ਕੈਮਿਸਟਾਂ ਨੇ ਡੀਸੀ ਪੂਨਮਦੀਪ ਕੌਰ ਨੂੰ ਕੀਤਾ ਸਨਮਾਨਤ 

** ਨਸ਼ਾ ਮੁਕਤ ਸਮਾਜ ਸਿਰਜਣ ਲਈ ਸਹਿਯੋਗ ਦੇਣ ਦਾ ਦਿੱਤਾ ਭਰੋਸਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ – ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅਤੇ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਸੰਗਰੂਰ ਦੀ ਨਵ-ਨਿਯੁਕਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੀਂ ਡੀਸੀ ਨੂੰ ਅਹੁਦਾ ਸੰਭਾਲਣ ‘ਤੇ ਵਧਾਈ…

Read More

ਝੋਨੇ ਦੀ ਲੁਆਈ ਸ਼ੁਰੂ, ਪੰਜਾਬ ਵਿੱਚ ਬਿਜਲੀ ਮੰਗ 11,400 ਮੈਗਾਵਾਟ ਤੋਂ ਪਾਰ

Bol Punjab De, Buero  ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਬਿਜਲੀ ਦੀ ਮੰਗ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਖੇਤੀਬਾੜੀ ਖੇਤਰ ਵਿੱਚ ਟਿਊਬਵੈੱਲਾਂ ਦੀ ਵਰਤੋਂ ਵਧਣ ਕਾਰਨ ਸੂਬੇ ਦੀ ਬਿਜਲੀ ਖਪਤ 11,400 ਮੈਗਾਵਾਟ ਤੋਂ ਪਾਰ ਪਹੁੰਚ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲੁਆਈ ਹੋਰ ਤੇਜ਼…

Read More

🌤️ ਪੰਜਾਬ ਮੌਸਮ ਅਪਡੇਟ: ਹੀਟਵੇਵ ਦਾ ਕਹਿਰ ਜਾਰੀ, ਮੀਂਹ ਤੋਂ ਮਿਲ ਸਕਦੀ ਰਾਹਤ

Bol Punjab De, Buero  ਪੰਜਾਬ ਸਮੇਤ ਉੱਤਰੀ ਭਾਰਤ ਇਸ ਵੇਲੇ ਭਿਆਨਕ ਹੀਟਵੇਵ ਦੀ ਚਪੇਟ ਵਿੱਚ ਹੈ। ਮੌਸਮ ਵਿਭਾਗ (IMD) ਅਨੁਸਾਰ ਅਗਲੇ 2 ਤੋਂ 3 ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਖਾਸ ਕਰਕੇ ਮਾਲਵਾ ਅਤੇ ਦੋਆਬਾ ਖੇਤਰ ਵਿੱਚ ਗਰਮੀ ਦਾ ਅਸਰ ਕਾਫੀ ਜ਼ਿਆਦਾ ਰਹੇਗਾ। IMD…

Read More

ਪੰਜਾਬ ਭਰ ਵਿੱਚ ਵਿਸ਼ੇਸ਼ ਵੋਟਰ ਮੈਪਿੰਗ ਕੈਂਪ, ਮਤਦਾਤਾ ਸੂਚੀਆਂ ਨੂੰ ਹੋਰ ਸਹੀ ਬਣਾਉਣ ਲਈ ਚੋਣ ਕਮਿਸ਼ਨ ਦੀ ਵੱਡੀ ਮੁਹਿੰਮ

ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਕੈਂਪ, ਵੋਟਰਾਂ ਨੂੰ ਵੇਰਵੇ ਅਪਡੇਟ ਕਰਵਾਉਣ ਦੀ ਅਪੀਲ Bol Punjab De, Buero  ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਵੱਲੋਂ ਮਤਦਾਤਾ ਸੂਚੀਆਂ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣ ਲਈ ਵਿਸ਼ੇਸ਼ ਵੋਟਰ ਮੈਪਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ…

Read More

ਭਾਜਪਾ ਨੇ ਨਗਰ ਕੌਂਸਲ ਚੋਣਾਂ ਲਈ ਵਿੱਢੀ ਤਿਆਰੀ 

** ਭਾਜਪਾ ਪੂਰੀ ਦ੍ਰਿੜਤਾ ਨਾਲ ਲੜੇਗੀ ਕੌਂਸਲ ਚੋਣਾਂ– ਦਾਮਨ ਬਾਜਵਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸੂਬੇ ਅੰਦਰ ਨੇੜ ਭਵਿੱਖ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਵੀਰਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਵੱਲੋਂ ਨਿਯੁਕਤ…

Read More

ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ, ਮੁੱਖ ਮੰਤਰੀ ਮਾਨ ਨੇ ਰੱਖਿਆ ਮਜ਼ਬੂਤ ਪੱਖ

Bol Punjab De, Buero  ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਲੰਬੇ ਸਮੇਂ ਤੋਂ ਚੱਲ ਰਹੇ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕੇਂਦਰ ਸਰਕਾਰ ਕੋਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ (Special Category Status) ਦਾ ਦਰਜਾ ਦੇਣ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵੱਖਰਾ…

Read More

ਵਿਧਾਇਕ ਅਮਰਗੜ੍ਹ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ ਅਮਰਗੜ੍ਹ ਹਲਕੇ ਵਿੱਚ ਕਰੀਬ 61 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

* ਆਧੁਨਿਕ ਲੈਬਾਂ, ਕਲਾਸ ਰੂਮ ਅਤੇ ਚਾਰਦੀਵਾਰੀ ਨਾਲ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਹੋਇਆ ਹੋਰ ਮਜ਼ਬੂਤ – ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ/ਮਾਲੇਰਕੋਟਲਾ, 23 ਅਪ੍ਰੈਲ Bol Punjab De, Buero  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਰਕਾਰੀ…

Read More

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

** ਮਰੀਜ਼ਾਂ ਦੇ ਲੈਂਜ ਮੁਫ਼ਤ ਪਾਏ ਜਾਣਗੇ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਸ਼ੋਸ਼ਲ ਯੂਥ ਸਪੋਰਟਸ ਕਲਚਰਲ ਐਂਡ ਵੈਲਫੇਅਰ ਕਲੱਬ ਰਜਿ.ਛਾਜਲੀ ਵੱਲੋਂ ਅੱਖਾਂ ਦਾ ਤੀਸਰਾ ਮੁਫ਼ਤ ਕੈਂਪ ਲਾਇਆ ਜਾ ਰਿਹਾ ਹੈ । ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਛਾਜਲੀ ਅਤੇ ਕਲੱਬ ਦੇ ਪ੍ਰੈਸ ਸਕੱਤਰ ਜਸਵੀਰ ਲਾਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 21 ਅਪ੍ਰੈਲ…

Read More

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਖੇਡ ਗਤੀਵਿਧੀਆਂ ਰਾਹੀਂ ਜਾਗਰੂਕਤਾ ਅਭਿਆਨ ਜਾਰੀ

* ਖੇਡ ਗਤੀਵਿਧੀਆਂ ਰਾਹੀ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨੂੰ ਮਿਲੇਗਾ ਪ੍ਰੋਤਸਾਹਨ ਮਾਲੇਰਕੋਟਲਾ, 28 ਅਪ੍ਰੈਲ Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ” ਮੁਹਿੰਮ ਦੇ ਅਧੀਨ ਜ਼ਿਲ੍ਹੇ ਵਿੱਚ ਖੇਡ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਖੇਡ ਅਤੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ…

Read More