Headlines

ਸੁਨਾਮ ਚ, ਦਸਤਾਰ ਚੇਤਨਾ ਮਾਰਚ 13 ਨੂੰ — ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਦਰਸ਼ਨ ਸਿੰਘ ਚੌਹਾਨ Bol Punjab De, Buero  ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ…

Read More

ਸੁਨਾਮ ‘ਚ ਕਣਕ ਦੀ ਖੜੀ ਫ਼ਸਲ ਨੂੰ ਲੱਗੀ ਅੱਗ 

** ਸਾਢੇ ਛੇ ਏਕੜ ਕਣਕ ਸੜਕੇ ਹੋਈ ਸੁਆਹ  ** ਛੇ ਏਕੜ ਕਣਕ ਦਾ ਨਾੜ ਵੀ ਮੱਚਿਆ  ** ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ ਖਦਸ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਖਮੀਰਵਾਲਾ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਦੇ ਪਿਛਲੇ ਪਾਸੇ ਖੇਤਾਂ ਵਿੱਚ ਬੁੱਧਵਾਰ ਨੂੰ ਦੁਪਹਿਰ ਬਾਅਦ ਕਣਕ ਦੀ ਖੜੀ ਫ਼ਸਲ ਨੂੰ ਅੱਗ…

Read More

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ 

** ਕਿਹਾ ਮੰਡੀਆਂ ਚ, ਕਿਸਾਨ ਹੋ ਰਹੇ ਨੇ ਖੱਜਲ ਖੁਆਰ  ** ਸਰਕਾਰੀ ਪ੍ਰਬੰਧ ਖ਼ਾਨਾਪੂਰਤੀ ਤੱਕ ਸਿਮਟੇ  ਦਰਸ਼ਨ ਸਿੰਘ ਚੌਹਾਨ,Bol Punjab De, Buero  ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ਼ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ…

Read More

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ‘ਯੈਲੋ ਡੇ’ ਉਤਸ਼ਾਹ ਨਾਲ ਮਨਾਇਆ

ਸੰਗਰੂਰ, 29 ਅਪ੍ਰੈਲ Bol Punjab De, Buero  ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਛੋਟੇ ਵਿਦਿਆਰਥੀਆਂ ਲਈ “ਯੈਲੋ ਡੇ” ਬੜੇ ਹੀ ਉਤਸ਼ਾਹ ਅਤੇ ਰੰਗ-ਬਿਰੰਗੇ ਢੰਗ ਨਾਲ ਮਨਾਇਆ ਗਿਆ। ਬੱਚਿਆਂ ਨੇ ਪੀਲੇ ਰੰਗ ਦੇ ਕੱਪੜੇ ਪਹਿਨੇ ਅਤੇ ਪੀਲੇ ਰੰਗ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਕੇਲਾ, ਅੰਬ, ਨਿੰਬੂ, ਸੂਰਜਮੁਖੀ ਦੇ  ਫੁੱਲ ਅਤੇ ਹੋਰ ਪੀਲੇ ਰੰਗ ਵਾਲੀਆਂ…

Read More

*ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ*

*ਮਿਤੀ 01.05.2026 ਤੋਂ 20.05.2026 ਤਕ ਡਰੱਗ ਦੇ 63 ਕੇਸ ਦਰਜ ਕਰ ਕੇ 98 ਕਥਿਤ ਦੋਸ਼ੀ ਗ੍ਰਿਫਤਾਰ  ਸੰਗਰੂਰ, 23 ਮਈ Bol Punjab De, Buero  ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ…

Read More

ਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਦੰਗਲ ਭਖਿਆ, ਪਿੰਡ ਪੱਧਰ ਦੀ ਸਿਆਸਤ ‘ਚ ਨਵੀਂ ਹਲਚਲ

ਰਾਜਨੀਤਿਕ ਪਾਰਟੀਆਂ ਲਈ ਆਪਣੀ ਲੋਕਪ੍ਰਿਤਾ ਮਾਪਣ ਦਾ ਵੱਡਾ ਮੌਕਾ ਹਨ ਇਹ ਚੋਣਾਂ Buero, Bol Punjab Deਪੰਜਾਬ ਵਿੱਚ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਤੀ ਚੋਣਾਂ ਨੇ ਰਾਜਨੀਤਿਕ ਮਾਹੌਲ ਨੂੰ ਦੁਬਾਰਾ ਗਰਮਾ ਦਿੱਤਾ ਹੈ। ਪਿੰਡ ਪੱਧਰ ਦੀਆਂ ਇਹ ਚੋਣਾ ਸਿਰਫ਼ ਸਥਾਨਕ ਵਿਕਾਸ ਨਾਲ ਹੀ ਨਹੀਂ, ਸਗੋਂ ਰਾਜਨੀਤਿਕ ਪਾਰਟੀਆਂ ਲਈ ਅਪਣੀ ਲੋਕਪ੍ਰੀਅਤਾ ਮਾਪਣ ਦਾ ਵੱਡਾ ਮੌਕਾ ਵੀ ਮੰਨੀ ਜਾ…

Read More

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ

** 20 ਮਈ ਨੂੰ ‘ਭਾਰਤ ਬੰਦ’ ਦਾ ਕੀਤਾ ਐਲਾਨ  ** ਕੈਮਿਸਟਾਂ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦਵਾਈਆਂ ਦੀ ਆਨ ਲਾਈਨ ਵਿਕਰੀ ਦੇ ਗੈਰ-ਕਾਨੂੰਨੀ ਸੰਚਾਲਨ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਮਨਮਾਨੀਆਂ ਨੀਤੀਆਂ ਦੇ ਖਿਲਾਫ ਦੇਸ਼ ਭਰ ਦੇ ਦਵਾਈ ਵਿਕਰੇਤਾਵਾਂ ਨੇ ਸਖ਼ਤ ਰੁਖ਼ ਅਖਤਿਆਰ…

Read More

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਦੂਜਾ ਪੜਾਅ  ਦੌਰਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਖੇ 5 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ- ਵਿਰਾਜ ਐਸ.ਤਿੜਕੇ

· 287 ਆਗਣਵਾੜੀ ਕੇਂਦਰਾਂ ਅਤੇ 5 ਸੇਵਾ ਕੇਂਦਰਾਂ ‘ਤੇ ਹੋਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ-ਡਿਪਟੀ ਕਮਿਸ਼ਨਰ ਮਾਲੇਰਕੋਟਲਾ, 24 ਅਪ੍ਰੈਲ Bol Punjab De, Buero  ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 5 ਮਈ ਤੋਂ ਸ਼ੁਰੂ ਕੀਤੀ ਜਾਵੇਗੀ। ਅਗੇਤੇ ਪ੍ਰਬੰਧਾ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ…

Read More

ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਵਿੱਢੀ ਤਿਆਰੀ 

** ਭਾਜਪਾ ਪੂਰੀ ਦ੍ਰਿੜਤਾ ਨਾਲ ਲੜੇਗੀ ਕੌਂਸਲ ਚੋਣਾਂ– ਦਾਮਨ ਬਾਜਵਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੂਬੇ ਅੰਦਰ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਵੀਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਵੱਲੋਂ ਨਿਯੁਕਤ…

Read More

ਵਿਦਿਆਰਥੀਆਂ ਲਈ ਪ੍ਰਕਿਰਤੀ ਸੈਰ ਗਤੀਵਿਧੀ ਕਰਵਾਈ 

Bol Punjab De,Buero: ਸੰਗਰੂਰ, 29, ਮਾਰਚ। ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਪ੍ਰੇਪ-1 ਅਤੇ ਪ੍ਰੇਪ-2 ਜਮਾਤ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਮਨਦੀਪ ਕੌਰ ਛੰਨਾ ਦੀ ਰਹਿਨੁਮਾਈ ਹੇਠ ਇੱਕ ਰੁਚਿਕਰ ਪ੍ਰਕਿਰਤੀ ਸੈਰ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ ਨਾਲ ਜੋੜਨਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਪ੍ਰੇਪ-1 ਦੀਆਂ ਅਧਿਆਪਕਾਵਾਂ ਗੁਰਵਿੰਦਰ ਮੈਮ…

Read More