ਮੈਡੀਕਲ ਕੈਂਪ ਚ, ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ
** ਕਿਹਾ ਸਮਾਜਿਕ ਸੰਸਥਾਵਾਂ ਦਾ ਲੋਕ ਭਲਾਈ ਕਾਰਜਾਂ ਚ, ਅਹਿਮ ਯੋਗਦਾਨ ਦਰਸ਼ਨ ਸਿੰਘ ਚੌਹਾਨ,Bol Punjab De, Buero ਸੁਨਾਮ — ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ। ਸੈਂਕੜੇ ਮਰੀਜ਼ਾਂ ਦੀ…