ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੁਸ਼ਕਲਾਂ ‘ਤੇ ਪ੍ਰਸ਼ਾਸਨ ਗੰਭੀਰ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਕਦਮਾਂ ਦੇ ਨਿਰਦੇਸ਼
• “ਬੇਜ਼ੁਬਾਨ ਪਸ਼ੂਆਂ ਨੂੰ ਸੜਕਾਂ ‘ਤੇ ਨਾ ਛੱਡੋ, ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ”- ਰਾਜਦੀਪ ਸਿੰਘ ਬਰਾੜ ਮਾਲੇਰਕੋਟਲਾ, 01 ਜੂਨ Bol Punjab De, Buero ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਵਾਰਾ ਪਸ਼ੂਆਂ ਕਾਰਨ ਵੱਧ ਰਹੀਆਂ ਮੁਸ਼ਕਲਾਂ ਅਤੇ ਸੜਕ ਹਾਦਸਿਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਨਗਰ ਕੌਂਸਲ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ…