Headlines

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

— ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਘਰ ਘਰ ਕੀਤਾ ਸਰਵੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾਕੇ ਸਰਵੇ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਵਤਾਰ ਸਿੰਘ ਗੰਢੂਆਂ ਅਤੇ…

Read More

ਅਧਿਆਪਕ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਿੱਤਾ ਮੰਗ ਪੱਤਰ*

ਮਾਲੇਰਕੋਟਲਾ 6 ਮਈ Bol Punjab De, Buero  ਲੰਬੇ ਸਮੇਂ ਤੋਂ ਲਟਕ ਰਹੀਆਂ ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਦੇ ਲਈ ਛੇ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝਾ ਥੜਾ ਉਸਾਰ ਕੇ ਆਪਣੀਆਂ ਮੰਗਾਂ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਜਿਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਦੇ ਆਗੂਆਂ ਵੱਲੋਂ ADC ਮਾਲੇਰਕੋਟਲਾ ਸ ਬਰਾੜ ਜੀ…

Read More

ਪੰਜਾਬ ਦੇ ਮੌਸਮ ਨੇ ਲਈ ਕਰਵਟ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

Bol Punjab De, Buero  ਪੰਜਾਬ ਵਿੱਚ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਅਗਲੇ ਤਿੰਨ ਦਿਨਾਂ ਦੌਰਾਨ ਕਈ ਖੇਤਰਾਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ…

Read More

ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

•           ਕਿਸਾਨਾਂ ਨੂੰ ਐਗਰੀਸਟੈਕ ਪੋਰਟਲ pbfr.agristack.gov.in ’ਤੇ ਰਜਿਸਟ੍ਰੇਸ਼ਨ ਲਈ ਜਾਗਰੂਕ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾਏ ਜਾਣ- ਵਿਰਾਜ ਐਸ. ਤਿੜਕੇ •           ਕਿਹਾ, ਫਾਰਮਰ ਆਈ.ਡੀ. ਨਾਲ ਸਰਕਾਰੀ ਸਕੀਮਾਂ ਦਾ ਲਾਭ ਹੋਵੇਗਾ ਹੋਰ ਪਾਰਦਰਸ਼ੀ ਅਤੇ ਸੁਗਮ ਮਾਲੇਰਕੋਟਲਾ 14 ਮਈ Bol Punjab De, Buero                 ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅੱਜ ਖੇਤੀਬਾੜੀ ਅਤੇ ਕਿਸਾਨ…

Read More

ਪਿੰਡ ਰਾਮਨਗਰ ਛੰਨਾ ਵਿਖੇ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ, ਸੰਘਰਸ਼ਾਂ ਦੀ ਰੂਪ-ਰੇਖਾ ਤਿਆਰ

ਸ਼ੇਰਪੁਰ, 4 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਸੂਬਾ ਪੱਧਰੀ ਤਿੰਨ ਰੋਜ਼ਾ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ…

Read More

*ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਨਾਇਆ ਖੇਤ ਦਿਵਸ 

*ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਬਾਰੇ ਦਿੱਤੀ ਜਾਣਕਾਰੀ ਧੂਰੀ, 23 ਮਈ Bol Punjab De, Buero  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਸਬਜ਼ੀ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸਹਿਯੋਗ ਨਾਲ ਸ. ਬਲਵਿੰਦਰ ਸਿੰਘ, ਪਿੰਡ ਭੜੀ ਮਾਨਸਾ, ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਖਰਬੂਜ਼ੇ ਦੀ ਨਵੀਂ ਕਿਸਮ “ਪੰਜਾਬ ਅੰਮ੍ਰਿਤ” ਨੂੰ ਪ੍ਰੋਤਸ਼ਾਹਿਤ ਕਰਨ ਲਈ…

Read More

*ਨਗਰ ਕੌਂਸਲ ਚੋਣਾਂ*

*ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ* ਨਗਰ ਕੌਂਸਲ ਸੁਨਾਮ ‘ਚ 5 ਤੇ ਨਗਰ ਕੌਂਸਲ ਧੂਰੀ ‘ਚ 9 ਨਾਮਜ਼ਦਗੀਆਂ ਪ੍ਰਾਪਤ ਹੋਈਆਂ  ਨਗਰ ਕੌਂਸਲ ਭਵਾਨੀਗੜ੍ਹ ਤੇ ਲੌਂਗੋਵਾਲ ‘ਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਸੰਗਰੂਰ, 14 ਮਈ Bol Punjab De, Buero  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ…

Read More

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ — ਅਮਨ ਅਰੋੜਾ 

** ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਸਮੀਖਿਆ ਮੀਟਿੰਗ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਆਪਣਾ ਬਣਦਾ ਯੋਗਦਾਨ ਪਾਵੇ। ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ…

Read More

ਸੁਨਾਮ ਚ, ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਮੰਡਰਾਇਆ ਖ਼ਤਰਾ , 

** ਭੜਕੇ ਵਿਰੋਧੀ ਦਲਾਂ ਤੇ ਕਾਰੋਬਾਰੀਆਂ ਨੇ ਫੂਕੇ ਪੁਤਲੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਖ਼ਤਰੇ ਦੇ ਬੱਦਲ ਮੰਡਰਾਉਣ ਤੋਂ ਪੈਦਾ ਹੋਣ ਵਾਲੇ ਸੰਕਟ ਨੂੰ ਲੈਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਕਾਰੋਬਾਰੀਆਂ ਦਾ ਗੁੱਸਾ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ, ਮੰਡੀ ਦੀ ਹੋਂਦ…

Read More

ਕੈਮਿਸਟਾਂ ਨੇ ਦਵਾਈਆਂ ਦੀ ਖੁੱਲ੍ਹੀ ਵਿਕਰੀ ‘ਤੇ ਜਤਾਇਆ ਇਤਰਾਜ਼, ਕਿਹਾ ‘ਲੋਕਾਂ ਦੀ ਸਿਹਤ ਨਾਲ ਛੇੜਛਾੜ ਨਹੀਂ ਬਰਦਾਸ਼ਤ 

ਦਰਸ਼ਨ ਸਿੰਘ ਚੌਹਾਨ,Bol Punjab De,Buero: ਦਵਾਈਆਂ ਦੀ ਵਿਕਰੀ ਨਾਲ ਸਬੰਧਤ ਨਵੇਂ ਪ੍ਰਸਤਾਵਾਂ ਨੂੰ ਲੈਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਅਤੇ ਡਰੱਗ ਟੈਕਨੀਕਲ ਐਡਵਾਈਜ਼ਰੀ ਬੋਰਡ ‘ਤੇ ਤਿੱਖਾ ਹਮਲਾ ਕੀਤਾ ਹੈ। ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਕਿਹਾ ਕਿ ਇਹ ਨਵੇਂ ਸਰਕਾਰੀ ਫੈਸਲੇ ਨਾ ਸਿਰਫ ਕੈਮਿਸਟਾਂ ਦੇ ਕਾਰੋਬਾਰਾਂ ਨੂੰ…

Read More