ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ
ਦਰਸ਼ਨ ਸਿੰਘ ਚੌਹਾਨ, Bol Punjab De,Buero ਸੁਨਾਮ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਮੁਤਾਬਿਕ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ…