ਖੂਨਦਾਨ ਕੈਂਪ ਦੌਰਾਨ 325 ਵਿਅਕਤੀਆਂ ਨੇ ਕੀਤਾ ਖੂਨਦਾਨ
ਸ਼ੇਰਪੁਰ( ਬਲਜੀਤ ਸਿੰਘ ਟਿੱਬਾ) Bol Punjab De, Buero ਇਲਾਕਾ ਸ਼ੇਰਪੁਰ ਦੀ ਨਾਮਵਾਰ ਸਮਾਜ ਸੇਵੀ ਸੰਸਥਾ ਲੋਕ ਸੇਵਾ ਖੂਨਦਾਨ ਕਲੱਬ ਸ਼ੇਰਪੁਰ ਵੱਲੋਂ 22ਵਾਂ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨਗਰ ਪੰਚਾਇਤ ਅਤੇ ਇਲਾਕੇ ਦੇ ਖੂਨਦਾਨੀ ਵਿਅਕਤੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਦਾ ਉਦਘਾਟਨ ਉਘੇ ਸਮਾਜ ਸੇਵੀ ਕਿਰਨ ਮਹੰਤ ਸਿੱਧੂ…