ਸੁਨਾਮ ਬਲਾਕ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ, 10 ਸਕੂਲੀ ਬੱਸਾਂ ਦੇ ਚਲਾਨ
ਸੁਨਾਮ, 23 ਅਪ੍ਰੈਲ Bol Punjab De, Buero ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ, ਸੁਨਾਮ ਬਲਾਕ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ…