*ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ; ਸਥਾਨਕ ਰਾਮ ਨਗਰ ਬਸਤੀ ਵਿਖੇ ਨਜਾਇਜ ਜਾਇਦਾਦ/ਉਸਾਰੀ ਉੱਤੇ ਚੱਲਿਆ ਪੀਲਾ ਪੰਜਾ*
• ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ, ਜ਼ੀਰੋ ਟਾਲਰੈਂਸ ਨੀਤੀ ‘ਤੇ ਅਡੋਲ ਸੰਗਰੂਰ ਪੁਲਿਸ : ਐਸ.ਪੀ. ਨਵਰੀਤ ਸਿੰਘ ਵਿਰਕ ਸੰਗਰੂਰ, 18 ਅਪ੍ਰੈਲ Bol Punjab De, Buero ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੰਗਰੂਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ…