Headlines

ਸੁਨਾਮ ਚ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੀਤਾ ਅਗਾਜ਼ 

** ਲਾਭਪਾਤਰੀਆਂ ਨੂੰ ਜੁਲਾਈ ਤੋਂ ਮਿਲੇਗਾ ਲਾਭ– ਅਮਨ ਅਰੋੜਾ  ** ਦਲਿਤ ਔਰਤਾਂ ਨੂੰ 1,500 ਤੇ ਹੋਰ ਵਰਗਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ  ਦਰਸ਼ਨ ਸਿੰਘ ਚੌਹਾਨ Bol Punjab De, Buero  ਸੁਨਾਮ, ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ…

Read More

ਲੋਂਗੋਵਾਲ ਵਿਖੇ ਸਲਾਈਟ ਚ, ਸਮਾਗਮ ਆਯੋਜਿਤ 

ਦਰਸ਼ਨ ਸਿੰਘ ਚੌਹਾਨ Bol Punjab De, Buero  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ “ਨੌਜਵਾਨ ਪ੍ਰਤੀਕ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੰਸਥਾ ਨਾਲ ਜੁੜੇ ਰਹਿਣ ਅਤੇ ਸਮਾਜ ਵਿੱਚ ਕੀਤੀਆਂ…

Read More

ਅਕਾਲੀ ਦਲ ਨੇ ਸੁਨਾਮ ਹਲਕੇ ਦੀ ਜਥੇਬੰਦੀ ਕੀਤੀ ਭੰਗ 

** ਜੂਨ ਮਹੀਨੇ ਦੇ ਅਖੀਰ ਤੱਕ ਨਵੀਂ ਜਥੇਬੰਦੀ ਦਾ ਕੀਤਾ ਜਾਵੇਗਾ ਐਲਾਨ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ —  ਸ਼੍ਰੋਮਣੀ ਅਕਾਲੀ ਦਲ ਜਿਲ਼ਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਦੀ ਸਿਫਾਰਸ਼ ਤੇ ਹਲਕਾ ਸੁਨਾਮ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੂਨ ਮਹੀਨੇ ਦੇ ਅਖੀਰ…

Read More

ਐਨ.ਡੀ.ਪੀ.ਐੱਸ. ਐਕਟ ਤਹਿਤ 03 ਕੇਸ ਦਰਜ; 05 ਮੁਲਜ਼ਮ ਗ੍ਰਿਫ਼ਤਾਰ ਆਬਕਾਰੀ ਐਕਟ ਤਹਿਤ 02 ਕੇਸ ਦਰਜ ਕਰ ਕੇ 03 ਮੁਲਜ਼ਮ ਗ੍ਰਿਫਤਾਰ

ਸੰਗਰੂਰ, 04 ਅਪ੍ਰੈਲ Bol Punjab De, Buero  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 24.03.2026 ਤੋਂ 30.03.2026 ਦੌਰਾਨ ਡਰੱਗ ਦੇ 03 ਕੇਸ ਦਰਜ ਕਰਕੇ 05…

Read More

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ

* “ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ – ਪ੍ਰਧਾਨ ਡਾ. ਸੌਰਭ ਕਪੂਰ ਮਾਲੇਰਕੋਟਲਾ,01ਮਈ Bol Punjab De, Buero   ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।      ਸਮਾਗਮ ਦਾ ਮੁੱਖ ਉਦੇਸ਼ ਮੀਡੀਆ ਦੇ ਯੋਗਦਾਨ ਨੂੰ ਸਲਾਮ ਕਰਨਾ ਅਤੇ ਉਹਨਾਂ ਪੱਤਰਕਾਰਾਂ ਨੂੰ ਸਨਮਾਨਿਤ ਕਰਨਾ ਹੈ ਜੋ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਮਿਹਨਤ ਕਰਦੇ ਹਨ। ਇਸ ਮੌਕੇ “From the front lines to the headlines, journalists bring us the truth” ““ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ, ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ” ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਚਰਚਾ ਕੀਤੀ ਜਾਵੇਗੀ।  ਲਾਇਅਨਜ਼ ਕਲੱਬ ਮਾਲੇਰਕੋਟਲਾ ਗ੍ਰੇਟਰ ਪ੍ਰਧਾਨ ਅਤੇ ਪੰਜਾਬ ਦਾ ਯੂਥ ਆਇਕਨ ਡਾ. ਸੌਰਭ ਕਪੂਰ, ਸਕੱਤਰ ਅੰਕੁਰ ਗੋਯਲ, ਕੈਸ਼ੀਅਰ ਸੰਜੀਵ ਚੌਧਰੀ ਅਤੇ ਪੀ.ਆਰ.ਓ. ਲੋਕੇਸ਼ ਜੈਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਮਾਜ ਵਿੱਚ ਸੂਚਨਾ ਦੇ ਸਹੀ ਪ੍ਰਵਾਹ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਆਜ਼ਾਦੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਸੱਚਾਈ, ਪਾਰਦਰਸ਼ਤਾ ਅਤੇ ਜ਼ਿੰਮੇਵਾਰ ਪੱਤਰਕਾਰਤਾ ਪ੍ਰਤੀ ਸਨਮਾਨ ਪ੍ਰਗਟਾਉਣ ਦਾ ਮੌਕਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਮਾਗਮ ਦੌਰਾਨ ਸਵਰਗੀ ਡਾ. ਸਤਿਸ ਕਪੂਰ ਦੀ ਯਾਦ ਨੂੰ ਵੀ ਨਮਨ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੇ ਜੀਵਨ ਦੌਰਾਨ ਪ੍ਰੈੱਸ ਅਤੇ ਸਮਾਜਿਕ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ।   ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ, ਪੱਤਰਕਾਰ ਭਾਈਚਾਰੇ ਅਤੇ ਸਮਾਜ ਦੇ ਹਰੇਕ ਵਰਗ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪ੍ਰੈੱਸ ਦੀ ਆਜ਼ਾਦੀ ਦੇ ਮੂਲ ਮੰਤਰ ਨੂੰ ਮਜ਼ਬੂਤ ਕਰੀਏ ਅਤੇ ਉਹਨਾਂ ਆਵਾਜ਼ਾਂ ਦਾ ਸਨਮਾਨ ਕਰੀਏ ਜੋ ਸਾਡੇ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ।

Read More

*ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ: ਅਮਨ ਅਰੋੜਾ*

*ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਸੰਗਰੂਰ, 14 ਜੂਨ Bol Punjab De, Buero  ਪੀਰ ਬਾਬਾ ਚਿਰੰਗੀ ਸ਼ਾਹ ਸਮਿਤੀ ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਪੀਰ ਬਾਬਾ ਚਿਰੰਗੀ ਸ਼ਾਹ ਕਮਿਊਨਿਟੀ ਹਾਲ…

Read More

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

** ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ   ** ਪੰਜਾਬ ਦੇ ਹਿੱਤਾਂ ‘ਤੇ ਸਿਆਸੀ ਪਾਰਟੀਆਂ ਦੀ ਚੁੱਪ ਮੰਦਭਾਗੀ ** ਬਿਜਲੀ ਸਪਲਾਈ ਸ਼ਲਾਘਾਯੋਗ, ਪਰ ਪੁਲਸੀਆ ਤਸ਼ੱਦਦ ਨਹੀਂ ਭੁੱਲੇ ਕਿਸਾਨ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ‘ਡੈਮ ਸੇਫਟੀ…

Read More

ਅਜ਼ਾਦ ਉਮੀਦਵਾਰ ਪ੍ਰਵੀਨ ਕੌਰ ਨੂੰ ਲੱਡੂਆਂ ਨਾਲ ਤੋਲਿਆ 

Bol Punjab De, Buero  ਸੁਨਾਮ ਵਿਖੇ ਵਾਰਡ ਨੰਬਰ 7 ਤੋਂ ਨਗਰ ਕੌਂਸਲ ਦੀ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪ੍ਰਵੀਨ ਕੌਰ ਪਤਨੀ ਜਗਦੀਪ ਸਿੰਘ ਜੋਗੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨੂੰ ਸਾਬਕਾ ਕੌਂਸਲਰ ਪ੍ਰਭਸ਼ਰਨ ਸਿੰਘ ਬੱਬੂ ਤੇ ਸਮਰਥਕ ਲੱਡੂਆਂ ਨਾਲ ਤੋਲਦੇ ਹੋਏ।ਸੁਨਾਮ ਵਿਖੇ ਵਾਰਡ ਨੰਬਰ 7 ਤੋਂ ਨਗਰ ਕੌਂਸਲ ਦੀ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪ੍ਰਵੀਨ…

Read More

*ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ*v

ਸੰਗਰੂਰ, 10 ਅਪ੍ਰੈਲ Bol Punjab De, Buero  ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸੰਗਰੂਰ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ…

Read More

*ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ*

*ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਕਿਸਾਨ ਸਿਖਲਾਈ ਕੈਂਪ  ਧੂਰੀ, 14 ਮਈ Bol Punjab De, Buero  ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ…

Read More