ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸਫਲ ਬਣਾਉਣ ਲਈ ਚੋਣ ਅਮਲੇ ਦੀ ਟ੍ਰੇਨਿੰਗ ਆਯੋਜਿਤ
* ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੋਣ ਅਮਲੇ ਨੂੰ ਦਿੱਤੇ ਗਏ ਵਿਸ਼ੇਸ਼ ਦਿਸ਼ਾ-ਨਿਰਦੇਸ਼ ਮਾਲੇਰਕੋਟਲਾ, 11 ਜੂਨ Bol Punjab De, Buero ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਨੂੰ…