ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ ਤਹਿਤ ਲਗਾਏ ਕੈਂਪ
* ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਸੁਧਾਰ ਲਈ ਕੀਤਾ ਜਾਗਰੂਕ ਮਾਲੇਰਕੋਟਲਾ, 20 ਅਪ੍ਰੈਲ Bol Punjab De, Buero ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ 9 ਅਪ੍ਰੈਲ ਤੋਂ 23 ਅਪ੍ਰੈਲ ਤੱਕ ਮਨਾਏ ਜਾ ਰਹੇ ਪੋਸ਼ਣ ਪਖਵਾੜਾ ਜਾਗਰੂਕਤਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਜ਼ਿਲ੍ਹੇ ਵਿੱਚ ਵੱਖ- ਵੱਖ ਜਾਗਰੂਕਤਾ ਗਤੀਵਿਧੀਆਂ…