Headlines

ਡੀ.ਸੀ. ਵੱਲੋਂ ਜ਼ਿਲ੍ਹਾ ਵਾਤਾਵਰਣ ਯੋਜਨਾ ਮੀਟਿੰਗ ਦੌਰਾਨ ਮਾਰਚ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ

ਮਾਲੇਰਕੋਟਲਾ, 10 ਅਪ੍ਰੈਲ Bol Punjab De, Buero  * ਵਾਤਾਵਰਣ ਸਥਿਰਤਾ ਲਈ ਵਿਭਾਗਾਂ ਵਿੱਚ ਤਾਲਮੇਲ ਅਤੇ ਜਵਾਬਦੇਹੀ ਬਹੁਤ ਜ਼ਰੂਰੀ: ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਮਾਰਚ 2026 ਮਹੀਨੇ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ…

Read More

ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਮਾਲੇਰਕੋਟਲਾ 10 ਅਪ੍ਰੈਲ Bol Punjab De,Buero •  ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ 15 ਅਪ੍ਰੈਲ, ਦਾਅਵੇ ਅਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ, ਨਿਪਟਾਰਾ 30 ਅਪ੍ਰੈਲ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ…

Read More

ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤ ਪਾਲਣਾ ਯਕੀਨੀ ਬਣਾਈ ਜਾਵੇ: ਐਸ.ਡੀ.ਐਮ ਕਨੂ ਗਰਗ

ਮਾਲੇਰਕੋਟਲਾ 10 ਅਪ੍ਰੈਲ Bol Punjab De, Buero  * ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਨੈਤਿਕ ਜਿੰਮੇਵਾਰੀ• ਟਰਾਂਸਪੋਰਟ, ਪੁਲਿਸ ਅਤੇ ਬਾਲ ਸੁੱਰਖਿਆ ਵਿਭਾਗ ਵੱਲੋਂ ਸਾਂਝੇ ਚੈਕਿੰਗ ਅਭਿਆਨ ਚਲਾਉਣ ਦਾ ਫੈਸਲਾ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ‘ਤੇ ਇੱਕ ਅਹਿਮ ਮੀਟਿੰਗ…

Read More

ਐਸ.ਡੀ.ਐਮ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ, 10 ਅਪ੍ਰੈਲ Bol Punjab De, Buero  ਰੱਬੀ ਸੀਜ਼ਨ 2026-27 ਪੰਜਾਬ ਰਾਜ ਵਿੱਚ 1 ਅਪ੍ਰੈਲ, 2026 ਤੋਂ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਏ.ਐਫ.ਐਸ.ਓ ਰਾਜਨ…

Read More

ਐੱਸ.ਯੂ.ਐੱਸ ਕਾਲਜ ਦੇ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

Bol Punjab De, Buero  ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾ ਚੌਂਕ ਵਿਖੇ ਆਰਟਸਵਿਭਾਗ ਵੱਲੋਂ ਮਿਤੀ 09.04.2026 ਨੂੰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਚੇਅਰਮੈਨਸ: ਰਾਓਵਿੰਦਰ ਸਿੰਘ ਜੀ ਅਤੇ ਵਾਈਸ ਚੇਅਰਮੈਨ ਸ: ਕੌਰ ਸਿੰਘ ਡੁੱਲਟ ਜੀ ਦੇ ਪ੍ਰੋਗਰਾਮ ਵਿੱਚ ਪਹੁੰਚਣ ਤੇਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ…

Read More

-ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਧੂਰੀ, 9 ਅਪ੍ਰੈਲ Bol Punjab De, Buero  –ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ : ਓਐਸਡੀ ਸੁਖਵੀਰ ਸਿੰਘ– –ਹਰੇਕ ਪਾਰਟੀ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ: ਓਐਸਡੀ ਸੁਖਵੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ…

Read More

ਜੁਆਇੰਟ ਡਾਇਰੈਕਟਰ ਡਾ. ਬੈਨੀਪਾਲ ਵੱਲੋਂ ਖਾਦ ਦੀਆਂ ਦੁਕਾਨਾਂ ਉੱਪਰ ਛਾਪੇਮਾਰੀ ਕਿਸਾਨਾਂ ਨੂੰ ਘਟੀਆ ਸਮਾਨ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡਾ. ਬੈਨੀਪਾਲ 

ਮਾਲਵਿੰਦਰ ਸਿੰਘ ਸਿੱਧੂ, ਸੰਗਰੂਰ Bol Punjab De, Buero  ਪੰਜਾਬ ਦੇ ਕਿਸਾਨਾਂ ਨੂੰ ਉੱਚ-ਮਿਆਰੀ ਦੇ ਇਨਪੁੱਟ ਖਾਦਾਂ, ਦਵਾਈਆਂ ਅਤੇ ਬੀਜਾਂ ਦੀ ਨਿਰਵਿਘਨ ਸਪਲਾਈ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸ੍ਰੀ ਅਰਸ਼ਦੀਪ ਸਿੰਘ ਥਿੰਦ ਇੱਸ ਪ੍ਰਬੰਧਕੀ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਅਤੇ ਮੁੱਖ ਖੇਤੀਬਾੜੀ…

Read More

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ  *ਕਿਹਾ; ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ

ਸੰਗਰੂਰ, 09 ਅਪ੍ਰੈਲ Bol Punjab De, Buero  *ਵਿਧਾਇਕ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ ‘ਤੇ ਰਹੇ ਹਾਜ਼ਰ  ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ।…

Read More

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਧੂਰੀ, 9 ਅਪ੍ਰੈਲ Bol Punjab De, Buero *ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ…

Read More

ਬਿਨਾਂ ਮਹਿਲਾ ਡਾਕਟਰ ਤੋਂ ਚੱਲ ਰਿਹਾ ਈ.ਸੀ.ਐਚ.ਐਸ ਸੰਗਰੂਰ  ਸਾਬਕਾ ਸੈਨਿਕਾਂ ਵੱਲੋੰ ਮਹਿਲਾ ਡਾਕਟਰ ਤੁਰੰਤ ਨਿਯੁਕਤ ਕਰਨ ਦੀ ਅਪੀਲ :  ਹਰਜੀਤ ਸਿੰਘ

ਸ਼ੇਰਪੁਰ , 9 ਅਪ੍ਰੈਲ ( ਬਲਜੀਤ ਸਿੰਘ ਟਿੱਬਾ ) Bol Punjab De, Buero  ਭਾਰਤੀਆ ਸਾਬਕਾ ਸੈਨਿਕ ਲੀਗ (ਪੰਜਾਬ ਅਤੇ ਚੰਡੀਗੜ੍ਹ ) ਬਲਾਕ ਸ਼ੇਰਪੁਰ ਦੀ ਮਹੀਨਾਵਾਰ ਇਕੱਤਰਤਾ ਸੂਬੇਦਾਰ ਜੰਗ ਸਿੰਘ ਗਿੱਲ ਦੀ ਅਗਵਾਈ ਹੇਠ ਲੀਗ ਦਫਤਰ ,ਪੁਰਾਣੀ ਤਹਿਸੀਲ, ਸ਼ੇਰਪੁਰ ਵਿਖੇ ਹੋਈ। ਮੀਟਿੰਗ ਦੌਰਾਨ ਜ਼ਿਲਾਂ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਅਲਾਲ ਨੇ ਵਿਸ਼ੇਸ਼ ਤੌਰ ਤੇ…

Read More