ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ
ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਗਵਾਨ ਪਰਸ਼ੂਰਾਮ ਜੈਯੰਤੀ ਸਥਾਨਕ ਸਤੀ ਸਿ਼ਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਦੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ 18 ਅਪ੍ਰੈਲ ਨੂੰ ਮੂਰਤੀ ਸਥਾਪਨਾ ਦੇ ਸਬੰਧ ਵਿੱਚ…