Headlines

ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਗਰਮੀ ਤੋਂ ਮਿਲ ਸਕਦੀ ਹੈ ਵੱਡੀ ਰਾਹਤ

Bol Punjab De, Buero  ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਹੁਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਆ ਰਹੇ ਇਸ ਬਦਲਾਅ ਨਾਲ ਲੋਕਾਂ ਨੂੰ ਗਰਮੀ ਤੋਂ…

Read More

ਮੁਨਸ਼ੀ ਫਾਰੂਕ ਨੇ ਮਹਿਲਾਵਾਂ ਨੂ 1000 ਰੁਪਏ ਮਹੀਨਾ ਦੇਣ ਦੀ ਸਹੂਲਤ ਦੇ ਰਜਿਸਟ੍ਰੇਸ਼ਨ ਦਾ ਕਾਰਜ ਕਰਵਾਇਆ ਸ਼ੁਰੂ 

ਮਾਲੇਰਕੋਟਲਾ 2 ਜੂਨ ਅਸ਼ਰਫ ਅਨਸਾਰੀ, Bol Punjab De, Buero  ਨਗਰ ਕੌਂਸਲ ਦੀਆਂ ਚੌਣਾਂ ਪਰੀਕਿਰਿਆ ਖਤਮ ਹੋਣ ਉਪਰੰਤ ਕਰਕੇ ਆਮ ਆਦਮੀ ਪਾਰਟੀ ਵਲੋਂ 18 ਸਾਲ ਦੀ ਉਪਰ ਵਾਲਿਆਂ ਬੀਬੀਆਂ ਭੈਣਾਂ ਨੂੰ 1000 ਰੁਪਏ ਦੇਣ ਲਈ ਅੱਜ ਤੋਂ  ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਬੂਥ ਲੈਵਲ 135 ਨੰਬਰ ਬੂਥ ਤੇ ਵਿਧਾਇਕ ਡਾਕਟਰ ਜਮੀਲ ਉਰ…

Read More

ਪੰਜਾਬ ਵਿੱਚ Heatwave ਦਾ ਕਹਿਰ, ਅਗਲੇ ਕੁਝ ਦਿਨ ਹੋਰ ਮੁਸ਼ਕਲ

Bol Punjab De, Buero  ਪੰਜਾਬ ਵਿੱਚ ਇਸ ਹਫ਼ਤੇ ਭਿਆਨਕ ਗਰਮੀ ਦਾ ਦੌਰ ਜਾਰੀ ਰਹਿਣ ਵਾਲਾ ਹੈ। India Meteorological Department (IMD) ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44°C ਤੋਂ 46°C ਤੱਕ ਪਹੁੰਚ ਸਕਦਾ ਹੈ। ਬਠਿੰਡਾ, ਮੋਗਾ, ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ ਅਤੇ ਮਾਨਸਾ ਵਰਗੇ ਇਲਾਕਿਆਂ ਵਿੱਚ heatwave ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ…

Read More

ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਨੂੰ

ਅਹਿਮਦਗੜ੍ਹ/ਮਾਲੇਰਕੋਟਲਾ 15 ਅਪ੍ਰੈਲ -Bol Punjab De, Buero  ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਲ 2026- 27 ਲਈ ਸਬ ਡਵੀਜਨ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 16 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਸਬ ਡਵੀਜਨਲ ਕੰਪਲੈਕਸ, ਅਹਿਮਦਗੜ੍ਹ ਵਿਖੇ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਵੱਲੋਂ ਕਰਵਾਈ  ਜਾਵੇਗੀ। ਜੇਕਰ ਉਕਤ ਮਿਤੀ…

Read More

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਸੰਗਰੂਰ, 14 ਅਪ੍ਰੈਲ: Bol Punjab De, Buero  ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ…

Read More

ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਦੇ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13.05.2026 ਨੂੰ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਚੇਅਰਮੈਨ ਸ਼੍ਰੀ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ਼੍ਰੀ ਕੌਰ ਸਿੰਘ ਡੁੱਲਟ ਜੀ ਦੀ ਅਗਵਾਈਹੇਠ ਚੱਲ ਰਹੀ ਨਾਮਵਰ ਸੰਸਥਾ ਐੱਸ.ਯੂ.ਐੱਸ ਸੀਨੀ. ਸੈਕੰ. ਸਕੂਲ ਦੇ ਬਾਰਵੀ ਜਮਾਤ ਦਾ ਨਤੀਜਾ 100%ਰਿਹਾ। ਇਸ ਪ੍ਰੀਖਿਆ ਵਿੱਚ ਸਾਇੰਸ ਦੀ ਵਿਦਿਆਰਥਣ ਬੇਅੰਤ ਕੌਰ ਸਪੁੱਤਰੀ…

Read More

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ 

** ਕਿਹਾ ਸਰਕਾਰ ਦੀ ਬੇਰੁਖੀ ਕਾਰਨ ਮੰਡੀਆਂ ਚ , ਰੁਲ ਰਿਹਾ ਅੰਨਦਾਤਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਸੁਨਾਮ ਦੀ ਅਨਾਜ ਮੰਡੀ ਵਿੱਚ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੁਦਰਤੀ ਕਰੋਪੀ ਦੇ ਝੰਬੇ ਕਿਸਾਨ ਹੁਣ ਮੰਡੀਆਂ ਵਿੱਚ…

Read More

ਪੰਜਾਬ ਵਿੱਚ PRTC, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 25 ਤੋਂ 27 ਮਈ ਤੱਕ ਰੱਖੀ ਗਈ ਤਿੰਨ ਦਿਨਾਂ ਬੱਸ ਹੜਤਾਲ ਫਿਲਹਾਲ ਮੁਅੱਤਲ ਕਰ ਦਿੱਤੀ ਗਈ

Bol Punjab De, Buero  ਯੂਨੀਅਨ ਨੇ ਪਹਿਲਾਂ ਐਲਾਨ ਕੀਤਾ ਸੀ ਕਿ 25, 26 ਅਤੇ 27 ਮਈ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਚੱਕਾ ਜਾਮ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਘਰਾਂ ਦੇ ਬਾਹਰ ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਸੀ। ਮੁਲਾਜ਼ਮਾਂ ਦਾ ਦੋਸ਼ ਸੀ ਕਿ ਸਰਕਾਰ ਵੱਲੋਂ “ਕਿਲੋਮੀਟਰ ਸਕੀਮ” ਦੇ…

Read More

ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ ਚ, ਨਰਕ ਵਰਗੀ ਸਥਿਤੀ

** ਪੀਰਾਂ ਵਾਲਾ ਗੇਟ ਵਿਖੇ ਸੜਕਾਂ ਤੇ ਭਰਿਆ ਗੰਦਾ ਪਾਣੀ ** ਸਕੂਲੀ ਵਿਦਿਆਰਥੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ ** ਬਦਬੂ ਕਾਰਨ ਮਹਾਂਮਾਰੀ ਫ਼ੈਲਣ ਦਾ ਡਰ ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸੁਨਾਮ ਸ਼ਹਿਰ ਦਾ ਦਿਲ ਮੰਨੇ ਜਾਂਦੇ ਪੀਰਾਂ ਵਾਲਾ ਚੌਂਕ ਵਿਖੇ ਸੀਵਰੇਜ਼ ਦਾ ਗੰਦਾ ਪਾਣੀ ਸੜਕਾਂ…

Read More

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਡਿਪੂਆਂ ਦੀ ਅਚਨਚੇਤੀ ਚੈਕਿੰਗ

• ਮਿਡ ਡੇ ਮੀਲ ਦੀ ਗੁਣਵੱਤਾ, ਸਫਾਈ ਅਤੇ ਪੀਣ ਵਾਲੇ ਪਾਣੀ ਦੇ ਮਾਪਦੰਡਾਂ ‘ਤੇ ਦਿੱਤਾ ਖਾਸ ਧਿਆਨ • ਹੈਲਪਲਾਈਨ ਨੰਬਰ ਜਾਰੀ ਕਰਕੇ ਲੋਕਾਂ ਨੂੰ ਸਿੱਧੀ ਸ਼ਿਕਾਇਤ ਦਰਜ ਕਰਨ ਲਈ ਪ੍ਰੇਰਿਤ ਅਮਰਗੜ੍ਹ/ਮਾਲੇਰਕੋਟਲਾ, 24 ਅਪ੍ਰੈਲ Bol Punjab De, Buero                   ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ…

Read More