ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ ਦੀ ਵਿਸ਼ੇਸ਼ ਮੀਟਿੰਗ
• 89.49 ਫੀਸਦੀ ਵੋਟਰ ਮੈਪਿੰਗ ਮੁਕੰਮਲ, ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਤਹਿਤ 07 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ • ਸਹੀ, ਪਾਰਦਰਸ਼ੀ ਅਤੇ ਅੱਪਡੇਟ ਵੋਟਰ ਸੂਚੀਆਂ ਲਈ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਜ਼ਰੂਰੀ – ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 02 ਜੂਨ Bol Punjab De, Buero ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਅਤੇ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ…