ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਦੀ ਮੰਗਿਆ
** ਫੁੱਟ ਓਵਰ ਬ੍ਰਿਜ ਬਣਾਉਣ ਦੀ ਵੀ ਕੀਤੀ ਮੰਗ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਤੇ ਕਈ ਰੇਲ ਗੱਡੀਆਂ ਦਾ ਠਹਿਰਾਓ ਨਾ ਹੋਣ ਕਾਰਨ ਇਥੋਂ ਦੇ ਬਸ਼ਿੰਦਿਆਂ ਖਾਸ ਕਰਕੇ ਵਪਾਰੀ ਵਰਗ ਵਿੱਚ ਭਾਰੀ ਰੋਸ ਹੈ। ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਇਹ…