Headlines

ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਨੂੰ ਮਨਜ਼ੂਰੀ, ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ

11 ਜੂਨ Bol Punjab De, Buero  ਭਾਰਤ ਸਰਕਾਰ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 2026-27 ਲਈ 17 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦੀ ਮੋਨਿਟਾਈਜ਼ੇਸ਼ਨ ਯੋਜਨਾ ਤਿਆਰ ਕੀਤੀ ਹੈ। ਇਸ ਯੋਜਨਾ ਤਹਿਤ ਸਰਕਾਰ ਮੌਜੂਦਾ ਸੜਕ ਪ੍ਰੋਜੈਕਟਾਂ ਤੋਂ ਨਿੱਜੀ ਨਿਵੇਸ਼ ਆਕਰਸ਼ਿਤ ਕਰਕੇ ਨਵੇਂ ਹਾਈਵੇ, ਐਕਸਪ੍ਰੈਸਵੇਅ ਅਤੇ ਆਵਾਜਾਈ ਪ੍ਰੋਜੈਕਟਾਂ ਲਈ ਫੰਡ ਇਕੱਠਾ ਕਰੇਗੀ। ਕੇਂਦਰੀ…

Read More

ਪੰਜਾਬ ਰੋਡਵੇਜ਼, PUNBUS ਅਤੇ PRTC ਦੀ ਹੜਤਾਲ ਖਤਮ: ਸਰਕਾਰ ਨਾਲ ਸਹਿਮਤੀ ਮਗਰੋਂ ਬੱਸ ਸੇਵਾਵਾਂ ਮੁੜ ਹੋਈਆਂ ਬਹਾਲ

11 ਜੂਨ 2026 Bol Punjab De, Buero  ਪੰਜਾਬ ਦੇ ਹਜ਼ਾਰਾਂ ਯਾਤਰੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, PUNBUS ਅਤੇ PRTC ਦੇ ਠੇਕਾ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਸਰਕਾਰ ਨਾਲ ਹੋਈ ਸਫਲ ਗੱਲਬਾਤ ਤੋਂ ਬਾਅਦ ਖਤਮ ਕਰ ਦਿੱਤੀ ਗਈ ਹੈ। ਦੋ ਦਿਨਾਂ ਤੋਂ ਪ੍ਰਭਾਵਿਤ ਹੋ ਰਹੀਆਂ ਬੱਸ ਸੇਵਾਵਾਂ ਹੁਣ ਮੁੜ ਆਮ ਵਾਂਗ…

Read More

ਭਾਜਪਾਈਆਂ ਨੇ ਬਿਜਲਈ ਸਕੂਟਰੀਆਂ ਤੇ ਕੱਢੀ ਵਿਲੱਖਣ ਰੈਲੀ 

ਲੋਕਾਂ ਨੂੰ ਤੇਲ ਬਚਾਉਣ ਦਾ ਦਿੱਤਾ ਸੱਦਾ  ਮੋਦੀ ਹਕੂਮਤ ਦੇ 12 ਸਾਲ ਪੂਰੇ ਹੋਣ ਤੇ ਜਸ਼ਨ ਫੋਟੋ ਕੈਪਸਨ — ਸੁਨਾਮ ਵਿਖੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਕੱਢੀ ਰੈਲੀ ਵਿੱਚ ਸ਼ਾਮਿਲ ਲੋਕ।  ਦਰਸ਼ਨ ਸਿੰਘ ਚੌਹਾਨ,Bol Punjab De,Beuro ਸੁਨਾਮ *- ਕੇਂਦਰ ਵਿਚਲੀ ਨਰਿੰਦਰ ਮੋਦੀ ਹਕੂਮਤ ਦੇ 12 ਸਾਲ ਪੂਰੇ ਹੋਣ ਦੇ ਜਸ਼ਨ ਵਿੱਚ ਭਾਜਪਾ ਜ਼ਿਲ੍ਹਾ…

Read More

*ਦੇਸ਼ ਦੀਆਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਮਨਰੇਗਾ ਸਬੰਧੀ ਕਾਨੂੰਨ ਵਿੱਚ ਮਜ਼ਦੂਰ ਪੱਖੀ ਸੰਸੋਧਨ ਕਰਨ : ਕੇ.ਐਨ.ਉਮੇਸ਼*

*‘ਸੀਪੀਐਮ ਸਾਰੇ ਦੇਸ਼ ਦੀਆਂ ਸਰਕਾਰਾਂ ਤੱਕ ਪਹੁੰਚ ਕਰਕੇ ਕਾਨੂੰਨ ਵਿੱਚ ਬਦਲਾਅ ਦੀ ਮੰਗ ਰੱਖੇਗੀ’* *ਕਾਨੂੰਨ ਵਿੱਚ ਬਦਲਾਅ ਨੂੰ ਲੈ ਕੇ ਛੇਤੀ ਹੀ ਪੰਜਾਬ ਸਰਕਾਰ ਨੂੰ ਮਿਲੇਗਾ ਡੈਪੂਟੇਸ਼ਨ : ਕਾਮਰੇਡ ਸੁਖਵਿੰਦਰ ਸਿੰਘ ਸੇਖੋਂ* ਸੰਗਰੂਰ, 10 ਜੂਨ Bol Punjab De, Buero  ਦੇਸ਼ ਦੇ ਸਮੂਹ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕਰਾਂਗੇ ਕਿ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ…

Read More

ਕਿਸਾਨਾਂ ਨੇ ਮਹਿੰਗਾਈ ਖ਼ਿਲਾਫ਼ ਲੋਕਾਂ ਨੂੰ ਕੀਤਾ ਲਾਮਬੰਦ 

** ਉਗਰਾਹਾਂ ਚ, ਰੈਲੀ ਕੱਢਕੇ ਚੰਡੀਗੜ੍ਹ ਧਰਨੇ ਦਾ ਦਿੱਤਾ ਸੱਦਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਜੱਦੀ ਪਿੰਡ ਉਗਰਾਹਾਂ ਵਿਖੇ ਮੀਟਿੰਗ ਉਪਰੰਤ ਰੈਲੀ ਕੱਢਕੇ ਲੋਕਾਂ ਨੂੰ ਮਹਿੰਗਾਈ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਬੁੱਧਵਾਰ ਨੂੰ ਪਿੰਡ ਉਗਰਾਹਾਂ ਵਿਖੇ…

Read More

–ਯੁੱਧ ਨਸ਼ਿਆਂ ਵਿਰੁੱਧ–

*ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ* *ਸੂਬਾ ਪੱਧਰ ‘ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਮਿਲੀਆਂ; 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ *90 ਹਜ਼ਾਰ ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਦਾ ਕਰਵਾਇਆ ਗਿਆ ਇਲਾਜ *ਨਸ਼ਾ…

Read More

*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ 30 ਹਜ਼ਾਰ ਡਿਜੀਟਲ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ*

*ਕਿਹਾ; ਜਦੋਂ ਤਕ ਲਾਭਪਾਤਰੀਆਂ ਨੂੰ ਨਵੇਂ ਡਿਜੀਟਲ ਰਾਸ਼ਨ ਕਾਰਡ ਨਹੀਂ ਮਿਲ ਜਾਂਦੇ, ਉਦੋਂ ਤਕ ਪੁਰਾਣੇ ਰਾਸ਼ਨ ਕਾਰਡ ਚਲਦੇ ਰਹਿਣਗੇ *ਡਿਜੀਟਲ ਰਾਸ਼ਨ ਕਾਰਡਾਂ ਨਾਲ ਲੋਕਾਂ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮਿਲੇਗਾ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦਾ ਲਾਭ  ਦਿੜ੍ਹਬਾ, 10 ਜੂਨ Bol Punjab De, Buero  ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਇੱਥੇ ਅਟਵਾਲ ਪੈਲੇਸ…

Read More

*ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 12 ਜੂਨ ਨੂੰ*

*ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ  ਸੰਗਰੂਰ, 10 ਜੂਨ Bol Punjab De, Buero  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ SBI Life Insurance ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 12.06.2026 ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ…

Read More

ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ

*ਰਾਸ਼ਨ ਦੀ ਗੁਣਵੱਤਾ, ਸਮੇਂ ਸਿਰ ਵੰਡ ਅਤੇ ਈ-ਕੇਵਾਈਸੀ ਮੁਕੰਮਲ ਕਰਨ ਦੇ ਨਿਰਦੇਸ਼; ਡਿਪੂਆਂ ’ਤੇ ਹੈਲਪਲਾਈਨ ਨੰਬਰ 98767-64545 ਦਰਜ ਕਰਨਾ ਲਾਜ਼ਮੀ *ਕਿਹਾ, ਕਿ ਪੰਜਾਬ ਸਰਕਾਰ ਹਰ ਯੋਗ ਪਰਿਵਾਰ ਤੱਕ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਮਾਲੇਰਕੋਟਲਾ, 10 ਜੂਨ Bol Punjab De, Buero                  ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ…

Read More