ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ
ਮਾਲੇਰਕੋਟਲਾ, 5 ਜੂਨ Bol Punjab De, Buero ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਪੁਰਸਕਾਰ ਲਈ 6 ਤੋਂ 18 ਸਾਲ ਉਮਰ ਦੇ…