Headlines

8 ਜੂਨ 1984: ਸਿੱਖ ਇਤਿਹਾਸ ਦਾ ਇੱਕ ਦਰਦਨਾਕ ਅਤੇ ਯਾਦਗਾਰ ਦਿਨ

Bol Punjab De, Buero  ਪੰਜਾਬ ਅਤੇ ਸਿੱਖ ਇਤਿਹਾਸ ਵਿੱਚ 8 ਜੂਨ ਦਾ ਦਿਨ ਇੱਕ ਅਜਿਹਾ ਦਿਨ ਮੰਨਿਆ ਜਾਂਦਾ ਹੈ ਜਿਸ ਨੂੰ ਅੱਜ ਵੀ ਗਹਿਰੇ ਦੁੱਖ ਅਤੇ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ। ਸਾਲ 1984 ਵਿੱਚ ਇਸੇ ਦਿਨ ਭਾਰਤੀ ਫੌਜ ਵੱਲੋਂ ਚਲਾਏ ਗਏ ਆਪਰੇਸ਼ਨ ਬਲੂ ਸਟਾਰ ਦੇ ਮੁੱਖ ਸੈਨਿਕ ਅਭਿਆਨ ਦਾ ਅੰਤ ਹੋਇਆ ਸੀ। 1 ਜੂਨ…

Read More

ਮਾਲੇਰਕੋਟਲਾ ਦੇ ਵਿਕਾਸ ਲਈ ਸਿਆਸਤਦਾਨ ਗੰਭੀਰ ਨਹੀਂ : ਜ਼ਾਹਿਦਾ ਸੁਲੇਮਾਨ

ਕਿਹਾ, ਵਿਕਾਸ ਦੇ ਪ੍ਰੋਗਰਾਮ ਉਲੀਕਣ ਦੀ ਥਾਂ ਨਿੱਜੀ ਕਿੜਾਂ ਕੱਢਣ ਵਿਚ ਲੱਗੀਆਂ ਸਿਆਸੀ ਪਾਰਟੀਆਂ ਅਸ਼ਰਫ ਅਨਸਾਰੀ, ਮਾਲੇਰਕੋਟਲਾ, 15 ਅਪ੍ਰੈਲ Bol Punjab De, Buero  ਮਾਲੇਰਕੋਟਲਾ ਹਲਕੇ ਦੀ ਸਿਆਸਤ ਮੁੱਦਾ-ਹੀਣ ਹੋ ਚੁੱਕੀ ਹੈ ਅਤੇ ਇਥੋਂ ਦੇ ਸਿਆਸਤਦਾਨ ਸ਼ਹਿਰ ਦੇ ਵਿਕਾਸ ਸਬੰਧੀ ਗੰਭੀਰ ਨਹੀਂ ਹਨ। ਸਿਆਸਤਦਾਨਾਂ ਨੂੰ ਲੋਕਾਂ ਦੀ ਫ਼ਿਕਰ ਘੱਟ ਹੈ ਜਦਕਿ ਅਪਣੇ ਨਿੱਜੀ ਮੁਫ਼ਾਦਾਂ ਦੀ ਚਿੰਤਾ…

Read More

ਇਮੀਗ੍ਰੇਸ਼ਨ ਬੈਸਟ ਪੀ ਟੀ ਈ ਸੈਂਟਰ  ਅਵਾਰਡ ਨਾਲ ਸਨਮਾਨਿਤ 

ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De, Buero  ਕੰਪੀਟੀਸ਼ਨ ਇਮੀਗ੍ਰੇਸ਼ਨ ਸੰਸਥਾ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪਿਛਲੇ 11 ਸਾਲਾਂ ਤੋਂ ਇਹ ਸੰਸਥਾ ਵਿਦਿਆਰਥੀਆਂ ਨੂੰ  ਪੀਟੀਈ ਅਤੇ ਆਈਲਟਸ ਦੀ ਕੋਚਿੰਗ ਦੇ ਰਹੀ ਹੈ ਅਤੇ ਕਈ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਦੇ ਸੁਪਨੇ ਪੂਰੇ ਕਰ ਚੁੱਕੀ ਹੈ। ਇਸ ਸੰਸਥਾ ਦੀ ਖਾਸ ਗੱਲ ਇਸਦੀ ਅਨੁਭਵੀ ਟੀਮ,…

Read More

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

* ਨਸ਼ਿਆਂ ਤੋਂ ਬਚਾਅ ਲਈ ਖੇਡ ਮੈਦਾਨ ਬਣਣਗੇ ਪੰਜਾਬ ਦੀ ਰੀੜ੍ਹ ਦੀ ਹੱਡੀ – ਵਿਧਾਇਕ ਮਾਲੇਰਕੋਟਲਾ *ਕਿਹਾ, ਖੇਡਾਂ ਨਾਲ ਨੌਜਵਾਨਾਂ  ਦੇ ਭਵਿੱਖ ਨੂੰ ਮਿਲੇਗੀ ਨਵੀਂ ਦਿਸ਼ਾ ਮਾਲੇਰਕੋਟਲਾ, 04 ਮਈ Bol Punjab De,Buero  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪਿੰਡ ਦਸੌਦਾ ਸਿੰਘ…

Read More

ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰ ਬੀਬੀਆਂ ਸੁਨਾਮ ਦੇ ਵਾਰਡ ਨੰਬਰ 20 ਤੋਂ ਜੇਤੂ ਰਹੇ ਕੌਂਸਲਰ ਮਾਹੀ ਮਹੰਤ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਹਰਜਸ ਸਿੰਘ ਖਡਿਆਲ, ਹਰਵਿੰਦਰ ਸਿੰਘ ਪੱਪਨ ਤੇ ਹੋਰ ਮੈਂਬਰ ਹਾਜ਼ਰ ਸਨ।

Bol Punjab De, Buero 

Read More

ਇਜ਼ਰਾਈਲ-ਲੈਬਨਾਨ ਜੰਗਬੰਦੀ ਮੁੜ ਲਾਗੂ, ਖੇਤਰ ਵਿੱਚ ਸ਼ਾਂਤੀ ਦੀ ਉਮੀਦ ਪਰ ਤਣਾਅ ਅਜੇ ਵੀ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਦਰਮਿਆਨ ਇਜ਼ਰਾਈਲ ਅਤੇ ਲੈਬਨਾਨ ਨੇ ਸਰਹੱਦੀ ਖੇਤਰਾਂ ਵਿੱਚ ਜੰਗਬੰਦੀ ਨੂੰ ਮੁੜ ਲਾਗੂ ਕਰਨ ‘ਤੇ ਸਹਿਮਤੀ ਜਤਾਈ ਹੈ। ਇਸ ਕਦਮ ਨੂੰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਵੱਲ ਇੱਕ ਮਹੱਤਵਪੂਰਨ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਹਾਲਾਤ…

Read More

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਸੰਗਰੂਰ, 03 ਅਪ੍ਰੈਲ Bol Punjab De,Buero: *ਮਿੱਟੀ ਪਰਖ ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ ਸਬੰਧੀ ਦਿੱਤੀ ਜਾਣਕਾਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ, ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ…

Read More

ਐਨ.ਡੀ.ਪੀ.ਐੱਸ. ਐਕਟ ਤਹਿਤ 03 ਕੇਸ ਦਰਜ; 05 ਮੁਲਜ਼ਮ ਗ੍ਰਿਫ਼ਤਾਰ ਆਬਕਾਰੀ ਐਕਟ ਤਹਿਤ 02 ਕੇਸ ਦਰਜ ਕਰ ਕੇ 03 ਮੁਲਜ਼ਮ ਗ੍ਰਿਫਤਾਰ

ਸੰਗਰੂਰ, 04 ਅਪ੍ਰੈਲ Bol Punjab De, Buero  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 24.03.2026 ਤੋਂ 30.03.2026 ਦੌਰਾਨ ਡਰੱਗ ਦੇ 03 ਕੇਸ ਦਰਜ ਕਰਕੇ 05…

Read More

ਨੀਤੀ ਆਯੋਗ ਦੀ ਰਿਪੋਰਟ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨੰਬਰ-1, ਮੈਗਾ ਪੀ.ਟੀ.ਐਮ. ਨੇ ਮਜ਼ਬੂਤ ਕੀਤੇ  ਅਧਿਆਪਕ-ਮਾਪੇ ਸਬੰਧ

* ਮੈਗਾ ਪੀ.ਟੀ.ਐਮ. ਬਣੀ ਸਿੱਖਿਆ ਦਾ ਮਹਾਂ ਜਸ਼ਨ, ਮਾਪਿਆਂ ਨੂੰ ਮਿਲੀ ਬੱਚਿਆਂ ਦੀ ਪ੍ਰਗਤੀ ਦੀ ਸਿੱਧੀ ਜਾਣਕਾਰੀ * ਬੱਚਿਆਂ ਦੀ ਪ੍ਰਗਤੀ, ਰੁਚੀਆਂ ਅਤੇ ਲੋੜਾਂ ਨੂੰ ਸਮਝਣ ਦਾ ਪ੍ਰਭਾਵਸ਼ਾਲੀ ਮੰਚ ਬਣੀ ਮੈਗਾ ਪੀ.ਟੀ.ਐਮ. * ਮਾਪਿਆਂ ਦੀ ਭਾਗੀਦਾਰੀ ਨਾਲ ਹੋਰ ਮਜ਼ਬੂਤ ਹੋ ਰਹੀ ਸਿੱਖਿਆ ਪ੍ਰਣਾਲੀ : ਮਨਜੀਤ ਕੌਰ ਮਾਲੇਰਕੋਟਲਾ, 30 ਮਈ Bol Punjab De, Buero ਪੰਜਾਬ ਸਰਕਾਰ…

Read More

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਮਾਲੇਰਕੋਟਲਾ, 17 ਮਈ Bol Punjab De, Buero  ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ…

Read More