Headlines

ਆਉਂਦੇ ਮਾਨਸੂਨ ਸੀਜਨ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੂਰਬ ਨੂੰ ਸਮਰਪਿਤ ਹੋ ਕੇ ਜ਼ਿਲ੍ਹੇ ਵਿੱਚ 6.50 ਲੱਖ ਰੁੱਖ ਲਗਾਏ ਜਾਣਗੇ- ਵਿਰਾਜ ਐਸ. ਤਿੜਕੇ

• ਮਾਲੇਰਕੋਟਲਾ ਵਿੱਚ ਬਣਨਗੀਆਂ ‘ਗੁਰੂ ਰਵਿਦਾਸ ਬਗੀਚੀਆਂ, ਹਰਿਆਲੀ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਜਾਵੇਗਾ ਸੰਦੇਸ਼• ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼ ਨੂੰ ਸਾਂਝੀਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਂਣ ਦੀ ਅਪੀਲ• ਵਿਆਪਕ ਪੱਧਰ ‘ਤੇ ਚਲਾਈ ਜਾਵੇਗੀ ਪੌਦੇ ਲਾਉਣ ਦੀ ਮੁਹਿੰਮ, ਪੰਚਾਇਤੀ ਵਿਭਾਗ ਨੂੰ ਜਗ੍ਹਾ ਦੀ ਸ਼ਨਾਖ਼ਤ ਦੇ ਨਿਰਦੇਸ਼ ਮਾਲੇਰਕੋਟਲਾ 06 ਮਈ Bol Punjab De, Buero   …

Read More

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ 

** ਹਰਿਆਣਾ ਤੇ ਹਿਮਾਚਲ ਸਰਕਾਰਾਂ ਨੇ ਜਾਰੀ ਕੀਤਾ ਡੀਏ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਬੁੱਧਵਾਰ ਨੂੰ ਸੁਨਾਮ ਵਿਖੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸੂਬੇ ਦੀ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਅਤੇ…

Read More

ਮਨੀ ਵੜ੍ਹੈਚ ਬਲਾਕ ਕਾਂਗਰਸ ਦੇ ਮੁੜ ਪ੍ਰਧਾਨ ਬਣੇ 

** ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੇ ਲਗਾਤਾਰ ਦੋ ਵਾਰ ਕੌਂਸਲਰ ਰਹੇ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਕਾਂਗਰਸ ਹਾਈਕਮਾਨ ਨੇ ਬਲਾਕ ਕਾਂਗਰਸ ਕਮੇਟੀ ਸੁਨਾਮ (ਸ਼ਹਿਰੀ)ਦਾ ਦੂਜੀ ਵਾਰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਬਲਾਕ ਕਾਂਗਰਸ ਕਮੇਟੀ ਸੁਨਾਮ ਸ਼ਹਿਰੀ ਦੇ ਮੁੜ ਪ੍ਰਧਾਨ ਬਣੇ ਮਨਪ੍ਰੀਤ ਸਿੰਘ…

Read More

ਸਫ਼ਾਈ ਕਾਮਿਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ 

** ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ  ** ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਊਟਸੋਰਸ ਕੱਚੇ ਕਾਮਿਆਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲੀ, ਤਨਖਾਹਾਂ ਚ ਵਾਧਾ ਅਤੇ ਠੇਕੇਦਾਰੀ ਸਿਸਟਮ ਪ੍ਰਣਾਲੀ ਬੰਦ ਕਰਨ ਦੀ ਮੰਗ ਨੂੰ ਲੈਕੇ ਸਫ਼ਾਈ ਕਾਮਿਆਂ ਨੇ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ…

Read More

ਬਾਗੜੀਆਂ ਵਿੱਚ ਨਾੜ ਸਾੜਨ ਮਾਮਲੇ ’ਤੇ ਡੀ.ਸੀ. ਤੇ ਐਸ.ਐਸ.ਪੀ. ਦੀ ਤੁਰੰਤ ਕਾਰਵਾਈ, ਮੌਕੇ ’ਤੇ ਪਹੁੰਚ ਕੇ ਲਿਆ ਜਾਇਜ਼ਾ

*   ਭਵਿੱਖ ’ਚ “ਜ਼ੀਰੋ ਸਟੱਬਲ ਬਰਨਿੰਗ” ਲਈ ਪ੍ਰਸ਼ਾਸਨ ਸਖ਼ਤ, ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਅਮਰਗੜ੍ਹ/ਮਾਲੇਰਕੋਟਲਾ, 05 ਮਈ Bol Punjab De, Buero  ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਵਿੱਚ ਸੈਟਲਾਈਟ ਰਾਹੀਂ ਦਰਜ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੇ ਖੇਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।…

Read More

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ ਚ , ਡੱਕਿਆ 

— ਸਰਕਾਰੀ ਸਕੂਲਾਂ ਵਿੱਚ ਮੁੜ ਬਹਾਲੀ ਦੀ ਕਰ ਰਹੇ ਨੇ ਮੰਗ  ** ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਕਰਨਾ ਸੀ ਰਿਹਾਇਸ਼ ਦਾ ਘਿਰਾਓ ] ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ/ ਸਤੌਜ — ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਮੁੜ ਬਹਾਲੀ ਦੀ ਮੰਗ ਕਰ ਰਹੇ ਕੱਚੇ ਅਧਿਆਪਕਾਂ ਨੂੰ ਮੰਗਲਵਾਰ ਦੇ ਦਿਨ ਚੀਮਾਂ ਥਾਣੇ ਵਿੱਚ…

Read More

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼

 * ਵਿਧਾਇਕ ਅਮਰਗੜ੍ਹ ਦੀ ਲੋਕਾਂ ਨੂੰ ਅਪੀਲ, ਘਰ ਬੈਠੇ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਦੇਸ਼ ਦੇ ਵਿਕਾਸ ਵਿੱਚ ਪਾਓ ਯੋਗਦਾਨ ਮਾਲੇਰਕੋਟਲਾ, 05 ਮਈ Bol Punjab De, Buero               ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ…

Read More

ਵਕਫ਼ ਬੋਰਡ ਚੇਅਰਮੈਨ ਮੁਹੰਮਦ ਓਵੈਸ ਵੱਲੋਂ ਡਿਜੀਟਲ ਜਨਗਣਨਾ- 2027 ਤਹਿਤ ਸਵੈ-ਗਣਨਾ ਪੂਰੀ

• “ਘਰ ਬੈਠੇ ਕਰੋ ਰਜਿਸਟ੍ਰੇਸ਼ਨ, 14 ਮਈ ਤੱਕ ਮੌਕਾ”- ਜ਼ਿਲ੍ਹੇ ਦੀ ਆਵਾਮ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਮਾਲੇਰਕੋਟਲਾ, 05 ਮਈ Bol Punjab De, Buero                            ਚੇਅਰਮੈਨ ਵਕਫ਼ ਬੋਰਡ ਮੁਹੰਮਦ ਓਵੈਸ ਨੇ ਡਿਜੀਟਲ ਜਨਗਣਨਾ- 2027 ਤਹਿਤ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਆਪਣੇ ਦਫ਼ਤਰ ਤੋਂ ਮੁਕੰਮਲ…

Read More

ਜ਼ਿਲ੍ਹਾ ਪੱਧਰੀ ਸਿਕਾਇਤ ਨਿਵਾਰਨ ਕਮੇਟੀ ਦੀ ਰਿਵੀਊ ਮੀਟਿੰਗ ਆਯੋਜਿਤ

* ਵਪਾਰੀਆਂ ਦੀਆਂ ਯੋਗ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ ਮਾਲੇਰਕੋਟਲਾ, 05 ਮਈ Bol Punjab De, Buero               ਪੰਜਾਬ ਸਟੇਟ ਟਰੇਡਰ ਕਮਿਸ਼ਨ ਮਾਲੇਰਕੋਟਲਾ ਦੀ ਇਕਾਈ ਵੱਲੋਂ ਜ਼ਿਲ੍ਹਾ ਪੱਧਰੀ ਸਿਕਾਇਤ ਨਿਵਾਰਨ ਕਮੇਟੀ ਦੀ ਰਿਵੀਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ…

Read More

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ

** 20 ਮਈ ਨੂੰ ‘ਭਾਰਤ ਬੰਦ’ ਦਾ ਕੀਤਾ ਐਲਾਨ  ** ਕੈਮਿਸਟਾਂ ਨੇ ਸੰਸਦ ਮੈਂਬਰ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਦਵਾਈਆਂ ਦੀ ਆਨ ਲਾਈਨ ਵਿਕਰੀ ਦੇ ਗੈਰ-ਕਾਨੂੰਨੀ ਸੰਚਾਲਨ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਮਨਮਾਨੀਆਂ ਨੀਤੀਆਂ ਦੇ ਖਿਲਾਫ ਦੇਸ਼ ਭਰ ਦੇ ਦਵਾਈ ਵਿਕਰੇਤਾਵਾਂ ਨੇ ਸਖ਼ਤ ਰੁਖ਼ ਅਖਤਿਆਰ…

Read More