Headlines

ਜਨਗਣਨਾ ਡਿਊਟੀ ਬਣੀ ਅਧਿਆਪਕਾਂ ਲਈ ਵੱਡੀ ਚੁਣੌਤੀ

ਸਕੂਲ ਸਮੇਂ ਤੋਂ ਬਾਅਦ ਕੰਮ ਕਰਨਾ ਪੈ ਰਿਹਾ ਭਾਰੀ, ਮਹਿਲਾ ਅਧਿਆਪਕਾਂ ਨੂੰ ਖੇਤਾਂ ਵਿੱਚ ਜਾਣ ਦੌਰਾਨ ਆ ਰਹੀਆਂ ਮੁਸ਼ਕਲਾਂ ਸ਼ੇਰਪੁਰ, 18ਮਈ (ਬਲਜੀਤ ਸਿੰਘ ਟਿੱਬਾ) Bol Punjab De, Buero, 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਮੁਹਿੰਮ 13 ਜੂਨ ਤੱਕ ਚੱਲਣੀ ਹੈ, ਜਿਸ ਲਈ ਸਿੱਖਿਆ ਵਿਭਾਗ ਦੇ ਅਨੇਕਾਂ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਸਰਕਾਰ ਵੱਲੋਂ ਹਦਾਇਤਾਂ…

Read More

ਸੇਫ ਸਕੂਲ ਵਾਹਨ ਪਾਲਿਸੀ ਤਹਿਤ 55 ਸਕੂਲੀ ਬੱਸਾਂ ਦੀ ਜਾਂਚ, 4 ਬੱਸਾਂ ਦੇ ਚਲਾਨ

ਮਾਲੇਰਕੋਟਲਾ, 17 ਮਈ Bol Punjab De, Buero  ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਇਸੇ ਕੜੀ ਤਹਿਤ ਬਾਲ…

Read More

ਬੱਲੀ ਈਲਵਾਲ ਦਾ ਸੱਭਿਆਚਾਰਕ ਗੀਤ ਲੋਕ ਅਰਪਣ

** ਸਾਹਿਤਕਾਰਾਂ ਨੇ ਗੁਰੂ ਅਰਜਨ ਦੇਵ ਜੀ ਨੂੰ ਭੇਟ ਕੀਤੀ ਅਕੀਦਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਾਹਿਤ ਸਭਾ ਸੁਨਾਮ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਨੂੰ ਸਮਰਪਿਤ ਆਪਣੀ ਮਹੀਨਾਵਾਰ ਸਾਹਿਤਿਕ ਇਕੱਤਰਤਾ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤੀ ਗਈ। ਜਸਵੰਤ ਸਿੰਘ ਅਸਮਾਨੀ, ਹਰਜੀਤ ਸਿੰਘ ਚੀਮਾਂ ਅਤੇ…

Read More

ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ Bol Punjab De, Buero  ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ…

Read More

ਮਨੀ ਵੜ੍ਹੈਚ ਨੇ ਭਰੀ ਨਾਮਜ਼ਦਗੀ 

Bol Punjab De, Buero ਸੁਨਾਮ ਵਿਖੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਵਾਰਡ ਨੰਬਰ 10 ਤੋਂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ।

Read More

ਕਿਸਾਨਾਂ ਨੇ ਲੌਂਗੋਵਾਲ ਵਿਖੇ ਫੂਕਿਆ ਗਵਰਨਰ ਦਾ ਪੁਤਲਾ 

ਦਰਸ਼ਨ ਸਿੰਘ ਚੌਹਾਨ,  Bol Punjab De, Buero ਸੁਨਾਮ — ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ…

Read More

ਕੈਮਿਸਟਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਗਰੇਵਾਲ ਨੂੰ ਕੀਤਾ ਸਨਮਾਨਿਤ 

ਦਰਸ਼ਨ ਸਿੰਘ ਚੌਹਾਨ,  Bol Punjab De, Buero ਸੁਨਾਮ — ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਪੰਜਾਬ ਪੁਲਿਸ ਦੇ ਨਵੇਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾ. ਰਵਜੋਤ ਕੌਰ ਗਰੇਵਾਲ (ਆਈਪੀਐਸ) ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਫਰਜ਼ ਸੰਭਾਲਣ ‘ਤੇ ਵਧਾਈ ਦਿੱਤੀ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਅਤੇ…

Read More

ਸੁਨਾਮ ਕਾਲਜ ਚ, ਲੇਖ ਰਚਨਾ ਮੁਕਾਬਲਾ ਕਰਵਾਇਆ

** ਭਗਤ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਨੂੰ ਕੀਤਾ ਸਮਰਪਿਤ  ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਸਮਾਜ ਸ਼ਾਸਤਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ…

Read More

ਸੁਨਾਮ ਚ, ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ 

** ਕਿਹਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤਾ ਜਾ ਰਿਹਾ ਤਸ਼ੱਦਦ  ਦਰਸ਼ਨ ਸਿੰਘ ਚੌਹਾਨ,  ਸੁਨਾਮ — ਦਰਿਆਈ ਪਾਣੀਆਂ ਦੀ ਰਾਖੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ…

Read More

ਸਹਿਣਾ-ਸਰਹੰਦ ਰੋਡ ਲਈ ਇਕਵਾਇਰ ਜ਼ਮੀਨਾਂ ਦਾ ਮਾਮਲਾ ਗਰਮਾਇਆ

ਚਾਰ ਸਾਲਾਂ ਤੋਂ ਧੱਕੇ ਖਾ ਰਹੇ ਨੌਂ ਪਿੰਡਾਂ ਦੇ ਕਿਸਾਨ, “ਨਾ ਜ਼ਮੀਨ ਮਿਲੀ, ਨਾ ਮੁਆਵਜ਼ਾ” ਮਲੇਰਕੋਟਲਾ,16 ਮਈ (ਬਲਜੀਤ ਸਿੰਘ ਟਿੱਬਾ ) Bol Punjab De, Buero  ਸਹਿਣਾ-ਸਰਹੰਦ ਰੋਡ ਸੰਘਰਸ਼ ਕਮੇਟੀ ਦਾ ਇੱਕ ਵਫ਼ਦ ਕਮੇਟੀ ਦੇ ਪ੍ਰਧਾਨ ਹਰਜਸ ਸਿੰਘ ਫਰਵਾਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਮਿਲਿਆ ਅਤੇ ਪਿਛਲੇ ਚਾਰ ਸਾਲਾਂ ਤੋਂ ਲਟਕਦੇ…

Read More