Headlines

ਇਜ਼ਰਾਈਲ-ਹਿਜਬੁੱਲਾਹ ਸੰਘਰਸ਼: ਜੰਗਬੰਦੀ ਦੇ ਬਾਵਜੂਦ ਸਰਹੱਦ ‘ਤੇ ਤਣਾਅ ਬਰਕਰਾਰ

Bol Punjab De, Buero  ਮੱਧ ਪੂਰਬ ਵਿੱਚ ਇਜ਼ਰਾਈਲ ਅਤੇ ਲੈਬਨਾਨ ਅਧਾਰਿਤ ਹਿਜਬੁੱਲਾਹ ਸੰਗਠਨ ਵਿਚਕਾਰ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਵੇਂ ਜੰਗਬੰਦੀ ਕਾਇਮ ਰੱਖਣ ਲਈ ਕਈ ਕੂਟਨੀਤਿਕ ਕੋਸ਼ਿਸ਼ਾਂ ਜਾਰੀ ਹਨ, ਪਰ ਸਰਹੱਦੀ ਖੇਤਰਾਂ ਵਿੱਚ ਹਮਲਿਆਂ ਅਤੇ ਜਵਾਬੀ ਕਾਰਵਾਈਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਇਜ਼ਰਾਈਲ-ਲੈਬਨਾਨ…

Read More

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਨਾਗਰਿਕਾਂ ਨੂੰ ਅਪੀਲ

·         ਜਾਣਕਾਰੀ ਅਤੇ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ, ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਮਾਲੇਰਕੋਟਲਾ, 09 ਜੂਨ Bol Punjab De, Buero  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸੰਪੂਰਨ ਅਤੇ ਭਰੋਸੇਯੋਗ ਬਣਾਉਣ ਲਈ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) -2026 ਮੁਹਿੰਮ ਤਹਿਤ ਆਮ ਨਾਗਰਿਕਾਂ, ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ…

Read More

ਜਨਗਣਨਾ-2027 ਨੂੰ ਲੈ ਕੇ ਪ੍ਰਸ਼ਾਸਨ ਸਰਗਰਮ,ਏ.ਡੀ.ਸੀ. ਵੱਲੋਂ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਮੁਕੰਮਲ

* ਨਾਗਰਿਕਾਂ ਨੂੰ 14 ਮਈ ਤੱਕ ਸਵੈ-ਗਣਨਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਮਾਲੇਰਕੋਟਲਾ, 04 ਮਈ Bol Punjab De, Buero  ਜਨਗਣਨਾ-2027 ਨੂੰ ਸਫਲਤਾਪੂਰਵਕ ਅੰਜਾਮ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰ ‘ਤੇ ਜਾਗਰੂਕਤਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਅੱਜ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੀ…

Read More

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

*ਲੋਕਾਂ ਨੂੰ ਜਨਗਣਨਾ ’ਚ ਸ਼ੁਮਾਰ ਹੋ ਕੇ ਮਰਦਮਸ਼ੁਮਾਰੀ ਨੂੰ ਕਾਮਯਾਬ ਬਣਾਉਣ ਦਾ ਸੱਦਾ * ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ 14 ਮਈ ਤੱਕ ਆਪਣੀ ਜਾਣਕਾਰੀ ਆਨਲਾਈਨ ਭਰਨ ਦੀ ਅਪੀਲ * ਕਿਹਾ, ਆਨਲਾਈਨ ਪੋਰਟਲ https://se.census.gov.in  ਤੇ ਜ਼ਿਲ੍ਹਾ ਵਾਸੀ ਆਪਣੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰਕੇ ਕਰਵਾ ਸਕਣਗੇ ਰਜਿਸਟਰੇਸ਼ਨ * ਜਨਗਣਨਾ-2027 ਤਹਿਤ 15 ਮਈ ਤੋਂ 13 ਜੂਨ ਤੱਕ ਗਿਣਤੀਕਾਰ ਘਰ-ਘਰ ਜਾ ਕੇ ਕਰਨਗੇ ਸਰਵੇਖਣ ਮਾਲੇਰਕੋਟਲਾ, 01 ਮਈ Bol Punjab De, Buero  ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ…

Read More

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

* ਨਸ਼ਿਆਂ ਤੋਂ ਬਚਾਅ ਲਈ ਖੇਡ ਮੈਦਾਨ ਬਣਣਗੇ ਪੰਜਾਬ ਦੀ ਰੀੜ੍ਹ ਦੀ ਹੱਡੀ – ਵਿਧਾਇਕ ਮਾਲੇਰਕੋਟਲਾ *ਕਿਹਾ, ਖੇਡਾਂ ਨਾਲ ਨੌਜਵਾਨਾਂ  ਦੇ ਭਵਿੱਖ ਨੂੰ ਮਿਲੇਗੀ ਨਵੀਂ ਦਿਸ਼ਾ ਮਾਲੇਰਕੋਟਲਾ, 04 ਮਈ Bol Punjab De,Buero  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪਿੰਡ ਦਸੌਦਾ ਸਿੰਘ…

Read More

ਵਿਸ਼ਵ ਵਾਤਾਵਰਣ ਦਿਵਸ ਮੌਕੇ ਸੁਨਾਮ ਕਾਲਜ ਚ, ਬੂਟੇ ਲਾਏ 

** ਲਾਇਨਜ ਕਲੱਬ ਹਰਿਆਲੀ ਦਾ ਦਾਇਰਾ ਵਧਾਉਣ ਲਈ ਯਤਨਸ਼ੀਲ — ਜ਼ਖ਼ਮੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ ਲਾਇਨਜ ਕਲੱਬ ( ਪ੍ਰਾਈਮ ) ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕਾਲਜ ਕੈਂਪਸ…

Read More

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਸਮੀਖਿਆ ਮੀਟਿੰਗ

* ਅਧਿਕਾਰੀਆਂ ਨੂੰ ਕੰਮ ਸਮਾਂਬੱਧ, ਪਾਰਦਰਸ਼ੀ ਅਤੇ ਲੋਕ-ਪੱਖੀ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਮਾਲੇਰਕੋਟਲਾ, 22 ਮਈ Bol Punjab De, Buero                          ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ…

Read More

ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀ ਤੇਜ਼, ਕੇਜਰੀਵਾਲ ਦੇ ਬਿਆਨ ਨਾਲ ਚਰਚਾਵਾਂ ਸ਼ੁਰੂ

Bol Punjab De, Buero  ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਤਾਜ਼ਾ ਬਿਆਨ ਤੋਂ ਬਾਅਦ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਬਠਿੰਡਾ ਵਿੱਚ ਇੱਕ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ…

Read More

ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਹਿਮਦਗੜ੍ਹ/ਮਾਲੇਰਕੋਟਲਾ, 01 ਮਈ Bol Punjab De, Buero                    ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਕਾਮਯਾਬੀ ਪ੍ਰਾਪਤ ਹੋਈ ਹੈ। ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫਸਰ ਸਦਰ ਅਹਿਮਦਗੜ੍ਹ…

Read More

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੋ ਸਕੂਲਾਂ ਦੇ ਸਿਵਲ ਵਰਕਸ ਦੀ ਅਚਨਚੇਤ ਚੈਕਿੰਗ

• ਤਕਨੀਕੀ ਮਾਪਦੰਡਾਂ ਅਤੇ ਗੁਣਵੱਤਾ ‘ਤੇ ਜ਼ੋਰ, ਲਾਪਰਵਾਹੀ ਬਰਦਾਸ਼ਤ ਨਹੀਂ: ਰਾਜਦੀਪ ਸਿੰਘ ਬਰਾੜ ਅਹਿਮਦਗੜ੍ਹ/ਮਾਲੇਰਕੋਟਲਾ, 23 ਅਪ੍ਰੈਲ Bol Punjab De, Buero  ਸਮੱਗਰ ਸਿੱਖਿਆ ਅਭਿਆਨ ਤਹਿਤ ਚੱਲ ਰਹੇ ਬੁਨਿਆਦੀ ਢਾਂਚੇ ਦੇ ਸੁਧਾਰ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਸਰਕਾਰੀ ਹਾਈ ਸਕੂਲ ਅਮਰਪੁਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰਾ ਵਿਖੇ ਅਚਨਚੇਤ…

Read More