Headlines

ਪੜ੍ਹਾਈ ਚ, ਅੱਵਲ ਬੱਚਿਆਂ ਨੂੰ ਕੀਤਾ ਸਨਮਾਨਤ 

** ਕਿਹਾ ਮੁਕਾਬਲੇ ਦੇ ਯੁੱਗ ਚ, ਸਖ਼ਤ ਮਿਹਨਤ ਦੀ ਲੋੜ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਰਕਾਰੀ ਪ੍ਰਾਇਮਰੀ ਸਕੂਲ ਵਾਲਮੀਕਿ ਮੁਹੱਲਾ ਸੁਨਾਮ ਵਿਖੇ ਪੜ੍ਹਾਈ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਵਾਲਮੀਕਿ ਨਿਊ ਨੌਜਵਾਨ ਵੈੱਲਫੇਅਰ ਸਭਾ ਸੁਨਾਮ ਦੇ ਸਹਿਯੋਗ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵੱਲੋਂ ਸਨਮਾਨਿਤ…

Read More

ਸਾਹਿਤ ਸਭਾ ਸ਼ੇਰਪੁਰ ਵੱਲੋਂ ਸਾਹਿਤਕ ਸਮਾਗਮ 1 ਮਈ ਨੂੰ 

– ਬੂੰਗਾ ਦੀ ਕਾਵਿ ਪੁਸਤਕ ” ਅਤੀਤ ‘ਚ ਡੁਬਿਆ ਵਰਤਮਾਨ ” ‘ਤੇ ਹੋਵੇਗੀ ਗੋਸ਼ਟੀ  ਸ਼ੇਰਪੁਰ, 27 ਅਪ੍ਰੈਲ Bol Punjab De, Buero  ਸਾਹਿਤ ਸਭਾ ਸ਼ੇਰਪੁਰ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਰਜਿ. ਦੇ ਸਹਿਯੋਗ ਨਾਲ ਕੌਮਾਂਤਰੀ ਮਜ਼ਦੂਰ ਦਿਵਸ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਕੁਲਵੰਤ ਸਿੰਘ ਬੂੰਗਾ ਦੀ ਕਾਵਿ ਪੁਸਤਕ ” ਅਤੀਤ ‘ਚ ਡੁੱਬਿਆ ਵਰਤਮਾਨ…

Read More

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ

·         ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਡਾ. ਜਮੀਲ ਉਰ ਰਹਿਮਾਨ ਮਾਲੇਰਕੋਟਲਾ, 27 ਅਪ੍ਰੈਲ Bol Punjab De, Buero  ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ ।  ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ।  ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।                   ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।          ਇਸ ਮੌਕੇ ਸਥਾਨਕ ਸਰਪੰਚ ਮਨਜਿੰਦਰ ਕੌਰ ਰਾਏ,ਪੰਚ ਰਣਜੀਤ ਸਿੰਘ, ਗੁਰਮੀਤ ਸਿੰਘ,ਜਰਨੈਲ ਸਿੰਘ, ਤਲਵੀਰ ਸਿੰਘ,ਮਨਪ੍ਰੀਤ ਸਿੰਘ,ਰਾਮਮਿੰਦਰ ਸਿੰਘ ਪ੍ਰਿੰਸੀਪਲ ਰਾਜਿੰਦਰ ਕੁਮਾਰ, ਹੈਂਡਮਾਸਟਰ ਕਮ ਬੀ.ਐ.ਓ ਸੱਜਾਦ ਅਲੀ,ਮੁੱਖ ਅਧਿਆਪਕਾ ਪਰਵੀਨ,ਦਰਸ਼ਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Read More

ਡੀ.ਸੀ. ਵੱਲੋਂ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ

* ਸ਼ਿਕਾਇਤਕਰਤਾ ਦੀ ਸੰਤੁਸ਼ਟੀ ਲਾਜ਼ਮੀ ਤੌਰ ‘ਤੇ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ ਮਾਲੇਰਕੋਟਲਾ, 27 ਅਪ੍ਰੈਲ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ  ਵੱਲੋਂ ਜ਼ਿਲ੍ਹੇ ਦੇ ਵਪਾਰ ਮੰਡਲ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਦੇ ਹੋਏ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਮਾਮਲੇ ਨੂੰ ਤਰਜੀਹ ਦੇ ਆਧਾਰ ‘ਤੇ ਗੰਭੀਰਤਾ…

Read More

ਸਕੂਲ ਵਿਜ਼ਟ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

•             ਕਿਹਾ, ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਨਾਲ ਹੀ ਕਾਮਯਾਬੀ ਸੰਭਵ •             ਜੇ.ਈ.ਈ./ਪੇਸ਼ੇਵਰ ਪ੍ਰੀਖਿਆਵਾਂ ਲਈ ਮਾਰਗਦਰਸ਼ਨ, ਸਕਿਲ ਲੈਬਾਂ ਅਤੇ ਮਿਡ-ਡੇ ਮੀਲ ਦਾ ਵੀ ਕੀਤਾ ਮੁਆਇਨਾ ਮਾਲੇਰਕੋਟਲਾ 27 ਅਪ੍ਰੈਲ Bol Punjab De, Buero  ਸਕੂਲ ਵਿਜ਼ਟ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ…

Read More

ਵਿਧਾਇਕ ਅਮਰਗੜ੍ਹ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

*  ਹਲਕੇ ਦੇ 5 ਸਰਕਾਰੀ ਸਕੂਲਾਂ ਵਿੱਚ ਕਰੀਬ 63.57 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।…

Read More

ਨੀਟ ਯੂਜੀ 2026 ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 27 ਅਪ੍ਰੈਲ: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਐਤਵਾਰ, 3 ਮਈ 2026 ਨੂੰ ਕਰਵਾਈ ਜਾ ਰਹੀ ਨੀਟ ਯੂਜੀ 2026 ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਵੀ 6…

Read More

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

** ਕਿਹਾ ਮੱਛਰਾਂ ਦੇ ਕੱਟਣ ਨਾਲ ਫੈਲ ਰਹੀਆਂ ਬਿਮਾਰੀਆਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਛਾਜਲੀ ਵਿਖੇ ਗਰਿੱਡ ਸਾਹਮਣੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਆਉਣ ਕਾਰਨ ਮੱਛਰਾਂ ਵੱਲੋਂ ਕੱਟਣ…

Read More

ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰੇ ਸਰਕਾਰ 

** ” ਆਪ ” ਦੇ ਸੂਬਾ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਪੰਜਾਬ ਪੁਲਿਸ ਭਰਤੀ ਦੀ ਉਡੀਕ ਸੂਚੀ ਜਾਰੀ ਕਰਕੇ ਉਮੀਦਵਾਰਾਂ ਨੂੰ ਨੌਕਰੀ ਤੇ ਜੁਆਇੰਨ ਕਰਵਾਉਣ ਦੀ ਮੰਗ ਨੂੰ ਲੈਕੇ ਯੂਨੀਅਨ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ…

Read More