Headlines

ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ 

** ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਅਕਾਲੀ ਆਗੂ ਚੈਰੀ ਦਾ ਕੀਤਾ ਧੰਨਵਾਦ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 10 ਤੋਂ ਜੇਤੂ ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਅਤੇ ਉਸਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ…

Read More

“ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026” ਚੋਣ ਪ੍ਰਚਾਰ ਬੰਦ ਹੋਣ ਤੇ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣ ਖੇਤਰ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ

ਮਾਲੇਰਕੋਟਲਾ, 21 ਮਈ Bol Punjab De, Buero  ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ 26 ਮਈ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਿਆਸੀ ਪਾਰਟੀਆਂ/ਆਜ਼ਾਦ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ/ਰਾਜਾਂ ਤੋਂ ਚੋਣਾਂ ਵਾਲੇ ਪਿੰਡਾਂ ਵਿੱਚ ਆਏ ਸਮਰਥਕਾਂ ਤੇ ਵਿਅਕਤੀਆਂ ਨੂੰ ਚੋਣ ਪ੍ਰਚਾਰ ਮੁਕੰਮਲ(ਬੰਦ) ਹੋਣ ਦੇ ਤੁਰੰਤ…

Read More

ਗੋਬਿੰਦਪੁਰਾ ਤੋਂ 3 ਅਪ੍ਰੈਲ ਨੂੰ ਵੱਡੇ ਕਾਫ਼ਿਲੇ ਨਾਲ ਭਾਕਿਯੂ ਏਕਤਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ‘ਚ ਪੁੱਜਣਗੇ ਇਲਾਕ਼ੇ ਦੇ ਲੋਕ

ਸ਼ੇਰਪੁਰ, 31 ਮਾਰਚ (ਬਲਜੀਤ ਸਿੰਘ ਟਿੱਬਾ )Bol Punjab De,Buero: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਬਲਾਕ ਸ਼ੇਰਪੁਰ ਦੇ ਪਿੰਡ ਗੋਬਿੰਦਪੁਰਾ ਇਕਾਈ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਚਤਰ ਸਿੰਘ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਯੂਨੀਅਨ ਦੇ ਸੂਬਾਈ ਆਗੂ ਕਰਮਜੀਤ ਸਿੰਘ ਛੰਨਾ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪ੍ਰਧਾਨ ਚਤਰ ਸਿੰਘ ਨੇ ਸੂਬਾ ਆਗੂਆਂ ਨੂੰ ਵਿਸ਼ਵਾਸ਼ ਦਵਾਇਆ…

Read More

ਪੰਜਾਬ ਨਗਰ ਨਿਗਮ ਚੋਣਾਂ 2026: ਸਿਆਸੀ ਮਾਹੌਲ ਚਰਮ ‘ਤੇ

Bol Punjab De, Buero  ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫ਼ੀ ਗਰਮ ਹੋ ਗਿਆ ਹੈ। ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਭ ਤੋਂ ਵੱਡਾ urban political test ਮੰਨੀਆਂ ਜਾ ਰਹੀਆਂ ਹਨ। ਸੂਬੇ ਦੀਆਂ 8 Municipal Corporations ਸਮੇਤ ਕੁੱਲ 103 ਤੋਂ…

Read More

ਪੈਨਸ਼ਨਰਾਂ ਨੇ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ 

** ਕਿਹਾ ਟਾਲਮਟੋਲ ਦੀ ਨੀਤੀ ਦਾ ਆਮ ਚੋਣਾਂ ਚ, ਦੇਵਾਂਗੇ ਜਵਾਬ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਸੂਬਾ ਸਰਕਾਰ ਦੀ ਟਾਲਮਟੋਲ ਨੀਤੀ ਵਾਲ਼ੀ ਨੀਤੀ ਦਾ ਪੈਨਸ਼ਨਰ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਜਵਾਬ ਦੇਣ ਦੀ ਗੱਲ ਆਖੀ ਹੈ। ਵੀਰਵਾਰ…

Read More

ਇਯਾਲੀ ਅਤੇ ਰੱਖੜਾ ਦਾ ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ’ਚੋਂ ਲਾਂਭੇ ਹੋਣਾਂ ਬੇਹੱਦ ਮੰਦ ਭਾਗਾ: ਢੀਂਡਸਾ

  ਪੰਥ ਅਤੇ ਪੰਜਾਬ ਦੇ ਮਸਲਿਆਂ ਦੇ ਹੱਲ ਤੋਂ ਬਗੈਰ ਕਿਸੇ ਨਾਲ ਵੀ ਕੋਈ ਸਮਝੌਤਾ ਸੰਭਵ ਨਹੀਂ ਮਾਲੇਰਕੋਟਲਾ , 26 ਮਈ: (ਬਲਜੀਤ ਸਿੰਘ ਟਿੱਬਾ) Bol Punjab De, Buero  ਸ਼੍ਰੋਮਣੀ ਅਕਾਲੀ ਦਲ {ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ…

Read More

ਮਾਨ ਸਰਕਾਰ ‘ਬਦਲਾਅ’ ਦੇ ਨਾਂ ‘ਤੇ ਚਲਾ ਰਹੀ ਹੈ ‘ਲਾਠੀ-ਤੰਤਰ’; ਪਟਿਆਲਾ ਨੂੰ ਬਣਾਇਆ ਪੁਲਿਸ ਛਾਉਣੀ: ਵਿਜੈ ਇੰਦਰ ਸਿੰਗਲਾ

ਸੰਗਰੂਰ Bol Punjab De, Buero  ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਖੌਤੀ ‘ਬਦਲਾਅ’ ਦੇ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਫੂਕ ਨਿਕਲ ਗਈ ਹੈ। ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ, ਭਗਵੰਤ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲਿਸ ਦੀ ਲਾਠੀ ਦੇ ਜ਼ੋਰ ‘ਤੇ ਰਾਜ ਕਰਨ ਦਾ ਰਾਹ ਚੁਣਿਆ…

Read More

ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ, ਮੁੱਖ ਮੰਤਰੀ ਮਾਨ ਨੇ ਰੱਖਿਆ ਮਜ਼ਬੂਤ ਪੱਖ

Bol Punjab De, Buero  ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਲੰਬੇ ਸਮੇਂ ਤੋਂ ਚੱਲ ਰਹੇ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕੇਂਦਰ ਸਰਕਾਰ ਕੋਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ (Special Category Status) ਦਾ ਦਰਜਾ ਦੇਣ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵੱਖਰਾ…

Read More

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸਮੀਖਿਆ

“ਸਹੀ ਜਨਗਣਨਾ ਹੀ ਮਜ਼ਬੂਤ ਵਿਕਾਸ ਯੋਜਨਾਬੰਦੀ ਦੀ ਬੁਨਿਆਦ”- ਵਿਰਾਜ ਐਸ. ਤਿੜਕੇ 14 ਮਈ ਤੱਕ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਲੋਕਾਂ ਨੂੰ ਅਪੀਲ ਮਾਲੇਰਕੋਟਲਾ, 12 ਮਈ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਨਗਣਨਾ 2027 ਤਹਿਤ ਚੱਲ ਰਹੀ ਸਵੈ-ਗਣਨਾ ਪ੍ਰਕਿਰਿਆ ਦੀ ਪ੍ਰਗਤੀ ਅਤੇ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਜਨਗਣਨਾ ਕਾਰਜ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਰਾਸ਼ਟਰੀ ਮਹੱਤਤਾ ਵਾਲੇ ਕਾਰਜ…

Read More

ਬਾਲਾ ਜੀ ਮੰਦਿਰ ਚ, ਲਾਇਆ ਖੂਨਦਾਨ ਕੈਂਪ 

— ਰੋਟਰੀ ਕਲੱਬ ਸਟਾਰ ਤੇ ਮੰਦਰ ਟਰਸਟ ਦਾ ਸਾਂਝਾ ਉਪਰਾਲਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ ** ਸੰਤ ਸ਼ਿਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਸੁਨਾਮ ਅਤੇ ਰੋਟਰੀ ਕਲੱਬ (ਸੁਨਾਮ) ਸਟਾਰ ਵੱਲੋਂ ਸਾਂਝੇ ਤੌਰ ‘ਤੇ ਅਯੁੱਧਿਆ ਭਵਨ ਸ਼੍ਰੀ ਬਾਲਾ ਜੀ ਮੰਦਿਰ ਵਿਖੇ ਖੂਨਦਾਨ ਕੈੰਪ ਆਯੋਜਿਤ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਗਵਰਨਰ…

Read More