Headlines

ਅਮਰੀਕਾ-ਈਰਾਨ ਵਿਚਾਲੇ ਤਣਾਅ ਜਾਰੀ, ਪਰ ਗੱਲਬਾਤ ਦੀ ਉਮੀਦ ਵੀ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਅਤੇ ਈਰਾਨ ਵਿਚਾਲੇ ਇੱਕ ਨਵਾਂ ਕੂਟਨੀਤਿਕ ਮੋੜ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਦੋਵੇਂ ਦੇਸ਼ਾਂ ਦੇ ਵਾਰਤਾਕਾਰਾਂ ਵਿਚਾਲੇ 60 ਦਿਨਾਂ ਲਈ ਜੰਗਬੰਦੀ ਵਧਾਉਣ ਅਤੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਨਵੀਂ ਗੱਲਬਾਤ ਸ਼ੁਰੂ ਕਰਨ ਬਾਰੇ ਇੱਕ ਅਸਥਾਈ ਸਮਝੌਤਾ ਹੋਇਆ ਹੈ।…

Read More

ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਪੰਜਾਬ ਸਰਕਾਰ ਦੀ ਤਰਜੀਹ : ਅਸ਼ਵਨੀ ਕੁਮਾਰ

·         ਵਪਾਰੀਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਤੇਜ਼ ਅਮਰਗੜ੍ਹ, 12 ਜੂਨ Bol Punjab De, Buero  ਪੰਜਾਬ ਸਰਕਾਰ ਵਪਾਰੀਆਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅਮਰਗੜ੍ਹ ਵਿਖੇ ਵਿਸ਼ੇਸ਼ ਵਪਾਰਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ, ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ…

Read More

ਅਕੇਡੀਆ ਸਕੂਲ ਚ ਵਿਸ਼ਵ ਧਰਤੀ ਦਿਵਸ ਮਨਾਇਆ 

— ਵਾਤਾਵਰਨ ਦੀ ਸੰਭਾਲ ਲਈ ਕੀਤਾ ਪ੍ਰੇਰਿਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਇਲਾਕੇ ਦੀ ਉੱਚ ਵਿੱਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿੱਖੇ ‘ਵਿਸ਼ਵ ਧਰਤੀ ਦਿਵਸ’ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ । ਸਕੂਲ ਪ੍ਰਿੰਸੀਪਲ ਰਣਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਵਿਕਾਸ ਗਰਗ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਰਚਨਾਤਮਕ…

Read More

ਨੀਤੀ ਆਯੋਗ ਦੀ ਰਿਪੋਰਟ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨੰਬਰ-1, ਮੈਗਾ ਪੀ.ਟੀ.ਐਮ. ਨੇ ਮਜ਼ਬੂਤ ਕੀਤੇ  ਅਧਿਆਪਕ-ਮਾਪੇ ਸਬੰਧ

* ਮੈਗਾ ਪੀ.ਟੀ.ਐਮ. ਬਣੀ ਸਿੱਖਿਆ ਦਾ ਮਹਾਂ ਜਸ਼ਨ, ਮਾਪਿਆਂ ਨੂੰ ਮਿਲੀ ਬੱਚਿਆਂ ਦੀ ਪ੍ਰਗਤੀ ਦੀ ਸਿੱਧੀ ਜਾਣਕਾਰੀ * ਬੱਚਿਆਂ ਦੀ ਪ੍ਰਗਤੀ, ਰੁਚੀਆਂ ਅਤੇ ਲੋੜਾਂ ਨੂੰ ਸਮਝਣ ਦਾ ਪ੍ਰਭਾਵਸ਼ਾਲੀ ਮੰਚ ਬਣੀ ਮੈਗਾ ਪੀ.ਟੀ.ਐਮ. * ਮਾਪਿਆਂ ਦੀ ਭਾਗੀਦਾਰੀ ਨਾਲ ਹੋਰ ਮਜ਼ਬੂਤ ਹੋ ਰਹੀ ਸਿੱਖਿਆ ਪ੍ਰਣਾਲੀ : ਮਨਜੀਤ ਕੌਰ ਮਾਲੇਰਕੋਟਲਾ, 30 ਮਈ Bol Punjab De, Buero ਪੰਜਾਬ ਸਰਕਾਰ…

Read More

ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 6 ਮਈ Bol Punjab De, Buero  ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਆਯੋਜਿਤ ਇੰਟਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਭ ਖਿਡਾਰੀਆਂ ਨੇ ਸੋਨ ਤਮਗੇ ਹਾਸਲ ਕੀਤੇ। ਇਸ ਮੁਕਾਬਲੇ ਵਿੱਚ ਗੁਰਨੂਰਪ੍ਰੀਤ ਕੌਰ, ਮਨਸੀਰਤ ਕੌਰ, ਹਾਰਦਿਕ ਸਿੰਘ ਅਤੇ ਗੁਰਜਸ ਸਿੰਘ ਨੇ ਆਪਣੀ ਕਾਬਲਿਯਤ ਅਤੇ ਮਿਹਨਤ ਦਾ ਪ੍ਰਮਾਣ ਦਿੱਤਾ ਅਤੇ…

Read More

ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ

• ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ ਵਜੋਂ ਅਰਜ਼ੀਆਂ ਦੇਣ ਦੀ ਅਪੀਲ ਮਾਲੇਰਕੋਟਲਾ, 01 ਅਪ੍ਰੈਲ :Bol Punjab De,Buero: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ…

Read More

ਪੰਜਾਬ ਰੋਡਵੇਜ਼, PUNBUS ਅਤੇ PRTC ਦੀ ਹੜਤਾਲ ਖਤਮ: ਸਰਕਾਰ ਨਾਲ ਸਹਿਮਤੀ ਮਗਰੋਂ ਬੱਸ ਸੇਵਾਵਾਂ ਮੁੜ ਹੋਈਆਂ ਬਹਾਲ

11 ਜੂਨ 2026 Bol Punjab De, Buero  ਪੰਜਾਬ ਦੇ ਹਜ਼ਾਰਾਂ ਯਾਤਰੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, PUNBUS ਅਤੇ PRTC ਦੇ ਠੇਕਾ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਸਰਕਾਰ ਨਾਲ ਹੋਈ ਸਫਲ ਗੱਲਬਾਤ ਤੋਂ ਬਾਅਦ ਖਤਮ ਕਰ ਦਿੱਤੀ ਗਈ ਹੈ। ਦੋ ਦਿਨਾਂ ਤੋਂ ਪ੍ਰਭਾਵਿਤ ਹੋ ਰਹੀਆਂ ਬੱਸ ਸੇਵਾਵਾਂ ਹੁਣ ਮੁੜ ਆਮ ਵਾਂਗ…

Read More

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਮਾਲੇਰਕੋਟਲਾ, 17 ਮਈ Bol Punjab De, Buero  ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ…

Read More

*ਖੇਤ ਬਚਾਓ ਅਭਿਆਨ ਤਹਿਤ ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਸਬੰਧੀ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀ* 

ਸੰਗਰੂਰ, 09 ਜੂਨ Bol Punjab De, Buero  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ ਅਤੇ ਨਿਰਦੇਸ਼ਕ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੇ ਦਿਸ਼ਾ- ਨਿਰਦੇਸ਼ਾਂ ਅਧੀਨ  ‘ਖੇਤ ਬਚਾਓ ਅਭਿਆਨ’ ਤਹਿਤ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ, ਕਿਸਾਨ ਗੋਸ਼ਟੀਆਂ ਅਤੇ ਨੁੱਕੜ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।  ਇਸ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਇੰਚਾਰਜ,…

Read More

ਸੁਨਾਮ ਵਿਖੇ ਪੀਰ ਬਾਬਾ ਚਿਰੰਗੀ ਸ਼ਾਹ ਕਮੇਟੀ ਵੱਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਦੀ ਪਾਵਨ ਯਾਦ ਨੂੰ ਸਮਰਪਿਤ 50ਵੀਂ ਗੋਲਡ ਜੁਬਲੀ ਸਮਾਗਮ ਦਾ ਸੱਦਾ ਪੱਤਰ ਕਮੇਟੀ ਦੇ ਪ੍ਰਧਾਨ ਸੁਰੇਸ਼ ਕੁਮਾਰ ਜਿੰਦਲ ਤੇ ਹੋਰ ਮੈਂਬਰ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੂੰ ਸੌਂਪਦੇ ਹੋਏ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ ਵੀ ਹਾਜ਼ਰ ਸਨ।

Bol Punjab De, Buero 

Read More