Headlines

ਐੱਸ.ਯੂ.ਐੱਸ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਸਬੰਧੀ ਪ੍ਰੈੱਸ ਨੋਟ

ਮਿਤੀ 01.04.2026 Bol Punjab De,Buero: ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਂਕ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰਸਿੰਘ ਦੁੱਲਟ ਅਤੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਜੀ ਦੀ ਪ੍ਰਵਾਨਗੀ ਹੇਠ ਐੱਸ.ਯੂ.ਐੱਸ ਕਾਲਜ ਆਫ਼ ਐਜੂਕੇਸ਼ਨ ਵੱਲੋਂਵਿਦਿਆਰਥੀਆਂ ਨੂੰ 25 ਤੋਂ 28 ਮਾਰਚ ਤੱਕ ਕੁੱਲੂ ਮਨਾਲੀ ਦਾ ਵਿੱਦਿਅਕ ਟੂਰ ਲਿਜਾਇਆ ਗਿਆ। 25 ਮਾਰਚ ਨੂੰ ਕਾਲਜਕੈਂਪਸ ਤੋਂ…

Read More

ਡਿਪਟੀ ਕਮਿਸ਼ਨਰ ਵਲੋਂ ਨਕਾਰਡ ਮੀਟਿੰਗ ਵਿੱਚ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ 

ਮਾਲੇਰਕੋਟਲਾ, 01 ਅਪ੍ਰੈਲ Bol Punjab De,Buero: * ਕਿਹਾ,ਸਾਂਝੀ ਕੋਸ਼ਿਸ਼ਾਂ ਨਾਲ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।* ਅਧਿਕਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ- ਡਿਪਟੀ ਕਮਿਸ਼ਨਰ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕਾਰਡ) ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ…

Read More

ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ

• ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ ਵਜੋਂ ਅਰਜ਼ੀਆਂ ਦੇਣ ਦੀ ਅਪੀਲ ਮਾਲੇਰਕੋਟਲਾ, 01 ਅਪ੍ਰੈਲ :Bol Punjab De,Buero: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ…

Read More

ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਪੁਰ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De,Buero: ਮਲੇਰਕੋਟਲਾ ਨਾਲ ਲੱਗਦੇ ਪਿੰਡ ਸੁਲਤਾਨਪੁਰ ਡੀ ਈ ਓ ਮੈਡਮ ਬਲਜਿੰਦਰ ਕੌਰ ਅਤੇ ਬੀਪੀਈਓ ਸਰਦਾਰ ਸੋਹਣ ਸਿੰਘ ਦੀ ਯੋਗ ਅਗਵਾਈ ਹੇਠ ਵਧੀਆ ਪੁਜੀਸਨਾ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਸਕੂਲ ਦੇ ਸੈਂਟਰ ਹੈਡ ਟੀਚਰ ਮੈਡਮ ਕਮਲਜੀਤ ਕੌਰ ਵੱਲੋਂ  ਸਲਾਨਾ ਰਿਪੋਰਟ ਪੜ੍ਹੀ ਗਈ ਅਤੇ ਸਕੂਲ ਸਟਾਫ ਵੱਲੋਂ ਪੰਚਾਇਤ ਅਤੇ ਬੱਚਿਆਂ…

Read More

ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਧਰਨਾ 6 ਅਪ੍ਰੈਲ ਨੂੰ

Bol Punjab De, Beuro         ਸੰਗਰੂਰ 1 ਅਪ੍ਰੈਲ  ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਪ੍ਰਧਾਨਗੀ ਹੇਠ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਜਿਸ ਵਿੱਚ ਸੂਬਾ ਪੱਧਰੀ ਸੱਦੇ ਤਹਿਤ 6 ਅਪ੍ਰੈਲ ਨੂੰ ਡੀਸੀ ਦਫਤਰ ਸੰਗਰੂਰ ਅੱਗੇ ਲਾਏ ਜਾਣ ਵਾਲੇ ਧਰਨੇ ਦੀ ਵਿਉਂਤਬੰਦੀ…

Read More

ਗੋਬਿੰਦਪੁਰਾ ਤੋਂ 3 ਅਪ੍ਰੈਲ ਨੂੰ ਵੱਡੇ ਕਾਫ਼ਿਲੇ ਨਾਲ ਭਾਕਿਯੂ ਏਕਤਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ‘ਚ ਪੁੱਜਣਗੇ ਇਲਾਕ਼ੇ ਦੇ ਲੋਕ

ਸ਼ੇਰਪੁਰ, 31 ਮਾਰਚ (ਬਲਜੀਤ ਸਿੰਘ ਟਿੱਬਾ )Bol Punjab De,Buero: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਬਲਾਕ ਸ਼ੇਰਪੁਰ ਦੇ ਪਿੰਡ ਗੋਬਿੰਦਪੁਰਾ ਇਕਾਈ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਚਤਰ ਸਿੰਘ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਯੂਨੀਅਨ ਦੇ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪ੍ਰਧਾਨ ਚਤਰ ਸਿੰਘ ਨੇ ਸੂਬਾ ਆਗੂਆਂ ਨੂੰ ਵਿਸ਼ਵਾਸ਼ ਦਵਾਇਆ…

Read More

ਰਾਮ ਬਾਗ ਧੂਰੀ ਦੀ ਮਹੀਨਾਵਾਰ ਮੀਟਿੰਗ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਰਾਮ ਬਾਗ ਧੂਰੀ ਦੇ ਯੋਗਾ ਹਾਲ ‘ਚ ਹੋਈ

Bol Punjab De, Beuro  ਧੂਰੀ, 1 ਅਪ੍ਰੈਲ  ਸੀਨੀਅਰ ਸਿਟੀਜਨ ਆਫ਼ ਧੂਰੀ ਵੈਲਫ਼ੇਅਰ ਐਸੋਸੀਏਸ਼ਨ, ਰਾਮ ਬਾਗ ਧੂਰੀ ਦੀ ਮਹੀਨਾਵਾਰ ਮੀਟਿੰਗ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਰਾਮ ਬਾਗ ਧੂਰੀ ਦੇ ਯੋਗਾ ਹਾਲ ‘ਚ ਹੋਈ। ਸਕੱਤਰ ਸ੍ਰੀ ਜਸਪਾਲ ਸਿੰਘ ਭੁੱਲਰ ਨੇ ਐਸੋਸੀਏਸ਼ਨ ਦੇ ਮਹੀਨੇ ਵਿੱਚ ਕੀਤੇ ਸਾਰੇ ਕੰਮਾਂ ਉਪਰ ਚਾਨਣਾ ਪਾਇਆ ਅਤੇ ਆਏ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ…

Read More

ਜਸਵਿੰਦਰ ਸਿੰਘ ਦੀਦਾਰਗੜ੍ਹ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਨਿਯੁਕਤ 

ਸ਼ੇਰਪੁਰ : 31 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De,Buero: ਪੰਜਾਬ ਵਿਚ ਜੰਗਲ ਦਾ ਰਾਜ ਹੈ ਅਤੇ ਅਮਨ ਕਾਨੂੰਨ ਖੰਭ ਲਾ ਕੇ ਉੱਡ ਗਿਆ ਹੈ। ਪੰਜਾਬ ਵਿੱਚ ਹਰ ਇਕ ਵਿਅਕਤੀ ਬਹੁਤ ਹੀ ਡਰ ਦੇ ਮਹੌਲ ਵਿਚੋਂ ਲੰਘ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਰਕਲ…

Read More

ਲਾਇਨਜ ਕਲੱਬ ਸ਼ੇਰਪੁਰ ਦੇ ਪਰਮਿੰਦਰ ਸਿੰਘ ਚਹਿਲ ਪ੍ਰਧਾਨ ਅਤੇ ਰਾਕੇਸ਼ ਕੁਮਾਰ ਭੋਲਾ ਚੇਅਰਮੈਨ ਚੁਣੇ

ਸ਼ੇਰਪੁਰ, 31 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De, Buero: ਇਲਾਕਾ ਸ਼ੇਰਪੁਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਸ਼ੇਰਪੁਰ ਦੀ ਅਹਿਮ ਮੀਟਿੰਗ ਕਲੱਬ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਗਲੋਬਲ ਮੈਕਓਵਰ ਸ਼ੇਰਪੁਰ ਵਿਖੇ ਹੋਈ। ਜਿਸ ਵਿੱਚ ਪਿਛਲੇ ਸਾਲ ਦਾ ਲੇਖਾ ਜੋਖਾ ਕਲੱਬ ਦੇ ਖਜ਼ਾਨਚੀ ਠੇਕੇਦਾਰ ਸੰਜੇ ਸਿੰਗਲਾ ਵੱਲੋਂ ਰੱਖਿਆ ਗਿਆ ਅਤੇ ਹਾਜ਼ਰ…

Read More

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ Bol Punjab De, Buero: ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ…

Read More