Headlines

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

** ਦਾਮਨ ਬਾਜਵਾ ਸਣੇ ਵਿਰੋਧੀਆਂ ਨੇ ਦਿੱਤਾ ਈਓ ਦਫ਼ਤਰ ਚ, ਧਰਨਾ ** ਘੰਟਿਆਂਬੱਧੀ ਚੱਲਦਾ ਰਿਹਾ ਹਾਈ ਵੋਲਟੇਜ ਡਰਾਮਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਚੋਣਾਂ ਲੜਣ ਦੇ ਚਾਹਵਾਨਾਂ ਨੂੰ ਸੁਨਾਮ ਦੇ ਕੌਂਸਲ ਪ੍ਰਸ਼ਾਸਨ ਵੱਲੋਂ ਐਨ ਓ ਸੀ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਦੇ ਰੋਸ ਵਜੋਂ ਵੀਰਵਾਰ ਨੂੰ ਸੁਨਾਮ ਵਿਖੇ ਆਮ…

Read More

ਸੇਵਾ ਮੁਕਤ ਡੀਆਈਜੀ ਮਨਦੀਪ ਸਿੱਧੂ ਵੱਲੋਂ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ 

** ਕਿਹਾ ਕਿਸੇ ਧੀ ਦਾ ਭਵਿੱਖ ਹਨੇਰੇ ਚ, ਨਹੀਂ ਡੁੱਬਣ ਦਿਆਂਗੇ  ** ‘ਪੜ੍ਹੋ ਪੰਜਾਬ – ਖੇਲੋ ਪੰਜਾਬ’ ਕੁੜੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰਦੈ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੇਵਾਮੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਸਮਾਜ ਸੇਵਾ ਨਿਰੰਤਰ ਜਾਰੀ ਰੱਖਣ ਦਾ ਅਹਿਦ ਕਰਦਿਆਂ ਕਿਹਾ ਕਿ ਵਿੱਤੀ ਸਾਧਨਾਂ ਦੀ ਘਾਟ ਕਾਰਨ ਕਿਸੇ…

Read More

ਭਾਰਤੀ ਮਹਿਲਾ ਹਾਕੀ ਟੀਮ ਦੀ ਵੱਡੀ ਜਿੱਤ, ਸ਼ਾਨਦਾਰ ਪ੍ਰਦਰਸ਼ਨ ਨਾਲ ਵਧਿਆ ਮਨੋਬਲ

Bol Punjab De, Buero  ਭਾਰਤੀ ਮਹਿਲਾ ਹਾਕੀ ਟੀਮ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹੱਤਵਪੂਰਨ ਜਿੱਤ ਦਰਜ ਕੀਤੀ ਹੈ। ਟੀਮ ਦੀ ਇਸ ਜਿੱਤ ਨੇ ਨਾ ਸਿਰਫ਼ ਖਿਡਾਰੀਆਂ ਦਾ ਮਨੋਬਲ ਉੱਚਾ ਕੀਤਾ ਹੈ, ਸਗੋਂ ਭਾਰਤੀ ਹਾਕੀ ਪ੍ਰਸ਼ੰਸਕਾਂ ਵਿੱਚ ਵੀ ਨਵਾਂ ਉਤਸ਼ਾਹ ਭਰ ਦਿੱਤਾ ਹੈ। ਮੁਕਾਬਲੇ ਦੌਰਾਨ ਭਾਰਤੀ ਖਿਡਾਰਨਾਂ…

Read More

ਪੰਜਾਬ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 42°C ਤੋਂ 46°C ਤੱਕ ਪਹੁੰਚ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।

Bol Punjab De, Buero  ਅੱਜ ਦਾ ਹਾਲਲੁਧਿਆਣਾ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਸਮੇਤ ਮਾਲਵਾ ਖੇਤਰ ਵਿੱਚ ਤਿੱਖੀ ਲੂ ਚੱਲ ਰਹੀ ਹੈ।ਫਰੀਦਕੋਟ ਵਿੱਚ ਤਾਪਮਾਨ ਲਗਭਗ 45.9°C ਦਰਜ ਕੀਤਾ ਗਿਆ, ਜੋ ਪੰਜਾਬ ਵਿੱਚ ਸਭ ਤੋਂ ਵੱਧ ਰਿਹਾ। ਮੌਸਮ ਵਿਭਾਗ ਨੇ ਪੰਜਾਬ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਸੰਭਾਵਨਾਅੱਜ ਕੁਝ ਇਲਾਕਿਆਂ ਵਿੱਚ ਧੂੜ ਭਰੀਆਂ ਹਵਾਵਾਂ, ਬਿਜਲੀ ਚਮਕਣ…

Read More

*ਨਗਰ ਕੌਂਸਲ ਚੋਣਾਂ*

*ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ* ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ  ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸੰਗਰੂਰ, 14 ਮਈ Bol Punjab De, Buero  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ…

Read More

ਅੱਜ IPL 2026 ਦਾ ਬਹੁਤ ਹੀ ਅਹਿਮ ਮੁਕਾਬਲਾ

Bol Punjab De, Buero  ਅੱਜ IPL 2026 ਦਾ ਬਹੁਤ ਹੀ ਅਹਿਮ ਮੁਕਾਬਲਾ Lucknow Super Giants ਅਤੇ Punjab Kings ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ Lucknow ਦੇ Ekana Cricket Stadium ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। Punjab Kings ਲਈ ਇਹ “ਕਰੋ ਜਾਂ ਮਰੋ” ਵਾਲਾ ਮੈਚ ਮੰਨਿਆ ਜਾ ਰਿਹਾ ਹੈ ਕਿਉਂਕਿ ਪਲੇਆਫ਼ ਦੀ ਉਮੀਦ ਹਾਲੇ ਵੀ ਬਰਕਰਾਰ ਹੈ।…

Read More

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

** ਗੁਰਲੀਨ ਕੌਰ ਬਣੀ ਹੈਡ ਗਰਲ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਡੀ ਏ ਵੀ ਪਬਲਿਕ ਸਕੂਲ ਵਿਖੇ ਵਿਦਿਆਰਥੀ ਸੰਘ ਦਾ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਸ਼ਾਮ ਸੁੰਦਰ ਪ੍ਰਿੰਸੀਪਲ ਐਸ ਯੂ ਐਸ ਕਾਲਜ ਸੁਨਾਮ ਅਤੇ ਸਰਕਾਰੀ ਰਿਪੂਦਮਨ ਕਾਲਜ ਨਾਭਾ,ਸਟਾਰ ਮਹਿਮਾਨ ਮੈਡਮ ਪ੍ਰੋ ਅਚਲਾ ਸਿੰਗਲਾ ਐਸ…

Read More

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

* ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਨੇ ਜ਼ਿਲ੍ਹਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ, ਚੇਅਰਮੈਨ ਹਰਪਾਲ ਜੁਨੇਜਾ ਦਾ ਕੀਤਾ ਧੰਨਵਾਦ * ਮਾਲੇਰਕੋਟਲਾ- ਪਟਿਆਲਾ- ਚੰਡੀਗੜ੍ਹ, ਮਾਲੇਰਕੋਟਲਾ- ਸੰਗਰੂਰ  ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਮਾਲੇਰਕੋਟਲਾ 25 ਅਪ੍ਰੈਲ Bol Punjab De, Buero  ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।                   ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ…

Read More

*ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ*

*-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਸਭਾਲਿਆ ਅਹੁਦਾ*  *-ਸੌਂਪੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ: ਰਛਪਾਲ ਸਿੰਘ ਭੁੱਲਰਹੇੜੀ* ਸੰਗਰੂਰ, 27 ਮਈ Bol Punjab De, Buero  ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ…

Read More

ਰਾਜ ਸਭਾ ਚੋਣਾਂ ਲਈ BJP ਦੀ ਪਹਿਲੀ ਸੂਚੀ ਜਾਰੀ, ਰਵਨੀਤ ਸਿੰਘ ਬਿੱਟੂ ਦਾ ਨਾਮ ਗੈਰਹਾਜ਼ਰ

Bol Punjab De, Buero  ਭਾਰਤੀ ਜਨਤਾ ਪਾਰਟੀ (BJP) ਨੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਕੇਂਦਰੀ ਮੰਤਰੀ Ravneet Singh Bittu ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਦੂਜੇ…

Read More