Headlines

ਭਾਰਤ-ਅਫਗਾਨਿਸਤਾਨ ਪਹਿਲਾ ਵਨਡੇ ਅੱਜ: 2027 ਵਰਲਡ ਕੱਪ ਦੀਆਂ ਤਿਆਰੀਆਂ ਦਾ ਅਹਿਮ ਅਧਿਆਇ

Bol Punjab De, Buero  ਧਰਮਸ਼ਾਲਾ ਦੇ ਸੁੰਦਰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (HPCA) ਸਟੇਡੀਅਮ ਵਿੱਚ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ ਅਤੇ ਦੋਵਾਂ ਟੀਮਾਂ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਭਾਰਤੀ ਟੀਮ ਲਈ ਇਹ ਸੀਰੀਜ਼ ਸਿਰਫ਼ ਜਿੱਤ…

Read More

ਪਿੰਡ ਰਾਮਨਗਰ ਛੰਨਾ ਵਿਖੇ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ, ਸੰਘਰਸ਼ਾਂ ਦੀ ਰੂਪ-ਰੇਖਾ ਤਿਆਰ

ਸ਼ੇਰਪੁਰ, 4 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਸੂਬਾ ਪੱਧਰੀ ਤਿੰਨ ਰੋਜ਼ਾ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ…

Read More

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

** ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ   ** ਪੰਜਾਬ ਦੇ ਹਿੱਤਾਂ ‘ਤੇ ਸਿਆਸੀ ਪਾਰਟੀਆਂ ਦੀ ਚੁੱਪ ਮੰਦਭਾਗੀ ** ਬਿਜਲੀ ਸਪਲਾਈ ਸ਼ਲਾਘਾਯੋਗ, ਪਰ ਪੁਲਸੀਆ ਤਸ਼ੱਦਦ ਨਹੀਂ ਭੁੱਲੇ ਕਿਸਾਨ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ‘ਡੈਮ ਸੇਫਟੀ…

Read More

‘ਇੱਕ ਹੋਰ ਰੇਪ ਕੇਸ’ ਉੱਪਰ ਗੋਸ਼ਟੀ ਸਮਾਗਮ 5 ਅਪ੍ਰੈਲ ਨੂੰ

Bol Punjab De,Buero: ਸੰਗਰੂਰ, 30 ਮਾਰਚ । ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 5 ਅਪ੍ਰੈਲ ਦਿਨ ਐਤਵਾਰ ਨੂੰ ਸਵੇਰ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ। ਇਸ ਸਮਾਗਮ ਵਿੱਚ ਨਾਮਵਰ ਲੇਖਿਕਾ ਹਰਦੀਪ ਬਾਵਾ ਦੇ ਚਰਚਿਤ ਨਾਵਲ ‘ਇੱਕ ਹੋਰ ਰੇਪ ਕੇਸ’ ਉੱਪਰ ਗੋਸ਼ਟੀ ਕਰਵਾਈ ਜਾਵੇਗੀ, ਜਿਸ ਦੀ ਪ੍ਰਧਾਨਗੀ ਸਿਰਮੌਰ ਪੰਜਾਬੀ ਸਾਹਿਤਕਾਰ ਪਵਨ…

Read More

🌟 ਸਵਾਗਤ ਪੋਸਟ – Bol Punjab De 🌟

📢 “Bol Punjab De” ’ਚ ਤੁਹਾਡਾ ਦਿਲੋਂ ਸਵਾਗਤ ਹੈ!ਪਿਆਰੇ ਸੱਜਣੋ, Bol Punjab De ’ਚ ਤੁਹਾਡਾ ਤਹਿ ਦਿਲੋਂ ਸੁਆਗਤ ਹੈ—ਇੱਕ ਐਸਾ ਪਲੇਟਫਾਰਮ ਜਿੱਥੇ ਤੁਸੀਂ ਪਾਓਗੇ ਪੰਜਾਬ ਦੇ ਹਰ ਕੋਨੇ ਨਾਲ ਜੁੜੀਆਂ ਤਾਜ਼ਾ, ਭਰੋਸੇਯੋਗ ਅਤੇ ਸਾਫ਼-ਸੁਥਰੀਆਂ ਖ਼ਬਰਾਂ।ਸਾਡਾ ਮਕਸਦ ਹੈ ਤੁਹਾਨੂੰ ਹਰ ਦਿਨ ਪੰਜਾਬ ਨਾਲ ਜੋੜ ਕੇ ਰੱਖਣਾ—ਚਾਹੇ ਗੱਲ ਹੋਵੇ ਰਾਜਨੀਤੀ ਦੀ, ਖੇਤੀਬਾੜੀ ਦੀ, ਮਨੋਰੰਜਨ ਦੀ, Sports ਦੀ…

Read More

ਰਾਜਿੰਦਰ ਦੀਪਾ ਹੜਤਾਲ ਤੇ ਬੈਠੇ ਸਫ਼ਾਈ ਕਾਮਿਆਂ ਨੂੰ ਮਿਲੇ 

** ਕਿਹਾ ਸੂਬਾ ਸਰਕਾਰ ਮੁਲਾਜ਼ਮਾਂ ਨਾਲ਼ ਕਰ ਰਹੀ ਹੈ ਧੱਕਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੀਨੀਅਰ ਕਾਂਗਰਸੀ ਆਗੂਆਂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਹੜਤਾਲੀ ਸਫ਼ਾਈ ਕਾਮਿਆਂ ਨੂੰ ਮਿਲੇ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ…

Read More

ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ ਦੀ ਵਿਸ਼ੇਸ਼ ਮੀਟਿੰਗ

• 89.49 ਫੀਸਦੀ ਵੋਟਰ ਮੈਪਿੰਗ ਮੁਕੰਮਲ, ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਤਹਿਤ 07 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ • ਸਹੀ, ਪਾਰਦਰਸ਼ੀ ਅਤੇ ਅੱਪਡੇਟ ਵੋਟਰ ਸੂਚੀਆਂ ਲਈ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਜ਼ਰੂਰੀ – ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 02 ਜੂਨ Bol Punjab De, Buero  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਅਤੇ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ…

Read More

🇺🇸🇮🇷 ਅਮਰੀਕਾ-ਈਰਾਨ ਟਕਰਾਅ: ਦੁਨੀਆ ਨੂੰ ਕਿਉਂ ਹੈ ਚਿੰਤਾ? (ਵਿਸਥਾਰਪੂਰਵਕ ਵਿਸ਼ਲੇਸ਼ਣ)

Bol Punjab De, Buero  ਮੱਧ ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਇੱਕ ਨਵੇਂ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਹਾਲ ਹੀ ਵਿੱਚ ਅਮਰੀਕੀ ਫੌਜ ਨੇ ਈਰਾਨ ਦੇ ਕੁਝ ਰਡਾਰ, ਡਰੋਨ ਕਮਾਂਡ ਅਤੇ ਸੈਨਿਕ ਠਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਅਮਰੀਕਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਉਸਦੇ ਹੈਲੀਕਾਪਟਰ ਅਤੇ ਸਮੁੰਦਰੀ ਆਵਾਜਾਈ ਲਈ ਖ਼ਤਰਾ ਬਣ ਰਹੀਆਂ…

Read More

“ਆਪ” ਨੇ ਵੋਟ ਬੈਂਕ ਦੀ ਸਿਆਸਤ ਲਈ ਸਮਾਜਿਕ ਤਾਣੇ ਬਾਣੇ ਨੂੰ ਲਾਈ ਢਾਹ: ਗਰਗ

ਜਾਤੀ ਅਧਾਰਤ ਬੋਰਡਾਂ ਦਾ ਗਠਨ ਆਧਾਰਹੀਨ ਤੇ ਬੇਲੋੜਾ: ਗਰਗ ਸੰਗਰੂਰ , 11 ਜੂਨ (Bol Punjab De, Buero) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਾਤੀ ਅਧਾਰਤ ਕੀਤੇ ਜਾ ਰਹੇ ਬੋਰਡਾਂ ਦੇ ਗਠਨ ਉੱਤੇ ਆਪਣੀ ਤਿੱਖੀ ਪ੍ਰਤਿਕਿਰਿਆ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਅਤੇ ਸੰਗਰੂਰ ਤੋਂ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ…

Read More

ਦਾਮਨ ਬਾਜਵਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ ਚ, ਡਟੇ 

** ਕਿਹਾ ਪੁਲਿਸ ਕੱਚੇ ਕਾਮਿਆਂ ਨਾਲ ਕਰ ਰਹੀ ਧੱਕਾਮੁੱਕੀ  **  ਪੁਲਸੀਆ ਜ਼ਬਰ ਤੋਂ ਡਰਦੇ ਮੁਲਾਜ਼ਮ ਗਲੀਆਂ ਵਿੱਚ ਭੱਜੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਸੀਆ ਜ਼ਬਰ ਤੋਂ ਬਚਾਉਣ ਲਈ ਭਾਜਪਾ…

Read More