*ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026: ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ*
ਸੰਗਰੂਰ, 12 ਜੂਨ Bol Punjab De, Buero ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਨੂੰ ਸਫਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ, ਸਮੂਹ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਕਰਮਚਾਰੀਆਂ ਨੂੰ ਸਿਖਲਾਈ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਦੇ ਮੀਟਿੰਗ ਹਾਲ ਵਿੱਚ 11.06.2026 ਤੋਂ 12.06.2026 ਤਕ ਦੋ ਰੋਜ਼ਾ ਟ੍ਰੇਨਿੰਗ…