ਦੀ ਕੀਮਤ ਵਿੱਚ ₹29 ਦਾ ਵਾਧਾ ਕਰ ਦਿੱਤਾ ਹੈ। ਨਵੀਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ, ਜਿਸ ਨਾਲ ਦੇਸ਼ ਭਰ…

Read More

PSPCL ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ‘ਤੇ ਲਾਠੀਚਾਰਜ, 160 ਤੋਂ ਵੱਧ ਖ਼ਿਲਾਫ਼ ਕੇਸ ਦਰਜ

ਵਿਰੋਧੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਘੇਰਿਆ, ਕਾਰਵਾਈ ‘ਤੇ ਉਠੇ ਸਵਾਲ ਪਟਿਆਲਾ Bol Punjab De, Buero  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ਅਤੇ ਪੁਲਿਸ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਮਾਮਲਾ ਹੋਰ ਭਖ ਗਿਆ ਹੈ। ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ 160 ਤੋਂ ਵੱਧ…

Read More

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

* ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਰੇਲਵੇ ਸਟੇਸ਼ਨ ‘ਤੇ ਕੀਤੀ ਗਈ ਸਖ਼ਤ ਚੈਕਿੰਗ ਮਾਲੇਰਕੋਟਲਾ, 6 ਜੂਨ Bol Punjab De, Buero                          ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ…

Read More

ਪੁਲਿਸ ਨੇ ਕਾਂਗਰਸੀ ਵਰਕਰ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ 

** ਕਾਂਗਰਸੀਆਂ ਨੇ ਸੁਨਾਮ ਚ, ਕੀਤਾ ਰੋਸ ਪ੍ਰਦਰਸ਼ਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਪੁਲਿਸ ਵੱਲੋਂ ਹੁਸ਼ਿਆਰਪੁਰ ਅਧੀਨ ਆਉਂਦੇ ਥਾਣਾ ਟਾਂਡਾ ਵਿਖੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਇੱਕ ਵਰਕਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਦਬਾਅ ਹੇਠ, ਝਾੜੂ ਦੇ ਤੀਲੇ-ਤੀਲੇ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਝੂਠਾ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਪਰਚਾ…

Read More

ਇਮਾਮਬਾੜਾ ਸ਼ੇਖ ਬੂਟਾ, ਮਲੇਰਕੋਟਲਾ ਵਿਖੇ ਈਦ-ਏ-ਗਦੀਰ ਦਾ ਸਮਾਗਮ ਕਰਵਾਇਆ ਗਿਆ

ਅਸ਼ਰਫ ਅਨਸਾਰੀ, ਮਲੇਰਕੋਟਲਾ, 6 ਜੂਨ Bol Punjab De, Buero  ਇਮਾਮਬਾੜਾ ਸ਼ੇਖ ਬੂਟਾ, ਮਲੇਰਕੋਟਲਾ ਵਿਖੇ ਈਦ-ਏ-ਗਦੀਰ ਦੇ ਮੌਕੇ ‘ਤੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ੀਆ ਅਹਲ-ਏ-ਬੈਤ ਦੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੌਲਾਨਾ ਸਈਦ ਆਜ਼ਮ ਅਲੀ ਰਿਜ਼ਵੀ ਨੇ ਈਦ-ਏ-ਗਦੀਰ ਦੀ ਅਹਿਮੀਅਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ…

Read More