Headlines

*ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਮੀਟਿੰਗ*

*ਸਪੈਸ਼ਲ ਇੰਨਟੈਸਿਵ ਰਿਵੀਜਨ-2026 ਦੇ ਸੋਧੇ ਹੋਏ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ  ਸੰਗਰੂਰ, 03 ਜੂਨ Bol Punjab De, Buero  ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਵੀਜਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਸਪੈਸ਼ਲ ਇਨਟੈਨਸਿਵ ਰਵੀਜਨ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਣਕਾਰੀ ਦੇਣ ਲਈ ਦਫਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ…

Read More

ਦਾਮਨ ਬਾਜਵਾ ਮਹਿਲਾਵਾਂ ਨਾਲ ਚੰਡੀਗੜ੍ਹ ਧਰਨੇ ਲਈ ਹੋਏ ਰਵਾਨਾ 

** ਕਿਹਾ ਕਾਂਗਰਸ ਨੇ ਨਾਰੀ ਸ਼ਕਤੀ ਨਾਲ ਕੀਤਾ ਧੋਖਾ  ਦਰਸ਼ਨ ਸਿੰਘ ਚੌਹਾਨ, Bol Punjab De,Buero  ਸੁਨਾਮ — ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ਮਹਿਲਾ ਮੋਰਚਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਮਹਿਲਾਵਾਂ ਨਾਲ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ…

Read More

ਭਾਰਤ-ਚੀਨ ਪ੍ਰਸੰਗ ‘ਤੇ ਅਮਰੀਕਾ ਦਾ ਅਹਿਮ ਬਿਆਨ, ਭਾਰਤ ਨੂੰ ਦੱਸਿਆ ਏਸ਼ੀਆ ਦੀ ਸਥਿਰਤਾ ਦਾ ਮੁੱਖ ਸਤੰਭ

Bol Punjab De, Buero : ਭਾਰਤ ਦੀ ਵਧਦੀ ਵਿਸ਼ਵ ਪੱਧਰੀ ਭੂਮਿਕਾ ਨੂੰ ਇੱਕ ਹੋਰ ਵੱਡੀ ਮਾਨਤਾ ਦਿੰਦਿਆਂ ਅਮਰੀਕਾ ਨੇ ਕਿਹਾ ਹੈ ਕਿ ਭਾਰਤ ਏਸ਼ੀਆ ਖੇਤਰ ਵਿੱਚ ਸਥਿਰਤਾ, ਸੁਰੱਖਿਆ ਅਤੇ ਆਰਥਿਕ ਵਿਕਾਸ ਲਈ ਇੱਕ ਅਹਿਮ ਤਾਕਤ ਬਣ ਚੁੱਕਾ ਹੈ। ਅਮਰੀਕੀ ਰੱਖਿਆ ਮੰਤਰੀ Pete Hegseth ਨੇ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਕਿ ਭਾਰਤ ਇੱਕ ਖੁਦਮੁਖਤਿਆਰ ਦੇਸ਼ ਹੈ ਅਤੇ…

Read More

*ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ*

*ਈ.ਡੀ. ਅਤੇ ਭਾਜਪਾ ਦੇ ਅਨੈਤਿਕ ਗੱਠਜੋੜ ਦਾ ਪਤਨ ਪੰਜਾਬ ਤੋਂ ਹੀ ਹੋਵੇਗਾ-ਭਗਵੰਤ ਸਿੰਘ ਮਾਨ* *ਗੁਰੂਆਂ ਦੀ ਮਹਾਨ ਧਰਤੀ ਪੰਜਾਬ ਔਰੰਗਜੇਬ ਦੇ ਜ਼ੁਲਮਾਂ ਅੱਗੇ ਨਹੀਂ ਝੁਕਿਆ ਸੀ ਅਤੇ ਹੁਣ ਮੋਦੀ ਦੇ ਸਾਹਮਣੇ ਵੀ ਨਹੀਂ ਝੁਕੇਗਾ-ਭਗਵੰਤ ਸਿੰਘ ਮਾਨ* *ਈ.ਡੀ. ਦੇ ਛਾਪੇ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਮਾਰੇ ਜਾ ਰਹੇ ਹਨ, ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ?-ਭਗਵੰਤ ਸਿੰਘ…

Read More

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ 

** ਵੋਟਰਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ…

Read More

ਜੂਨ ਵਿੱਚ ਹੀਟਵੇਵ ਦਾ ਖ਼ਤਰਾ, IMD ਨੇ ਜਾਰੀ ਕੀਤੀ ਚੇਤਾਵਨੀ

Bol Punjab De, Buero  ਭਾਰਤੀ ਮੌਸਮ ਵਿਭਾਗ (IMD) ਨੇ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਅਤੇ ਵੱਧ ਹੀਟਵੇਵ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਖੇਤਰ ਇਸ ਦਾ ਸਭ ਤੋਂ ਵੱਧ ਅਸਰ ਝੱਲ ਸਕਦੇ ਹਨ। ਪਿਛਲੇ ਕੁਝ ਹਫ਼ਤਿਆਂ ਦੌਰਾਨ…

Read More
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਖੁਸ਼ਪ੍ਰੀਤ ਸਿੰਘ ਚਹਿਲ, BOL PUNJAB DE , ਮਾਨਸਾ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ…

Read More

ਅਰੋੜਾ ਕਲੋਨੀ ਵੱਲੋਂ ਕੌਂਸਲਰ ਆਸ਼ਾ ਬਜਾਜ ਸਨਮਾਨਿਤ 

** ਵਿਕਾਸ ਤੇ ਵਿਸ਼ਵਾਸ ਬਣਾਕੇ ਰੱਖਣ ਦਾ ਦਿੱਤਾ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰਬਰ ਇੱਕ ਤੋਂ ਲਗਾਤਾਰ ਦੂਜੀ ਵਾਰ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਨੂੰ ਅਰੋੜਾ ਕਲੋਨੀ ਦੇ ਵਸਨੀਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਆਸ਼ਾ ਬਜਾਜ…

Read More

RBI ਦੀ ਮੋਨੇਟਰੀ ਪਾਲਿਸੀ ‘ਤੇ ਨਜ਼ਰ, ਵਿਆਜ ਦਰਾਂ ਬਾਰੇ ਹੋ ਸਕਦੇ ਹਨ ਅਹਿਮ ਫੈਸਲੇ

Bol Punjab De, Buero  ਭਾਰਤੀ ਰਿਜ਼ਰਵ ਬੈਂਕ (RBI) ਦੀ ਇਸ ਹਫ਼ਤੇ ਹੋਣ ਵਾਲੀ ਮੋਨੇਟਰੀ ਪਾਲਿਸੀ ਕਮੇਟੀ (MPC) ਦੀ ਮੀਟਿੰਗ ‘ਤੇ ਨਿਵੇਸ਼ਕਾਂ, ਉਦਯੋਗ ਜਗਤ ਅਤੇ ਵਿੱਤੀ ਬਾਜ਼ਾਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮਹਿੰਗਾਈ, ਵਿਸ਼ਵ ਆਰਥਿਕ ਅਣਿਸ਼ਚਿਤਤਾ ਅਤੇ ਰੁਪਏ ‘ਤੇ ਬਣੇ ਦਬਾਅ ਦੇ ਮੱਦੇਨਜ਼ਰ RBI ਵੱਲੋਂ ਵਿਆਜ ਦਰਾਂ ਸਬੰਧੀ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਕੀਤੀ ਜਾ…

Read More

ਬੀਕੇਯੂ ਸਿੱਧੂਪੁਰ ” ਆਪ ” ਪ੍ਰਧਾਨ ਅਮਨ ਅਰੋੜਾ ਨੂੰ ਵੀ ਪੁੱਛੂ ਸਵਾਲ 

** ਕਿਹਾ ਮੁੱਖ ਮੰਤਰੀ ਕਿਸਾਨਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ  *ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਗਿਆਰਵੇਂ ਦਿਨ ਵੀ ਜਾਰੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਵੀ ਸਵਾਲ…

Read More