Headlines

ICC ਨੂੰ ਫ੍ਰੈਂਚਾਈਜ਼ੀ ਕ੍ਰਿਕਟ ਦੀ ਚਿੰਤਾ, ਅੰਤਰਰਾਸ਼ਟਰੀ ਕੈਲੰਡਰ ਬਚਾਉਣ ਲਈ ਬਣੇਗੀ ਕਮੇਟੀ

Bol Punjab De, Buero  ਦੁਨੀਆ ਭਰ ਵਿੱਚ T20 ਫ੍ਰੈਂਚਾਈਜ਼ੀ ਲੀਗਾਂ ਦੀ ਤੇਜ਼ੀ ਨਾਲ ਵੱਧ ਰਹੀ ਗਿਣਤੀ ਨੇ ਹੁਣ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੀ ਚਿੰਤਾ ਵਧਾ ਦਿੱਤੀ ਹੈ। ICC ਨੇ ਫੈਸਲਾ ਕੀਤਾ ਹੈ ਕਿ ਇੱਕ ਵਿਸ਼ੇਸ਼ ਰਿਵਿਊ ਕਮੇਟੀ ਬਣਾਈ ਜਾਵੇਗੀ ਜੋ ਫ੍ਰੈਂਚਾਈਜ਼ੀ ਕ੍ਰਿਕਟ ਅਤੇ ਅੰਤਰਰਾਸ਼ਟਰੀ ਕ੍ਰਿਕਟ ਵਿਚਕਾਰ ਸੰਤੁਲਨ ਬਣਾਈ ਰੱਖਣ ਲਈ ਸਿਫ਼ਾਰਸ਼ਾਂ ਤਿਆਰ ਕਰੇਗੀ। ਪਿਛਲੇ ਕੁਝ…

Read More

ਇਜ਼ਰਾਈਲ-ਹਿਜਬੁੱਲਾਹ ਸੰਘਰਸ਼: ਜੰਗਬੰਦੀ ਦੇ ਬਾਵਜੂਦ ਸਰਹੱਦ ‘ਤੇ ਤਣਾਅ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਇਜ਼ਰਾਈਲ ਅਤੇ ਲੈਬਨਾਨ ਅਧਾਰਿਤ ਹਿਜਬੁੱਲਾਹ ਸੰਗਠਨ ਵਿਚਕਾਰ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਵੇਂ ਜੰਗਬੰਦੀ ਕਾਇਮ ਰੱਖਣ ਲਈ ਕਈ ਕੂਟਨੀਤਿਕ ਕੋਸ਼ਿਸ਼ਾਂ ਜਾਰੀ ਹਨ, ਪਰ ਸਰਹੱਦੀ ਖੇਤਰਾਂ ਵਿੱਚ ਹਮਲਿਆਂ ਅਤੇ ਜਵਾਬੀ ਕਾਰਵਾਈਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਇਜ਼ਰਾਈਲ-ਲੈਬਨਾਨ…

Read More

ਜੂਨ ਵਿੱਚ ਹੀਟਵੇਵ ਦਾ ਖ਼ਤਰਾ, IMD ਨੇ ਜਾਰੀ ਕੀਤੀ ਚੇਤਾਵਨੀ

Bol Punjab De, Buero  ਭਾਰਤੀ ਮੌਸਮ ਵਿਭਾਗ (IMD) ਨੇ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਵੱਧ ਹੀਟਵੇਵ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਖੇਤਰ ਇਸ ਦਾ ਸਭ ਤੋਂ ਵੱਧ ਅਸਰ ਝੱਲ ਸਕਦੇ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ…

Read More

RBI ਦੀ ਮੋਨੇਟਰੀ ਪਾਲਿਸੀ ‘ਤੇ ਨਜ਼ਰ, ਵਿਆਜ ਦਰਾਂ ਬਾਰੇ ਹੋ ਸਕਦੇ ਹਨ ਅਹਿਮ ਫੈਸਲੇ

Bol Punjab De, Buero  ਭਾਰਤੀ ਰਿਜ਼ਰਵ ਬੈਂਕ (RBI) ਦੀ ਇਸ ਹਫ਼ਤੇ ਹੋਣ ਵਾਲੀ ਮੋਨੇਟਰੀ ਪਾਲਿਸੀ ਕਮੇਟੀ (MPC) ਦੀ ਮੀਟਿੰਗ ‘ਤੇ ਨਿਵੇਸ਼ਕਾਂ, ਉਦਯੋਗ ਜਗਤ ਅਤੇ ਵਿੱਤੀ ਬਾਜ਼ਾਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮਹਿੰਗਾਈ, ਵਿਸ਼ਵ ਆਰਥਿਕ ਅਣਿਸ਼ਚਿਤਤਾ ਅਤੇ ਰੁਪਏ ‘ਤੇ ਬਣੇ ਦਬਾਅ ਦੇ ਮੱਦੇਨਜ਼ਰ RBI ਵੱਲੋਂ ਵਿਆਜ ਦਰਾਂ ਸਬੰਧੀ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਕੀਤੀ ਜਾ…

Read More

65 ਹਜ਼ਾਰ ਕਰਮਚਾਰੀਆਂ ਲਈ ਵੱਡਾ ਫੈਸਲਾ, ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ

Bol Punjab De, Buero  ਪੰਜਾਬ ਸਰਕਾਰ ਨੇ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕੇ ਅਤੇ ਅਸਥਾਈ ਅਧਾਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਕੈਬਿਨੇਟ ਨੇ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਲੰਬੇ ਸਮੇਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਰਾਹਤ ਮਿਲਣ…

Read More

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ 

** ਵੋਟਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ…

Read More

ਉਗਰਾਹਾਂ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਜਿੱਤਿਆ 

** ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ  ** ਸੁੱਖੀ ਉਗਰਾਹਾਂ ਨੂੰ ਕੀਤਾ ਸਨਮਾਨਤ  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਇਆ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਮੇਜ਼ਬਾਨ ਉਗਰਾਹਾਂ ਨੂੰ ਹਰਾਕੇ ਜਿਤਿਆ। ਕਬੱਡੀ 54 ਕਿਲੋ ਦੇ ਫਾਈਨਲ ਮੁਕਾਬਲੇ ਵਿੱਚ ਦੋਦੜਾ ਦੀ ਟੀਮ ਨੇ…

Read More

ਕੈਮਿਸਟਾਂ ਨੂੰ ਦਰਪੇਸ਼ ਮੁਸਕਲਾਂ ਤੇ ਕੀਤੀ ਵਿਚਾਰ ਚਰਚਾ 

** ਨਿਯਮਾਂ ਦੀ ਪਾਲਣਾ ਕਰਨ ਦਾ ਅਹਿਦ  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਦਵਾਈ ਵਿਕਰੇਤਾਵਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਵਿਚਾਰ ਚਰਚਾ ਕਰਨ ਵਾਸਤੇ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਰਾਜੀਵ ਜੈਨ ਅਤੇ ਸਤੀਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਫਾਰਮਾਸਿਊਟੀਕਲ ਵਪਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁੱਖ ਤੌਰ…

Read More

ਡੀਟੀਐਫ ਦਾ ਵਫ਼ਦ ਐਸਡੀਐਮ ਨੂੰ ਮਿਲਿਆ 

* ਧੱਕੇਸ਼ਾਹੀ ਨਾਲ ਬੀ.ਐੱਲ.ਓ. ਡਿਊਟੀ ਲਾਉਣ ਤੇ ਜਤਾਇਆ ਇਤਰਾਜ਼  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਉਪ ਮੰਡਲ ਮੈਜਿਸਟਰੇਟ ਦਫ਼ਤਰ ਸੁਨਾਮ ਵੱਲੋਂ ਇੱਕ ਅਧਿਆਪਕ ਦੀ ਕਥਿਤ ਤੌਰ ਤੇ ਧੱਕੇਸ਼ਾਹੀ ਨਾਲ ਬੀ.ਐੱਲ.ਓ. ਡਿਊਟੀ ਲਾਉਣ ਵਿਰੁੱਧ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ 3704 ਅਧਿਆਪਕ ਜਥੇਬੰਦੀ ਦਾ ਸਾਂਝਾ ਵਫ਼ਦ ਐੱਸ.ਡੀ.ਐੱਮ. ਸੁਨਾਮ ਦੀ ਗ਼ੈਰ ਮੌਜੂਦਗੀ ਵਿੱਚ ਸਬੰਧਤ ਸੁਪਰਡੈਂਟ ਨੂੰ…

Read More

ਜ਼ਿਲ੍ਹਾ ਪ੍ਰੀਸ਼ਦ ਸਮੇਤ ਤਿੰਨੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਵੱਲੋਂ ਅਹੁੱਦੇ ਸੰਭਾਲਣ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਰਫ਼ਤਾਰ- ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ

•           ਵਿੱਚ ਮੰਤਰੀ ਵੱਲੋਂ ਜਿਲ੍ਹੇ ਸਮੂਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 20 ਕਰੋੜ ਰੁਪਏ ਗਰਾਂਟ ਦੇਣ ਦਾ ਐਲਾਨ •           ਕਿਹਾ ਆਮ ਲੋਕਾਂ ਦੀ ਸਰਕਾਰ ਨੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਨੂੰ ਦਿੱਤੀ ਨਵੀਂ ਦਿਸ਼ਾ •           ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ ਲਾਭ- ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਘਵੀਰ ਸਿੰਘ ਮਾਲੇਰਕੋਟਲਾ, 01 ਜੂਨ Bol…

Read More