Headlines

*ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ*

*ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਕਿਸਾਨ ਸਿਖਲਾਈ ਕੈਂਪ  ਧੂਰੀ, 14 ਮਈ Bol Punjab De, Buero  ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ…

Read More

ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

•           ਕਿਸਾਨਾਂ ਨੂੰ ਐਗਰੀਸਟੈਕ ਪੋਰਟਲ pbfr.agristack.gov.in ’ਤੇ ਰਜਿਸਟ੍ਰੇਸ਼ਨ ਲਈ ਜਾਗਰੂਕ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾਏ ਜਾਣ- ਵਿਰਾਜ ਐਸ. ਤਿੜਕੇ •           ਕਿਹਾ, ਫਾਰਮਰ ਆਈ.ਡੀ. ਨਾਲ ਸਰਕਾਰੀ ਸਕੀਮਾਂ ਦਾ ਲਾਭ ਹੋਵੇਗਾ ਹੋਰ ਪਾਰਦਰਸ਼ੀ ਅਤੇ ਸੁਗਮ ਮਾਲੇਰਕੋਟਲਾ 14 ਮਈ Bol Punjab De, Buero                 ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅੱਜ ਖੇਤੀਬਾੜੀ ਅਤੇ ਕਿਸਾਨ…

Read More

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

** ਦਾਮਨ ਬਾਜਵਾ ਸਣੇ ਵਿਰੋਧੀਆਂ ਨੇ ਦਿੱਤਾ ਈਓ ਦਫ਼ਤਰ ਚ, ਧਰਨਾ ** ਘੰਟਿਆਂਬੱਧੀ ਚੱਲਦਾ ਰਿਹਾ ਹਾਈ ਵੋਲਟੇਜ ਡਰਾਮਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਚੋਣਾਂ ਲੜਣ ਦੇ ਚਾਹਵਾਨਾਂ ਨੂੰ ਸੁਨਾਮ ਦੇ ਕੌਂਸਲ ਪ੍ਰਸ਼ਾਸਨ ਵੱਲੋਂ ਐਨ ਓ ਸੀ ਦੇਣ ਵਿੱਚ ਕੀਤੀ ਜਾ ਰਹੀ ਆਨਾਕਾਨੀ ਦੇ ਰੋਸ ਵਜੋਂ ਵੀਰਵਾਰ ਨੂੰ ਸੁਨਾਮ ਵਿਖੇ ਆਮ…

Read More

ਜਸਪ੍ਰੀਤ ਨੇ ਮੈਰਿਟ ਸੂਚੀ ਚ, ਹਾਸਲ ਕੀਤਾ 11ਵਾਂ ਰੈਂਕ 

** ਕਲਗੀਧਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ  ਦਰਸ਼ਨ ਸਿੰਘ ਚੌਹਾਨ,  ਸੁਨਾਮ — ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ  ਕਲਗੀਧਰ ਪਬਲਿਕ ਸਕੂਲ, ਸੁਨਾਮ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ 500 ਵਿੱਚੋਂ 490 (98% )ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਮੈਰਿਟ ਸੂਚੀ ਵਿੱਚ 11ਵਾਂ ਰੈਂਕ ਅਤੇ ਸੰਗਰੂਰ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।…

Read More

ਆਬਾਨ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।

ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 10ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਨਵੀਲ ਮਲਿਕ ਪੁੱਤਰ ਸਰਦਾਰ ਮੁਹੰਮਦ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਮੁਹੰਮਦ ਤੋਸੀਫ ਪੁੱਤਰ ਮੁਹੰਮਦ ਤੋਫੀਕ ਨੇ ਦੂਜਾ ਅਤੇ ਇਸਾ ਖਲੀਲ ਪੁੱਤਰ ਮੁਹੰਮਦ ਖਲੀਲ ਨੇ…

Read More

ਸਫ਼ਾਈ ਕਾਮਿਆਂ ਨੇ ਸੁਨਾਮ ਸ਼ਹਿਰ ਚ, ਕੱਢਿਆ ਰੋਸ ਮਾਰਚ 

** ਕਿਹਾ ਸੂਬਾ ਸਰਕਾਰ ਮੰਗਾਂ ਮੰਨਣ ਤੋਂ ਹੋ ਰਹੀ ਇਨਕਾਰੀ ** ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਕੂੜੇ ਦੇ ਲੱਗੇ ਢੇਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਊਟਸੋਰਸ ਪ੍ਰਣਾਲੀ ਅਤੇ ਕੱਚੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਅੱਠ ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਸੁਨਾਮ ਦੇ ਸਾਹਮਣੇ ਹੜਤਾਲ ਤੇ ਬੈਠੇ ਸਫ਼ਾਈ…

Read More

ਰਾਮਗੜ੍ਹੀਆ ਪਬਲਿਕ ਸਕੂਲ, ਮਲੇਰਕੋਟਲਾ ਦਾ 10ਵੀ ਦਾ ਨਤੀਜਾ ਸ਼ਾਨਦਾਰ ਰਿਹਾ

ਅਸ਼ਰਫ ਅਨਸਾਰੀ, ਮਲੇਰਕੋਟਲਾ Bol Punjab De, Buero  ਰਾਮਗੜ੍ਹੀਆ ਪਬਲਿਕ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 616/650 (94.76%) ਅੰਕ ਪ੍ਰਾਪਤ ਕਰਕੇ  ਪਹਿਲਾ ਸਥਾਨ, ਜੈਸਮੀਨ ਕੌਰ…

Read More

ਸੁਨਾਮ ਚ , ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

** ਕਿਹਾ ਅਗਲੇ ਮਹੀਨੇ ਲੱਗੇਗੀ ਸੋਨੀ ਕੰਪਨੀ ਦੀ ਵਿਸ਼ੇਸ਼ ਪ੍ਰਦਰਸ਼ਨੀ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਪੰਜਾਬ ਫੋਟੋਗ੍ਰਾਫਰਜ ਐਸੋਸੀਏਸ਼ਨ’ (ਯੂਨਿਟ ਸੁਨਾਮ) ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਗਗਨਦੀਪ ਸਿੰਘ ਲਿੱਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਐਸੋਸੀਏਸ਼ਨ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵੱਡੀ ਗਿਣਤੀ…

Read More

ਪਿੰਡ ਟਿੱਬਾ ਵਿੱਚ ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ਵਿੱਚ ਦਹਿਸ਼ਤ  

ਕੁਝ ਦਿਨਾਂ ਵਿੱਚ ਹੀ ਤਾਰਾਂ ਚੋਰੀ ਦੀ ਦੂਜੀ ਵਾਰਦਾਤ, ਪੁਲਿਸ ਤੋਂ ਕਾਰਵਾਈ ਦੀ ਮੰਗ ਸ਼ੇਰਪੁਰ, 14 ਮਈ(ਬਲਜੀਤ ਸਿੰਘ ਟਿੱਬਾ) Bol Punjab De, Buero  ਇਲਾਕੇ ਵਿੱਚ ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪਿੰਡ ਟਿੱਬਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਕੇਵਲ ਤਾਰਾਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ…

Read More

ਨੌਜਵਾਨ ਆਗੂ ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ 

— ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਸ਼ਹਿਰ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਉਦੋਂ ਆਇਆ ਜਦੋਂ ਉਮੀਦਵਾਰ ਯੋਗੇਸ਼ ਗਰਗ ਨੇ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨ ਆਗੂ ਘਣਸ਼ਿਆਮ ਕਾਂਸਲ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਰਸਮੀ ਐਲਾਨ ਕੀਤਾ। ਵੀਰਵਾਰ ਨੂੰ, ਭਾਜਪਾ ਦੇ ਸੀਨੀਅਰ ਨੇਤਾ…

Read More