ਰਾਜ ਸਭਾ ਚੋਣਾਂ ਲਈ BJP ਦੀ ਪਹਿਲੀ ਸੂਚੀ ਜਾਰੀ, ਰਵਨੀਤ ਸਿੰਘ ਬਿੱਟੂ ਦਾ ਨਾਮ ਨਹੀਂ
Bol Punjab De, Buero ਭਾਰਤੀ ਜਨਤਾ ਪਾਰਟੀ (BJP) ਵੱਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਕੇਂਦਰੀ ਰਾਜ ਮੰਤਰੀ Ravneet Singh Bittu ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ। ਦੂਜੇ…