ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ
** ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਅਕਾਲੀ ਆਗੂ ਚੈਰੀ ਦਾ ਕੀਤਾ ਧੰਨਵਾਦ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 10 ਤੋਂ ਜੇਤੂ ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਅਤੇ ਉਸਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ…