ਅਕੇਡੀਆ ਸਕੂਲ ਚ ਵਿਸ਼ਵ ਧਰਤੀ ਦਿਵਸ ਮਨਾਇਆ
— ਵਾਤਾਵਰਨ ਦੀ ਸੰਭਾਲ ਲਈ ਕੀਤਾ ਪ੍ਰੇਰਿਤ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਇਲਾਕੇ ਦੀ ਉੱਚ ਵਿੱਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿੱਖੇ ‘ਵਿਸ਼ਵ ਧਰਤੀ ਦਿਵਸ’ ਬੜੇ ਉਤਸ਼ਾਹ ਨਾਲ਼ ਮਨਾਇਆ ਗਿਆ । ਸਕੂਲ ਪ੍ਰਿੰਸੀਪਲ ਰਣਜੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਵਿਕਾਸ ਗਰਗ ਦੀ ਅਗਵਾਈ ਹੇਠ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਈ ਰਚਨਾਤਮਕ…