Headlines

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ ਚ ਲੱਗੀ ਅੱਗ 

— ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਥਾਨਕ ਬੱਸ ਸਟੈਂਡ ਦੇ ਸਾਹਮਣੇ ਇੱਕ ਗੋਦਾਮ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਸੁਆਹ ਹੋ ਗਿਆ। ਐਪਲ ਫੋਮ ਨਾਮਕ ਗੋਦਾਮ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਅਨੁਮਾਨ…

Read More

ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਵੱਲ ਵਧਦਾ ਰੁਝਾਨ

* ਮੁਫ਼ਤ ਯੋਗਾ ਕਲਾਸਾਂ ਰਾਹੀਂ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਵਿੱਚ ਆ ਰਿਹਾ ਸੁਧਾਰ ਮਾਲੇਰਕੋਟਲਾ, 20 ਅਪ੍ਰੈਲ Bol Punjab De,Buero ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕਾਂ ਵਿੱਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ…

Read More

ਸੁਨਾਮ ਦੇ ਐਸ.ਡੀ.ਐਮ.ਨੇ ਜਥੇਬੰਦੀ ਦੀ ਮੰਗ ਮੰਨੀ 

** ਅਧਿਆਪਕ ਨੂੰ ਬੀ.ਐੱਲ.ਓ.ਡਿਊਟੀ ਤੋਂ ਦਿੱਤੀ ਛੋਟ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ 3704 ਅਧਿਆਪਕ ਯੂਨੀਅਨ ਦੇ ਇੱਕ ਅਧਿਆਪਕ ਦੀ ਕਥਿਤ ਤੌਰ ਤੇ ਧੱਕੇਸ਼ਾਹੀ ਨਾਲ ਲਾਈ ਬੀ.ਐੱਲ.ਓ.ਡਿਊਟੀ ਤੋਂ ਸੁਨਾਮ ਦੇ ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਨੇ ਉਸ ਨੂੰ ਛੋਟ ਦੇਣ ਦੀ ਮੰਗ ਮੰਨ ਲਈ ਹੈ। ਜ਼ਿਕਰਯੋਗ ਹੈ ਕਿ…

Read More

ਸੁਨਾਮ ਚ , ਮਿਲਿਆ ਡੇਂਗੂ ਦਾ ਲਾਰਵਾ 

** ਸਿਹਤ ਵਿਭਾਗ ਦੀਆਂ ਟੀਮਾਂ ਛਿੜਕਾਅ ਚ, ਜੁਟੀਆਂ  ** ਭਾਜਪਾ ਕੌਂਸਲਰ ਮੋਨਿਕਾ ਗੋਇਲ ਨੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਦੇ ਵਾਰਡ ਨੰਬਰ 17 ਵਿੱਚ ਚੱਲ ਰਹੇ ਦਵਾਈ ਦੇ ਛਿੜਕਾਅ ਦੌਰਾਨ ਡੇਂਗੂ ਦਾ ਲਾਰਵਾ ਮਿਲਿਆ ਹੈ। ਸਿਹਤ ਵਿਭਾਗ ਦੇ ਕਾਮਿਆਂ…

Read More

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਜ਼ਿਲ੍ਹਾ ਚੋਣ ਦਫ਼ਤਰ ਮਾਲੇਰਕੋਟਲਾ ਵਿਖੇ ਹੈਲਪ ਡੈਸਕ ਸਥਾਪਿਤ

ਵੋਟਰ ਰਜਿਸਟ੍ਰੇਸ਼ਨ, ਮੈਪਿੰਗ ਅਤੇ ਐਨਿਊਮਰੇਸ਼ਨ ਫਾਰਮ ਭਰਨ ਸਬੰਧੀ ਮਿਲੇਗੀ ਹਰ ਤਰ੍ਹਾਂ ਦੀ ਸਹਾਇਤਾ – ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 04 ਜੂਨ Bol Punjab De, Buero  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿੱਚ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਹ ਹੈਲਪ ਡੈਸਕ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਡਾ. ਸਮੀਪ ਸੂਦ ਬਲਾਕ ਵਿੱਚ ਸਥਿਤ ਜ਼ਿਲ੍ਹਾ…

Read More

IPL Qualifier-2 ਅੱਜ: ਫਾਈਨਲ ਦੀ ਟਿਕਟ ਲਈ ਗੁਜਰਾਤ ਅਤੇ ਰਾਜਸਥਾਨ ਵਿਚਾਲੇ ਮਹਾਂਮੁਕਾਬਲਾ

Bol Punjab De, Buero  IPL 2026 ਦਾ ਰੋਮਾਂਚ ਹੁਣ ਆਪਣੇ ਆਖ਼ਰੀ ਪੜਾਅ ਵਿੱਚ ਪਹੁੰਚ ਚੁੱਕਾ ਹੈ। ਅੱਜ Qualifier-2 ਵਿੱਚ Gujarat Titans ਅਤੇ Rajasthan Royals ਦੀਆਂ ਟੀਮਾਂ ਆਮਨੇ-ਸਾਮਨੇ ਹੋਣਗੀਆਂ। ਇਸ ਮੁਕਾਬਲੇ ਦਾ ਜੇਤੂ ਸਿੱਧਾ ਫਾਈਨਲ ਵਿੱਚ ਪਹੁੰਚੇਗਾ, ਜਿੱਥੇ ਉਸਦਾ ਸਾਹਮਣਾ Royal Challengers Bengaluru ਨਾਲ ਹੋਵੇਗਾ। ਮੈਚ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ…

Read More

ਨਵੀਂ ਚੁਣੀ ਕੌਂਸਲਰ ਕੰਚਨ ਵਰਮਾ ਨੇ ਵਿੱਢੀ ਸਰਗਰਮੀ

** ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਕੀਤੀ ਪਹਿਲਕਦਮੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ – ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 21 ਤੋਂ ਅਜ਼ਾਦ ਉਮੀਦਵਾਰ ਵਜੋਂ ਜੇਤੂ ਰਹੀ ਕੰਚਨ ਬਾਲਾ ਵਰਮਾ ਨੇ ਪਹਿਲਕਦਮੀ ਕਰਦਿਆਂ ਵਾਰਡ ਦੇ ਬਸ਼ਿੰਦਿਆਂ ਨੂੰ ਦਰਪੇਸ਼ ਮੁਸਕਲਾਂ ਦੇ ਨਿਪਟਾਰੇ ਲਈ ਸਾਂਝੀ ਜਗ੍ਹਾ ਤੇ ਬੈਠਕੇ ਨਿਪਟਾਰੇ ਲਈ ਉਪਰਾਲੇ ਕੀਤੇ। ਚੋਣਾਂ…

Read More

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ

* ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਨੇ ਜ਼ਿਲ੍ਹਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ, ਚੇਅਰਮੈਨ ਹਰਪਾਲ ਜੁਨੇਜਾ ਦਾ ਕੀਤਾ ਧੰਨਵਾਦ * ਮਾਲੇਰਕੋਟਲਾ- ਪਟਿਆਲਾ- ਚੰਡੀਗੜ੍ਹ, ਮਾਲੇਰਕੋਟਲਾ- ਸੰਗਰੂਰ  ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਮਾਲੇਰਕੋਟਲਾ 25 ਅਪ੍ਰੈਲ Bol Punjab De, Buero  ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।                   ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ…

Read More

*ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 8 ਮਈ ਨੂੰ*

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ : ਜ਼ਿਲ੍ਹਾ ਖੇਤਬਾੜੀ ਅਫ਼ਸਰ  ਸੰਗਰੂਰ, 6 ਮਈ Bol Punjab De, Buero  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 08 ਮਈ ਦਿਨ ਸ਼ੁੱਕਰਵਾਰ ਨੂੰ ਪ੍ਰਿੰਸ ਵਿਲੇ, ਸੰਗਰੂਰ ਰੋਡ…

Read More

ਭਾਰਤ-ਅਫਗਾਨਿਸਤਾਨ ਪਹਿਲਾ ਵਨਡੇ ਅੱਜ: 2027 ਵਰਲਡ ਕੱਪ ਦੀਆਂ ਤਿਆਰੀਆਂ ਦਾ ਅਹਿਮ ਅਧਿਆਇ

Bol Punjab De, Buero  ਧਰਮਸ਼ਾਲਾ ਦੇ ਸੁੰਦਰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (HPCA) ਸਟੇਡੀਅਮ ਵਿੱਚ ਅੱਜ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ ਅਤੇ ਦੋਵਾਂ ਟੀਮਾਂ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਭਾਰਤੀ ਟੀਮ ਲਈ ਇਹ ਸੀਰੀਜ਼ ਸਿਰਫ਼ ਜਿੱਤ…

Read More