Barnala MC elections: ਪੋਲਿੰਗ ਪਾਰਟੀਆਂ ਬੂਥਾਂ ਲਈ ਰਵਾਨਾ, ਭਲਕੇ ਪੈਣਗੀਆਂ ਵੋਟਾਂ ਪਹਿਲੀ ਵਾਰ ਨਗਰ ਨਿਗਮ ਵਜੋਂ ਹੋਂਦ ਚ ਆਇਆ ਬਰਨਾਲਾ
Bol Punjab De,Buero ਬਰਨਾਲਾ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਹੋਣ ਵਾਲੀ ਵੋਟਿੰਗ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੋਲਿੰਗ ਪਾਰਟੀਆਂ ਨੂੰ ਆਪਣੇ-ਆਪਣੇ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਚੋਣ…