ਅਕੇਡੀਆ ਸਕੂਲ ਚ, ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
** ਐਸਡੀਐਮ ਗਗਨਦੀਪ ਸਿੰਘ ਨੇ ਬੱਚਿਆਂ ਨੂੰ ਕੀਤਾ ਸਨਮਾਨਤ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਅਕੇਡੀਆ ਵਰਲਡ ਸਕੂਲ, ਸੁਨਾਮ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਨਵ-ਨਿਯੁਕਤ ਵਿਦਿਆਰਥੀ ਕੌਂਸਲ ਮੈਂਬਰਾਂ ਲਈ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਕੌਂਸਲ ਸਭਾ ਦਾ ਗਠਨ ਕੀਤਾ ਗਿਆ। ਅਕਾਦਮਿਕ ਸਾਲ…