Headlines

ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਪਾਵੇ ਯੋਗਦਾਨ — ਅਮਨ ਅਰੋੜਾ 

** ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕੀਤੀ ਸਮੀਖਿਆ ਮੀਟਿੰਗ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦਾ ਹਰ ਵਰਗ ਆਪਣਾ ਬਣਦਾ ਯੋਗਦਾਨ ਪਾਵੇ। ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ…

Read More

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ

ਮਾਲੇਰਕੋਟਲਾ 20 ਮਈ Bol Punjab De, Buero          ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ  ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ,…

Read More

ਸੁਨਾਮ ਵਿਖੇ ਮਹਾਂਵੀਰ ਜੈਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ 

ਦਰਸ਼ਨ ਸਿੰਘ ਚੌਹਾਨ,Bol Punjab De,Buero: *ਸੁਨਾਮ ਵਿਖੇ ਮਹਾਂਵੀਰ ਜੈਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ  ਭਗਵਾਨ ਮਹਾਂਵੀਰ ਦਾ 2625ਵਾਂ ਜਨਮ ਕਲਿਆਣਕ  ਜੈਨ ਸਥਾਨਕ ਸੁਨਾਮ ਵਿਖੇ ਮਹਾਂ ਸਾਧਵੀ ਸ਼੍ਰੀ ਸ਼ਿਵ ਪ੍ਰਗਿਆ ਜੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਭਗਵਾਨ ਮਹਾਂਵੀਰ ਦੀ ਜਨਮ ਕਲਿਆਣਕ ਮਨਾਉਣ ਲਈ…

Read More

ਆਉਂਦੇ ਮਾਨਸੂਨ ਸੀਜਨ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ ਪੂਰਬ ਨੂੰ ਸਮਰਪਿਤ ਹੋ ਕੇ ਜ਼ਿਲ੍ਹੇ ਵਿੱਚ 6.50 ਲੱਖ ਰੁੱਖ ਲਗਾਏ ਜਾਣਗੇ- ਵਿਰਾਜ ਐਸ. ਤਿੜਕੇ

• ਮਾਲੇਰਕੋਟਲਾ ਵਿੱਚ ਬਣਨਗੀਆਂ ‘ਗੁਰੂ ਰਵਿਦਾਸ ਬਗੀਚੀਆਂ, ਹਰਿਆਲੀ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਦਿੱਤਾ ਜਾਵੇਗਾ ਸੰਦੇਸ਼• ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼ ਨੂੰ ਸਾਂਝੀਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਂਣ ਦੀ ਅਪੀਲ• ਵਿਆਪਕ ਪੱਧਰ ‘ਤੇ ਚਲਾਈ ਜਾਵੇਗੀ ਪੌਦੇ ਲਾਉਣ ਦੀ ਮੁਹਿੰਮ, ਪੰਚਾਇਤੀ ਵਿਭਾਗ ਨੂੰ ਜਗ੍ਹਾ ਦੀ ਸ਼ਨਾਖ਼ਤ ਦੇ ਨਿਰਦੇਸ਼ ਮਾਲੇਰਕੋਟਲਾ 06 ਮਈ Bol Punjab De, Buero   …

Read More

ਰੁਪਏ ਦੀ ਕਮਜ਼ੋਰੀ ਕਾਰਨ RBI ਵੱਡੇ ਕਦਮਾਂ ’ਤੇ ਵਿਚਾਰ ਕਰ ਰਿਹਾ

Bol Punjab De, Buero  ਭਾਰਤੀ ਰੁਪਇਆ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਦਬਾਅ ਹੇਠ ਹੈ ਅਤੇ ਡਾਲਰ ਦੇ ਮੁਕਾਬਲੇ ਰੁਪਇਆ 96-97 ਦੇ ਨੇੜੇ ਪਹੁੰਚ ਗਿਆ ਹੈ। ਮਾਹਿਰਾਂ ਮੁਤਾਬਕ ਇਹ ਪਿਛਲੇ ਕਈ ਸਾਲਾਂ ਦੀ ਸਭ ਤੋਂ ਵੱਡੀ ਗਿਰਾਵਟਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ (RBI) ਹੁਣ ਵੱਡੇ ਆਰਥਿਕ ਕਦਮ…

Read More

ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ 2027 ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸਮੀਖਿਆ

“ਸਹੀ ਜਨਗਣਨਾ ਹੀ ਮਜ਼ਬੂਤ ਵਿਕਾਸ ਯੋਜਨਾਬੰਦੀ ਦੀ ਬੁਨਿਆਦ”- ਵਿਰਾਜ ਐਸ. ਤਿੜਕੇ 14 ਮਈ ਤੱਕ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਲੋਕਾਂ ਨੂੰ ਅਪੀਲ ਮਾਲੇਰਕੋਟਲਾ, 12 ਮਈ Bol Punjab De, Buero  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਨਗਣਨਾ 2027 ਤਹਿਤ ਚੱਲ ਰਹੀ ਸਵੈ-ਗਣਨਾ ਪ੍ਰਕਿਰਿਆ ਦੀ ਪ੍ਰਗਤੀ ਅਤੇ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਜਨਗਣਨਾ ਕਾਰਜ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਰਾਸ਼ਟਰੀ ਮਹੱਤਤਾ ਵਾਲੇ ਕਾਰਜ…

Read More

“ਯੁੱਧ ਨਸ਼ਿਆਂ ਵਿਰੁੱਧ” ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਜਾਗਰੂਕਤਾ ਦੀ ਲਹਿਰ, ਪਿੰਡ-ਪਿੰਡ ਪਹੁੰਚੇਗਾ ਸੰਦੇਸ਼

· ਨੌਜਵਾਨਾਂ ਦਾ ਭਵਿੱਖ ਬਚਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਸਮੂਹ ਪਿੰਡਾਂ ਵਿੱਚ ਚੱਲਣਗੇ 04 ਨਸ਼ਾ ਵਿਰੋਧੀ ਜਾਗਰੂਕਤਾ ਈ-ਰਿਕਸ਼ਾ-ਰਿੰਪੀ ਗਰਗ ·         ਲੋਕਾਂ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ-ਏ.ਡੀ.ਸੀ.(ਡੀ) ਮਾਲੇਰਕੋਟਲਾ, 08 ਮਈ Bol Punjab De, Buero  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ” (YNV) ਫੇਜ਼-2 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਈ-ਰਿਕਸ਼ਾ ਆਧਾਰਿਤ ਵਿਸ਼ਾਲ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਸਮਾਜਿਕ ਚੇਤਨਾ ਪੈਦਾ ਕਰਨ ਅਤੇ ਨੌਜਵਾਨ ਪੀੜੀ ਨੂੰ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਇੱਕ ਮਹੀਨੇ ਤੱਕ ਲਗਾਤਾਰ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸਮੁੱਚੇ ਪਿੰਡਾਂ ਵਿੱਚ 04 ਈ-ਰਿਕਸ਼ਾ ਰੋਜ਼ਾਨਾ ਚੱਲਣਗੇ, ਜੋ ਲੋਕਾਂ ਤੱਕ ਨਸ਼ਾ ਵਿਰੋਧੀ ਸੰਦੇਸ਼ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਹ ਈ-ਰਿਕਸ਼ਾ ਸਾਊਂਡ ਸਿਸਟਮ ਅਤੇ ਨਸ਼ਾ ਵਿਰੋਧੀ ਸੰਦੇਸ਼ਾਂ ਵਾਲੀ ਬ੍ਰਾਂਡਿੰਗ ਨਾਲ ਲੈਸ ਹੋਣਗੇ ਅਤੇ ਹਰ ਰੋਜ਼ ਕਰੀਬ 40 ਪਿੰਡਾਂ/ਵਾਰਡਾਂ ਤੱਕ ਪਹੁੰਚ ਬਣਾਉਣਗੇ।  ਰਿੰਪੀ ਗਰਗ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ। ਇਸ ਲਈ ਹਰ ਮਾਪੇ, ਅਧਿਆਪਕ, ਪੰਚਾਇਤ ਅਤੇ ਸਮਾਜਿਕ ਸੰਸਥਾ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਸੁਝਾਅ ਅਤੇ ਫੀਡਬੈਕ ਲੈਣ ਲਈ ਈ-ਰਿਕਸ਼ਾ ’ਤੇ ਸ਼ਿਕਾਇਤ ਬਾਕਸ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਚਾਲਕਾਂ ਨੂੰ ਜਨਤਕ ਸੰਪਰਕ ਅਤੇ ਜਾਗਰੂਕਤਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਇਆ ਜਾਵੇ।

Read More

ਟੀ ਈ ਟੀ, ਸਿੱਖਿਆ ਨੀਤੀ ਤੇ ਪੁਰਾਣੀ ਪੈਨਸ਼ਨ ਨੂੰ ਲੈ ਕੇ ਹਜਾਰਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਵੱਲ “ਵਾਅਦਾ ਖਿਲਾਫੀ” ਮਾਰਚ

ਸੰਗਰੂਰ, 11 ਅਪ੍ਰੈਲ,Bol Punjab De, Buero  ਤਿੰਨ ਪ੍ਰਮੁੱਖ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਤੋਂ ਪਹੁੰਚੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਉੱਪਰ ਟੀਈਟੀ (ਅਧਿਆਪਕ ਯੋਗਤਾ ਪ੍ਰੀਖਿਆ) ਨੂੰ ਇਨਸਰਵਿਸ ਅਧਿਆਪਕਾਂ ‘ਤੇ ਜਬਰੀ ਥੋਪਣ ਦੇ ਗੈਰ ਵਾਜਿਬ ਫੈਸਲੇ ਨੂੰ ਪੰਜਾਬ ਵਿੱਚ ਲਾਗੂ ਕਰਨ, ਸੂਬੇ ਦੇ ਸਥਾਨਕ ਹਾਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਨ ਤੋਂ ਇਨਕਾਰੀ…

Read More

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੇ ਸਿਵਲ ਵਰਕਸ ਦਾ ਜਾਇਜ਼ਾ, ਗੁਣਵੱਤਾ ਤੇ ਸਮੇਂਬੱਧਤਾ ਯਕੀਨੀਬਣਾਉਣ ਦੇ ਨਿਰਦੇਸ਼

* ਸਿੱਖਿਆ ਅਭਿਆਨ ਤਹਿਤ 13 ਸਕੂਲਾਂ ਵਿੱਚ 7  ਕਰੋੜ 85 ਲੱਖ  ਨਾਲ ਬੁਨਿਆਦੀ ਢਾਂਚੇ ਦੇ ਸੁਧਾਰਕਾਰਜ ਜਾਰੀ-ਵਿਰਾਜ ਐਸ.ਤਿੜਕੇ• ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥਨ ਵਿਖੇ  62 ਲੱਖ 50 ਹਜਾਰ ਦੇ ਵਿਕਾਸ ਕਾਰਜਾਂ ‘ਤੇ ਤਸੱਲੀ, ਤਕਨੀਕੀ ਮਾਪਦੰਡਾਂ ਦੀ ਪਾਲਣਾ ‘ਤੇ ਜ਼ੋਰਮਾਲੇਰਕੋਟਲਾ, 22 ਅਪ੍ਰੈਲ Bol Punjab De, Buero                ਜ਼ਿਲ੍ਹੇ ਦੇ ਸਰਕਾਰੀ ਸਕੂਲਾਂ…

Read More

*ਧੂਰੀ ਸ਼ਹਿਰ ਦੇ ਵਾਰਡ ਨੰਬਰ 11 ‘ਚ 68.72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਓਐਸਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ*

*ਧੂਰੀ ਸ਼ਹਿਰ ਦੇ ਸਾਰੇ ਵਾਰਡਾਂ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਓਐਸਡੀ ਸੁਖਵੀਰ ਸਿੰਘ* *ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਵਿਕਾਸ ਲਈ ਖੁੱਲ੍ਹੀਆਂ ਗ੍ਰਾਂਟਾਂ ਦਿੱਤੀਆਂ* *ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਕੀਤਾ ਜਾ ਰਹੇ ਵਿਕਸਤ: ਸੁਖਵੀਰ ਸਿੰਘ* ਧੂਰੀ, 18 ਅਪ੍ਰੈਲ:Bol Punjab De, Buero  ਧੂਰੀ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਨਵੀਂ…

Read More