ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਲੇਰਕੋਟਲਾ ਮਾਲੇਰਕੋਟਲਾ, 31 ਮਾਰਚ Bol Punjab De,Buero: ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ…