Headlines

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਰਿੰਪੀ ਗਰਗ

• ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ ਮਾਲੇਰਕੋਟਲਾ, 21 ਮਈ Bol Punjab De, Buero                  ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ  ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ…

Read More

ਦਾਮਨ ਬਾਜਵਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਕੀਤਾ ਚੋਣ ਪ੍ਰਚਾਰ 

** ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ  ** ਸੱਤਪਾਲ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਸੁਨਾਮ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਬੁੱਧਵਾਰ ਦੇਰ…

Read More

ਮੰਤਰੀ ਅਮਨ ਅਰੋੜਾ ਨੂੰ ਸਵਾਲ ਪੁੱਛਣ ਪੁੱਜੇ ਕਿਸਾਨ ਪੁਲਿਸ ਨੇ ਰੋਕੇ 

** ਲੌਂਗੋਵਾਲ ਪੁਲਿਸ ਛਾਉਣੀ ਚ, ਕੀਤਾ ਤਬਦੀਲ  ** ਕਿਸਾਨਾਂ ਦਾ ਦੋਸ਼, ” ਆਪ ” ਪ੍ਰਧਾਨ ਤੈਅ ਸਮੇਂ ਤੋਂ ਪਹਿਲਾਂ ਆਕੇ ਮੁੜਿਆ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਕਿਸਾਨੀ ਮੰਗਾਂ ਦੀ ਪੂਰਤੀ ਅਤੇ ਸ਼ੰਭੂ ਖਨੌਰੀ ਮੋਰਚੇ ਦੌਰਾਨ ਲੁੱਟਿਆ ਸਮਾਨ ਵਾਪਿਸ ਕਰਵਾਉਣ ਲਈ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਵੀਰਵਾਰ ਨੂੰ ਕਸਬਾ ਲੌਂਗੋਵਾਲ ਵਿਖੇ…

Read More

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਮਾਲੇਰਕੋਟਲਾ 20 ਮਈ Bol Punjab De, Buero          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ,…

Read More

ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ-ਡਿਪਟੀ ਕਮਿਸ਼ਨਰ

·         ਜ਼ਿਲ੍ਹਾ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ ਕਿ ਅਫਵਾਹਾਂ ਤੋਂ ਬਚੋ, ਘਬਰਾਹਟ ਵਿੱਚ ਜਮ੍ਹਾਂਖੋਰੀ ਨਾ ਕਰੋ   ਮਾਲੇਰਕੋਟਲਾ, 20 ਮਈ Bol Punjab De, Buero          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਭਰਮ ਦੀ ਸਥਿਤੀ ਨਾ ਬਣੇ, ਇਸ ਨੂੰ ਧਿਆਨ ਵਿੱਚ ਰੱਖਦਿਆਂ…

Read More

ਮੰਤਰੀ ਅਮਨ ਅਰੋੜਾ ਤੋਂ ਸਵਾਲ ਪੁੱਛਣ ਤੇ ਅੜੇ ਕਿਸਾਨ 

** ਕੌਂਸਲ ਚੋਣਾਂ ਚ , ਪ੍ਰਚਾਰ ਕਰਨ ਜਾਣਾ ਸੀ ਲੌਂਗੋਵਾਲ  ** ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦੌਰੇ ਤੋਂ ਠੀਕ ਪਹਿਲਾਂ ਲੌਂਗੋਵਾਲ ਵਿੱਚ ਤਣਾਅ;  **ਬੀਕੇਯੂ ਏਕਤਾ ਆਜ਼ਾਦ’ ਨੇ ਰੋਸ ਮਾਰਚ ਕੱਢਿਆ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਕੌਂਸਲ ਚੋਣ ਪ੍ਰਚਾਰ ਲਈ…

Read More

ਰਾਜਿੰਦਰ ਦੀਪਾ ਨੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ 

Bol Punjab De, Buero  ** ਸੁਨਾਮ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਲੋਂਗੋਵਾਲ ਵਿਖੇ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਹਰਦੇਵ ਸਿੰਘ ਭੱਠਲ, ਗੁਰਮੇਲ ਚੋਟੀਆਂ, ਬੁੱਧ ਰਾਮ ,…

Read More

ਪੜ੍ਹਾਈ ਚ, ਅੱਵਲ ਰਹੀ ਵਿਦਿਆਰਥਣ ਰਜਨੀ ਕੌਰ ਸਨਮਾਨਤ 

** ਪ੍ਰਿੰਸੀਪਲ ਨੇ ਆਖਿਆ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ  ਦਰਸ਼ਨ ਸਿੰਘ ਚੌਹਾਨ,  Bol Punjab De, Buero  ਸੁਨਾਮ — ਪਿੰਡ ਅਕਬਰਪੁਰ ਵਿਖੇ ਸਥਿਤ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਵਿੱਚੋਂ 95.6 ਫੀਸਦੀ…

Read More

ਅਮਨਬੀਰ ਚੈਰੀ ਨੇ ਕੌਂਸਲ ਚੋਣਾਂ ਚ, ਕੀਤਾ ਪ੍ਰਚਾਰ 

** ਕਿਹਾ ” ਆਪ ” ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ– ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਨੇ ਸੁਨਾਮ ਵਿਖੇ ਵਾਰਡ ਨੰਬਰ ਚਾਰ ਤੋਂ ਅਜ਼ਾਦ ਉਮੀਦਵਾਰ ਵਜੋਂ ਕੌਂਸਲ ਚੋਣ ਲੜ ਰਹੇ ਇੰਦਰਜੀਤ ਸਿੰਘ ਰੰਮੀ ਦੇ ਹੱਕ ਵਿੱਚ ਪ੍ਰਚਾਰ ਕੀਤਾ। ਨੌਜਵਾਨ ਅਕਾਲੀ…

Read More

ਵਾਤਾਵਰਨ ਬਚਾਉਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ 

*** ਸੁਨਾਮ ਕਾਲਜ ਚ, ਲੇਖ ਮੁਕਾਬਲੇ ਕਰਵਾਏ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ਈਕੋ ਕਲੱਬ ਦੁਆਰਾ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ “ਜਲਵਾਯੂ ਪਰਿਵਰਤਨ ਨੂੰ ਰੋਕਣ ਵਿੱਚ ਨੌਜਵਾਨਾਂ ਦੀ ਭੂਮਿਕਾ” ਵਿਸ਼ੇ ਉੱਪਰ ਲੇਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ…

Read More