ਮੋਂਟੀ ਮਧਾਨ ਨੇ ਮਾਤਾ ਪਿਤਾ ਨਾਲ ਜਾਕੇ ਭਰੀ ਨਾਮਜ਼ਦਗੀ
** ਕਿਹਾ ਮਧਾਨ ਪਰਵਾਰ ਨੇ ਹਮੇਸ਼ਾ ਵਿਕਾਸ ਨੂੰ ਦਿੱਤੀ ਤਰਜੀਹ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ ਛੇ ਤੋਂ ਉਮੀਦਵਾਰ ਮੋਂਟੀ ਮਧਾਨ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਆਪਣੇ ਮਾਤਾ ਪਿਤਾ ਨਾਲ ਜਾਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਪਿਤਾ ਨਗਰ…