Headlines

ਮਾਹਮਦਪੁਰ ਵਿਖੇ ਨਵੀ ਬਣੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਉਦਘਾਟਨ

ਸ਼ੇਰਪੁਰ, 12 ਜੂਨ Bol Punjab De, Buero  ਗ੍ਰਾਮ ਪੰਚਾਇੰਤ ਮਾਹਮਦਪੁਰ, ਬਾਬਾ ਹਰਨਾਮ ਸਿੰਘ ਟਰੱਸਟ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਮਾਹਮਦਪੁਰ ਵਿਖੇ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੂੰ ਸਥਾਪਿਤ ਕਰਵਾਇਆ ਗਿਆ । ਜਿਸਦਾ ਉਦਘਾਟਨ ਕਰਨਵੀਰ ਸਿੰਘ ਰੰਧਾਵਾ ਉਪ ਰਜਿਸਟਰਾਰ ਸਹਿਕਾਰੀ ਸਭਾ ਸੰਗਰੂਰ ਅਤੇ ਸੰਦੀਪ ਕੌਰ ਰੰਧਾਵਾ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਧੂਰੀ ਕੀਤਾ । ਇਸ ਮੋਕੇ…

Read More

ਕਿਸਾਨਾਂ ਨੇ ਲੌਂਗੋਵਾਲ ਵਿਖੇ ਫੂਕਿਆ ਗਵਰਨਰ ਦਾ ਪੁਤਲਾ 

ਦਰਸ਼ਨ ਸਿੰਘ ਚੌਹਾਨ,  Bol Punjab De, Buero ਸੁਨਾਮ — ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ…

Read More

ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ 2026-27 ਤਹਿਤ ਟਰਾਇਲ 4 ਤੋਂ 6 ਅਪ੍ਰੈਲ ਨੂੰ

ਮਾਲੇਰਕੋਟਲਾ, 30 ਮਾਰਚ Bol Punjab De,Buero: ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2026-27 ਦੌਰਾਨ ਸਪੋਰਟਸ ਵਿੰਗ ਸਕਾਲਰਸ਼ਿਪ ਸਕੀਮ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਖਿਡਾਰੀਆਂ ਦੀ ਚੋਣ ਲਈ 04 ਅਪ੍ਰੈਲ ਤੋਂ 06 ਅਪ੍ਰੈਲ ਤੱਕ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਟਰਾਇਲ ਕਰਵਾਏ ਜਾ ਰਹੇ ਹਨ।                 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ…

Read More

ਮਾਨ ਸਰਕਾਰ ‘ਬਦਲਾਅ’ ਦੇ ਨਾਂ ‘ਤੇ ਚਲਾ ਰਹੀ ਹੈ ‘ਲਾਠੀ-ਤੰਤਰ’; ਪਟਿਆਲਾ ਨੂੰ ਬਣਾਇਆ ਪੁਲਿਸ ਛਾਉਣੀ: ਵਿਜੈ ਇੰਦਰ ਸਿੰਗਲਾ

ਸੰਗਰੂਰ Bol Punjab De, Buero  ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਖੌਤੀ ‘ਬਦਲਾਅ’ ਦੇ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਫੂਕ ਨਿਕਲ ਗਈ ਹੈ। ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ, ਭਗਵੰਤ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਿਸ ਦੀ ਲਾਠੀ ਦੇ ਜ਼ੋਰ ‘ਤੇ ਰਾਜ ਕਰਨ ਦਾ ਰਾਹ ਚੁਣਿਆ…

Read More

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਪੱਤਰਕਾਰਾਂ ਦਾ ਕੌਮੀ ਝੰਡੇ ਨਾਲ ਸਨਮਾਨ, ਪ੍ਰੈੱਸ ਦੀ ਆਜ਼ਾਦੀ ‘ਤੇ ਗੰਭੀਰ ਚਰਚਾ

* ਭਾਰਤ ਦਾ ਡਿੱਗਦਾ ਪ੍ਰੈੱਸ ਫ੍ਰੀਡਮ ਰੈਂਕ ਚਿੰਤਾ ਦਾ ਵਿਸ਼ਾ, ਪੱਤਰਕਾਰਾਂ ਦੀ ਸੁਰੱਖਿਆ ਲਈ ਇਕੱਠੇ ਹੋਣ ਦਾ ਸੱਦਾ* ਸਵਰਗੀ ਡਾ. ਸਤਿਸ ਕਪੂਰ ਦੀ ਯਾਦ ‘ਚ “ਬੈਸਟ ਜਰਨਲਿਸਟ ਐਵਾਰਡ” ਦਾ ਐਲਾਨ ਮਾਲੇਰਕੋਟਲਾ, 04 ਮਈ Bol Punjab De, Buero  ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ ਲਾਇਅਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਵੱਲੋਂ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ਼…

Read More

ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ 

** ਬਿਜਲੀ ਕੱਟਾਂ ਕਾਰਨ ਲੋਕ ਹੋ ਰਹੇ ਨੇ ਪਰੇਸ਼ਾਨ– ਗੋਲਡੀ  ** ਕਿਹਾ ਬਿਜਲੀ ਸਪਲਾਈ ਯਕੀਨੀ ਬਣਾਵੇ ਸਰਕਾਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ…

Read More

ਸੁਨਾਮ ਕਾਲਜ ਚ, ਈ ਕਾਮ ਫੇਅਰ ਮਨਾਇਆ 

ਦਰਸ਼ਨ ਸਿੰਘ ਚੌਹਾਨ,  ਸੁਨਾਮ — ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਕਾਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਈ ਕਾਮ ਫੇਅਰ  ਮਨਾਇਆ ਗਿਆ।  ਜਿਸ ਦੌਰਾਨ ਕਾਮਰਸ ਵਿਭਾਗ ਦੇ ਮੁਖੀ ਡਾਕਟਰ ਪਰਮਿੰਦਰ ਕੌਰ ਧਾਲੀਵਾਲ ਅਤੇ ਇਕਨਾਮਿਕਸ ਵਿਭਾਗ ਮੁਖੀ ਡਾ.ਮਨੀਤਾ ਜੋਸ਼ੀ ਵੱਲੋਂ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ.ਜੈਦੀਪ ਸਿੰਘ ਪਟੇਲ ਮੈਮੋਰੀਅਲ ਕਾਲਜ…

Read More

ਅਮਰੀਕਾ-ਈਰਾਨ ਵਿਚਾਲੇ ਤਣਾਅ ਜਾਰੀ, ਪਰ ਗੱਲਬਾਤ ਦੀ ਉਮੀਦ ਵੀ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਅਤੇ ਈਰਾਨ ਵਿਚਾਲੇ ਇੱਕ ਨਵਾਂ ਕੂਟਨੀਤਿਕ ਮੋੜ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਦੋਵੇਂ ਦੇਸ਼ਾਂ ਦੇ ਵਾਰਤਾਕਾਰਾਂ ਵਿਚਾਲੇ 60 ਦਿਨਾਂ ਲਈ ਜੰਗਬੰਦੀ ਵਧਾਉਣ ਅਤੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਨਵੀਂ ਗੱਲਬਾਤ ਸ਼ੁਰੂ ਕਰਨ ਬਾਰੇ ਇੱਕ ਅਸਥਾਈ ਸਮਝੌਤਾ ਹੋਇਆ ਹੈ।…

Read More

ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੁਸ਼ਕਲਾਂ ‘ਤੇ ਪ੍ਰਸ਼ਾਸਨ ਗੰਭੀਰ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਕਦਮਾਂ ਦੇ ਨਿਰਦੇਸ਼

• “ਬੇਜ਼ੁਬਾਨ ਪਸ਼ੂਆਂ ਨੂੰ ਸੜਕਾਂ ‘ਤੇ ਨਾ ਛੱਡੋ, ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ”-  ਰਾਜਦੀਪ ਸਿੰਘ ਬਰਾੜ ਮਾਲੇਰਕੋਟਲਾ, 01 ਜੂਨ Bol Punjab De, Buero                    ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਵਾਰਾ ਪਸ਼ੂਆਂ ਕਾਰਨ ਵੱਧ ਰਹੀਆਂ ਮੁਸ਼ਕਲਾਂ ਅਤੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਨਗਰ ਕੌਂਸਲ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ…

Read More
ਕਿਸਾਨ ਧਰਮਗੜ੍ਹ ਥਾਣੇ ਮੂਹਰੇ ਧਰਨਾ ਦਿੰਦੇ ਹੋਏ।

ਧਰਮਗੜ੍ਹ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

ਕੌਣ ਬਣੇਗਾ ਕਰੋੜਪਤੀ ਤਹਿਤ ਵੱਜੀ ਸੀ ਠੱਗੀ ਦਰਸ਼ਨ ਸਿੰਘ ਚੌਹਾਨ,BOL PUNJAB DE, SUNAMਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਮਨਜੀਤ ਕੌਰ ਤੋਲਾਵਾਲ ਨੇ ਆਖਿਆ ਕਿ ਸਾਲ…

Read More