ਕੈੰਬ੍ਰਿਜ਼ ਇੰਟਰਨੈਸ਼ਨਲ ਸਕੂਲ ਕਹਾਣੀ ਲਿਖਣ ਮੁਕਾਬਲਾ ਕਰਵਾਇਆ
ਸੰਗਰੂਰ, 27 ਅਪਰੈਲ Bol Punjab De, Buero ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੁਨਾਮ ਰੋਡ ਸੰਗਰੂਰ ਵਿਖੇ ਕਹਾਣੀ ਲਿਖਣ ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਭਾਸ਼ਾਈ ਪਰਪਕਤਾ ਅਤੇ ਵਿਚਾਰ ਪ੍ਰਗਟ ਕਰਨ ਦੀ ਸਮਰੱਥਾ ਨੂੰ ਹੋਰ ਨਿਖਾਰਨਾ ਸੀ। ਸਕੂਲ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਬੜੀ ਲਗਨ ਅਤੇ ਉਤਸ਼ਾਹ ਨਾਲ ਭਾਗ ਲਿਆ…