ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ
ਦਰਸ਼ਨ ਸਿੰਘ ਚੌਹਾਨ, Bol Punjab De, Buero ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ , ਅਮਰਜੀਤ ਸਿੰਘ ਬਰਾੜ, ਇਕਾਈ ਪ੍ਰਧਾਨ…