ਐੱਸ. ਯੂ. ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ
Bol Punjab De, Buero ਮਿਤੀ 21..4.2026 ਦਿਨ ਮੰਗਲਵਾਰ ਨੂੰ ਐੱਸ. ਯੂ. ਐੱਸ ਸੀਨੀ. ਸੈਕੰ. ਸਕੂਲ ਮਹਿਲਾਂ ਚੌਂਕ ਵਿਖੇ ਸੰਸਥਾ ਦੇਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਡੁੱਲਟ ਜੀ ਦੀ ਅਗਵਾਈ ਅਧੀਨਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਰੁੱਖ ਲਗਾ ਕੇ ਕੀਤੀਗਈ। ਰੁੱਖ ਲਗਾਉਣ ਦਾ ਮੁੱਖ ਉਦੇਸ਼ ਵਾਤਾਵਰਨ ਦੀ ਰੱਖਿਆ…