ਡਿਪਟੀ ਕਮਿਸ਼ਨਰ ਵੱਲੋਂ ਪਿੰਡ ਉੱਪਲ ਖੇੜੀ ਵਿਖੇ ਨਵੀਨੀਕਰਤ ਆਂਗਣਵਾੜੀ ਸੈਂਟਰ ਦਾ ਉਦਘਾਟਨ ਅਤੇ ਸੀ.ਐਸ.ਆਰ. ਸਹਿਯੋਗ ਨਾਲ ਹੋਏ ਨਵੀਨੀਕਰਨ ਕਾਰਜਾਂ ਦੀ ਸਰਾਹਨਾ
ਅਸ਼ਰਫ ਅਨਸਾਰੀ, ਮਾਲੇਰਕੋਟਲਾ, 02 ਅਪ੍ਰੈਲ Bol Punjab De,Buero: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 545 ਆਂਗਣਵਾੜੀ ਸੈਂਟਰ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਜਨਮ ਤੋਂ 6 ਸਾਲ ਦੇ ਬੱਚਿਆਂ, ਗਰਭਵਤੀ ਅਤੇ ਦੁੱਧ ਪਿਆਊ ਮਾਤਾਵਾਂ ਦੇ ਪੋਸ਼ਣ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ…